ਅਲ-ਆਰਾਫ · 6/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
فَلَنَسْأَلَنَّ الَّذِينَ أُرْسِلَ إِلَيْهِمْ وَلَنَسْأَلَنَّ الْمُرْسَلِينَ ۝٦
Falanas `alannal lazeena ursila ilaihim wa lanas `alannal mursaleen
📖 ਪੰਜਾਬੀ ਵਿੱਚ
6਼ ਫੇਰ ਅਸੀਂ ਉਹਨਾਂ ਲੋਕਾਂ ਤੋਂ ਹਰੇਕ ਸਵਾਲ ਪੁੱਛਾਂਗੇ ਜਿਨ੍ਹਾਂ ਵੱਲ ਰਸੂਲ ਭੇਜੇ ਗਏ ਸਨ ਅਤੇ ਅਸੀਂ ਪੈਗ਼ੰਬਰਾਂ ਤੋਂ ਵੀ ਪੁੱਛਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਆਰਾਫ

4وَكَم مِّن قَرْيَةٍ أَهْلَكْنَاهَا فَجَاءَهَا بَأْسُنَا بَيَاتًا أَوْ هُمْ قَائِلُونَ
4਼ ਬਥੇਰੀਆਂ ਹੀ ਬਸਤੀਆਂ ਅਜਹਿੀਆਂ ਹਨ ਜਿਨ੍ਹਾਂ ਨੂੰ ਅਸੀਂ ਬਰਬਾਦ ਕੀਤਾ ਹੈ ਅਤੇ ਉਹਨਾਂ ਉੱਤੇ ਸਾਡਾ ਅਜ਼ਾਬ ਉਸ ਵੇਲੇ ਆਇਆ ਜਦੋਂ ਉਹ ਰਾਤ ਨੂੰ ਸੁੱਤੇ ਪਏ ਹੋਏ ਸੀ ਜਾਂ ਦੁਪਹਿਰ ਸਮੇਂ, ਜਦੋਂ ਉਹ ਆਰਾਮ ਕਰ ਰਹੇ ਸਨ।
5فَمَا كَانَ دَعْوَاهُمْ إِذْ جَاءَهُم بَأْسُنَا إِلَّا أَن قَالُوا إِنَّا كُنَّا ظَالِمِينَ
5਼ ਸੋ ਜਦੋਂ ਉਹਨਾਂ ’ਤੇ ਸਾਡਾ ਅਜ਼ਾਬ ਆਇਆ ਤਾਂ ਉਸ ਸਮੇਂ ਉਹਨਾਂ ਦੇ ਮੂੰਹਾਂ ਤੋਂ ਛੁੱਟ ਇਸ ਤੋਂ ਹੋਰ ਕੁੱਝ ਨਹੀਂ ਨਿੱਕਲਿਆ ਕਿ ਜ਼ਾਲਮ ਤਾਂ ਅਸੀਂ ਆਪ ਹੀ ਸਾਂ।
6فَلَنَسْأَلَنَّ الَّذِينَ أُرْسِلَ إِلَيْهِمْ وَلَنَسْأَلَنَّ الْمُرْسَلِينَ
6਼ ਫੇਰ ਅਸੀਂ ਉਹਨਾਂ ਲੋਕਾਂ ਤੋਂ ਹਰੇਕ ਸਵਾਲ ਪੁੱਛਾਂਗੇ ਜਿਨ੍ਹਾਂ ਵੱਲ ਰਸੂਲ ਭੇਜੇ ਗਏ ਸਨ ਅਤੇ ਅਸੀਂ ਪੈਗ਼ੰਬਰਾਂ ਤੋਂ ਵੀ ਪੁੱਛਾਂਗੇ।
7فَلَنَقُصَّنَّ عَلَيْهِم بِعِلْمٍ ۖ وَمَا كُنَّا غَائِبِينَ
7਼ ਫੇਰ ਅਸੀਂ (ਸਭ ਕੁੱਝ) ਆਪਣੇ ਗਆਿਨ ਦੇ ਆਧਾਰਤਿ ਉਹਨਾਂ ਦੇ ਸਾਹਮਣੇ (ਉਹਨਾਂ ਤੀਆਂ ਕਰਤੂਤਾਂ) ਬਆਿਨ ਕਰਾਂਗੇ, ਅਸੀਂ (ਦੁਨੀਆਂ ’ਚੋਂ) ਅਲੋਪ ਨਹੀਂ ਸੀ।
8وَالْوَزْنُ يَوْمَئِذٍ الْحَقُّ ۚ فَمَن ثَقُلَتْ مَوَازِينُهُ فَأُولَٰئِكَ هُمُ الْمُفْلِحُونَ
8਼ ਉਸ ਦਨਿ (ਕਆਿਮਤ ਦਹਿਾੜੇ) ਅਮਲਾਂ ਦਾ ਤੋਲ ਹੱਕ ਅਨੁਸਾਰ ਹੀ ਹੋਵੇਗਾ ਫੇਰ ਜਸਿ ਦਾ ਪਲੜ੍ਹਾ (ਨੇਕ ਅਮਲਾਂ ਦਾ) ਭਾਰੀ ਹੋਵੇਗਾ ਉਹੀਓ ਕਾਮਯਾਬ ਹੋਵੇਗਾ।1
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
6ਆਇਤ

ਅਨੁਵਾਦ — ਅਲ-ਆਰਾਫ 6

ਸੂਰਾ ਅਲ-ਆਰਾਫ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਫੇਰ ਅਸੀਂ ਉਹਨਾਂ ਲੋਕਾਂ ਤੋਂ ਹਰੇਕ ਸਵਾਲ ਪੁੱਛਾਂਗੇ ਜਿਨ੍ਹਾਂ…

ਸੂਰਾ ਆਇਤ 6/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers