ਅਲ-ਆਰਾਫ · 61/206
ਅਨੁਵਾਦ ਉਚਾਰਨ — ਅਲ-ਆਰਾਫ
قَالَ يَا قَوْمِ لَيْسَ بِي ضَلَالَةٌ وَلَٰكِنِّي رَسُولٌ مِّن رَّبِّ الْعَالَمِينَ ۝٦١
Qaala yaa qawmi laisa bee dalaalatunw wa laakinnee Rasoolum mir Rabbil `aalameen
📖 ਪੰਜਾਬੀ ਵਿੱਚ
61਼ ਉਹਨਾਂ(ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਉੱਕਾ ਹੀ ਗੁਮਰਾਹੀ ’ਤੇ ਨਹੀਂ, ਮੈਂ ਤਾਂ ਸੰਸਾਰ ਦੇ ਪਾਲਣਹਾਰ ਦਾ ਰਸੂਲ ਹਾਂ।
🎧 ਸੁਣੋ

📜 ਆਇਤ 59-63 — ਅਲ-ਆਰਾਫ

59لَقَدْ أَرْسَلْنَا نُوحًا إِلَىٰ قَوْمِهِ فَقَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ إِنِّي أَخَافُ عَلَيْكُمْ عَذَابَ يَوْمٍ عَظِيمٍ
59਼ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ। ਉਹਨਾਂ ਨੇ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਹੋਰ ਕੋਈ ਤੁਹਾਡਾ ਇਸ਼ਟ ਨਹੀਂ, ਮੈਂ ਤੁਹਾਡੇ ’ਤੇ ਇਕ ਵੱਡੇ ਦਿਨ (ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ।
60قَالَ الْمَلَأُ مِن قَوْمِهِ إِنَّا لَنَرَاكَ فِي ضَلَالٍ مُّبِينٍ
60਼ ਉਸ (ਨੂਹ) ਦੀ ਕੌਮ ਦੇ ਕੁੱਝ ਸਰਦਾਰਾਂ ਨੇ ਆਖਿਆ। ਬੇਸ਼ੱਕ ਅਸੀਂ ਤਾਂ ਤੈਨੂੰ ਸਪਸ਼ਟ ਤੌਰ ’ਤੇ ਕੁਰਾਹੇ ਪਿਆ ਹੋਇਆ ਵੇਖ ਰਹੇ ਹਾਂ।
61قَالَ يَا قَوْمِ لَيْسَ بِي ضَلَالَةٌ وَلَٰكِنِّي رَسُولٌ مِّن رَّبِّ الْعَالَمِينَ
61਼ ਉਹਨਾਂ(ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਉੱਕਾ ਹੀ ਗੁਮਰਾਹੀ ’ਤੇ ਨਹੀਂ, ਮੈਂ ਤਾਂ ਸੰਸਾਰ ਦੇ ਪਾਲਣਹਾਰ ਦਾ ਰਸੂਲ ਹਾਂ।
62أُبَلِّغُكُمْ رِسَالَاتِ رَبِّي وَأَنصَحُ لَكُمْ وَأَعْلَمُ مِنَ اللَّهِ مَا لَا تَعْلَمُونَ
62਼ ਮੈਂ ਤੁਹਾਨੂੰ ਆਪਣੇ ਰੱਬ ਦੇ ਪੈਗ਼ਾਮ ਪਹੁੰਚਾਉਂਦਾ ਹਾਂ ਅਤੇ ਤੁਹਾਡੀ ਭਲਾਈ ਚਾਹੁੰਦਾ ਹਾਂ, ਮੈਂ ਅੱਲਾਹ ਵੱਲੋਂ ਉਹਨਾਂ ਗੱਲਾਂ ਦੀ ਖ਼ਬਰ ਰੱਖਦਾ ਹਾਂ ਜਿਨ੍ਹਾਂ ਦੀ ਖ਼ਬਰ ਤੁਹਾਨੂੰ ਨਹੀਂ।
63أَوَعَجِبْتُمْ أَن جَاءَكُمْ ذِكْرٌ مِّن رَّبِّكُمْ عَلَىٰ رَجُلٍ مِّنكُمْ لِيُنذِرَكُمْ وَلِتَتَّقُوا وَلَعَلَّكُمْ تُرْحَمُونَ
63਼ ਕੀ ਤੁਹਾਨੂੰ ਇਸ ਗੱਲ ਦੀ ਹੈਰਾਨੀ ਹੁੰਦੀ ਹੈ ਕਿ ਤੁਹਾਡੇ ਪਾਲਣਹਾਰ ਵੱਲੋਂ ਤੁਹਾਡੇ ਕੋਲ ਇਕ ਅਜਿਹੇ ਬੰਦੇ ਰਾਹੀਂ ਨਸੀਹਤ ਆਈ ਹੈ ਜਿਹੜਾ ਤੁਹਾਡੇ ਹੀ ਵਿੱਚੋਂ ਹੈ ਕਿ ਉਹ ਤੁਹਾਨੂੰ (ਅੱਲਾਹ ਦੀ ਸਜ਼ਾ) ਤੋਂ ਡਰਾਏ ਅਤੇ ਤੁਸੀਂ ਡਰ ਜਾਵੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
61ਆਇਤ

ਅਨੁਵਾਦ — ਅਲ-ਆਰਾਫ 61

ਸੂਰਾ ਅਲ-ਆਰਾਫ ਆਇਤ 61 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 61਼ ਉਹਨਾਂ(ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਉੱਕਾ…

ਸੂਰਾ ਆਇਤ 61/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 59–63. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers