ਅਲ-ਆਰਾਫ · 60/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
قَالَ الْمَلَأُ مِن قَوْمِهِ إِنَّا لَنَرَاكَ فِي ضَلَالٍ مُّبِينٍ ۝٦٠
Qaalal mala-u min qaw miheee innaa lanaraaka fee dalaalim mubeen
📖 ਪੰਜਾਬੀ ਵਿੱਚ
60਼ ਉਸ (ਨੂਹ) ਦੀ ਕੌਮ ਦੇ ਕੁੱਝ ਸਰਦਾਰਾਂ ਨੇ ਆਖਿਆ। ਬੇਸ਼ੱਕ ਅਸੀਂ ਤਾਂ ਤੈਨੂੰ ਸਪਸ਼ਟ ਤੌਰ ’ਤੇ ਕੁਰਾਹੇ ਪਿਆ ਹੋਇਆ ਵੇਖ ਰਹੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਅਲ-ਆਰਾਫ

58وَالْبَلَدُ الطَّيِّبُ يَخْرُجُ نَبَاتُهُ بِإِذْنِ رَبِّهِ ۖ وَالَّذِي خَبُثَ لَا يَخْرُجُ إِلَّا نَكِدًا ۚ كَذَٰلِكَ نُصَرِّفُ الْآيَاتِ لِقَوْمٍ يَشْكُرُونَ
58਼ ਜਿਹੜੀ ਧਰਤੀ ਚੰਗੀ (ਉਪਜਾਊ) ਹੁੰਦੀ ਹੈ ਉਸ ਦੀ ਉਪਜ ਤਾਂ ਅੱਲਾਹ ਦੇ ਹੁਕਮ ਨਾਲ ਬਥੇਰੀ ਨਿਕਲਦੀ ਹੈ ਅਤੇ ਜਿਹੜਾ ਧਰਤੀ ਖਰਾਬ ਹੁੰਦੀ ਹੈ ਉਸ ਦੀ ਉਪਜ ਬਹੁਤ ਹੀ ਨਿਕੰਮੀ ਹੁੰਦੀ ਹੈ। ਇਸ ਤਰ੍ਹਾਂ ਅਸੀਂ ਖੋਲ੍ਹ-ਖੋਲ੍ਹ ਕੇ ਆਪਣੀਆਂ ਦਲੀਲਾਂ ਬਿਆਨ ਕਰਦੇ ਹਾਂ ਉਹਨਾਂ ਲੋਕਾਂ ਲਈ ਜਿਹੜੇ ਸ਼ੁਕਰ ਅਦਾ ਕਰਦੇ ਹਨ।
59لَقَدْ أَرْسَلْنَا نُوحًا إِلَىٰ قَوْمِهِ فَقَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ إِنِّي أَخَافُ عَلَيْكُمْ عَذَابَ يَوْمٍ عَظِيمٍ
59਼ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ। ਉਹਨਾਂ ਨੇ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਹੋਰ ਕੋਈ ਤੁਹਾਡਾ ਇਸ਼ਟ ਨਹੀਂ, ਮੈਂ ਤੁਹਾਡੇ ’ਤੇ ਇਕ ਵੱਡੇ ਦਿਨ (ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ।
60قَالَ الْمَلَأُ مِن قَوْمِهِ إِنَّا لَنَرَاكَ فِي ضَلَالٍ مُّبِينٍ
60਼ ਉਸ (ਨੂਹ) ਦੀ ਕੌਮ ਦੇ ਕੁੱਝ ਸਰਦਾਰਾਂ ਨੇ ਆਖਿਆ। ਬੇਸ਼ੱਕ ਅਸੀਂ ਤਾਂ ਤੈਨੂੰ ਸਪਸ਼ਟ ਤੌਰ ’ਤੇ ਕੁਰਾਹੇ ਪਿਆ ਹੋਇਆ ਵੇਖ ਰਹੇ ਹਾਂ।
61قَالَ يَا قَوْمِ لَيْسَ بِي ضَلَالَةٌ وَلَٰكِنِّي رَسُولٌ مِّن رَّبِّ الْعَالَمِينَ
61਼ ਉਹਨਾਂ(ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਉੱਕਾ ਹੀ ਗੁਮਰਾਹੀ ’ਤੇ ਨਹੀਂ, ਮੈਂ ਤਾਂ ਸੰਸਾਰ ਦੇ ਪਾਲਣਹਾਰ ਦਾ ਰਸੂਲ ਹਾਂ।
62أُبَلِّغُكُمْ رِسَالَاتِ رَبِّي وَأَنصَحُ لَكُمْ وَأَعْلَمُ مِنَ اللَّهِ مَا لَا تَعْلَمُونَ
62਼ ਮੈਂ ਤੁਹਾਨੂੰ ਆਪਣੇ ਰੱਬ ਦੇ ਪੈਗ਼ਾਮ ਪਹੁੰਚਾਉਂਦਾ ਹਾਂ ਅਤੇ ਤੁਹਾਡੀ ਭਲਾਈ ਚਾਹੁੰਦਾ ਹਾਂ, ਮੈਂ ਅੱਲਾਹ ਵੱਲੋਂ ਉਹਨਾਂ ਗੱਲਾਂ ਦੀ ਖ਼ਬਰ ਰੱਖਦਾ ਹਾਂ ਜਿਨ੍ਹਾਂ ਦੀ ਖ਼ਬਰ ਤੁਹਾਨੂੰ ਨਹੀਂ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
60ਆਇਤ

ਅਨੁਵਾਦ — ਅਲ-ਆਰਾਫ 60

ਸੂਰਾ ਅਲ-ਆਰਾਫ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਉਸ (ਨੂਹ) ਦੀ ਕੌਮ ਦੇ ਕੁੱਝ ਸਰਦਾਰਾਂ ਨੇ ਆਖਿਆ।…

ਸੂਰਾ ਆਇਤ 60/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers