ਅਲ-ਆਰਾਫ · 62/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
أُبَلِّغُكُمْ رِسَالَاتِ رَبِّي وَأَنصَحُ لَكُمْ وَأَعْلَمُ مِنَ اللَّهِ مَا لَا تَعْلَمُونَ ۝٦٢
Uballighukum Risaalaati Rabbee wa ansahu lakum wa a`lamu minal laahi maa laa ta`lamoon
📖 ਪੰਜਾਬੀ ਵਿੱਚ
62਼ ਮੈਂ ਤੁਹਾਨੂੰ ਆਪਣੇ ਰੱਬ ਦੇ ਪੈਗ਼ਾਮ ਪਹੁੰਚਾਉਂਦਾ ਹਾਂ ਅਤੇ ਤੁਹਾਡੀ ਭਲਾਈ ਚਾਹੁੰਦਾ ਹਾਂ, ਮੈਂ ਅੱਲਾਹ ਵੱਲੋਂ ਉਹਨਾਂ ਗੱਲਾਂ ਦੀ ਖ਼ਬਰ ਰੱਖਦਾ ਹਾਂ ਜਿਨ੍ਹਾਂ ਦੀ ਖ਼ਬਰ ਤੁਹਾਨੂੰ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 60-64 — ਸੂਰਾ ਅਲ-ਆਰਾਫ

60قَالَ الْمَلَأُ مِن قَوْمِهِ إِنَّا لَنَرَاكَ فِي ضَلَالٍ مُّبِينٍ
60਼ ਉਸ (ਨੂਹ) ਦੀ ਕੌਮ ਦੇ ਕੁੱਝ ਸਰਦਾਰਾਂ ਨੇ ਆਖਿਆ। ਬੇਸ਼ੱਕ ਅਸੀਂ ਤਾਂ ਤੈਨੂੰ ਸਪਸ਼ਟ ਤੌਰ ’ਤੇ ਕੁਰਾਹੇ ਪਿਆ ਹੋਇਆ ਵੇਖ ਰਹੇ ਹਾਂ।
61قَالَ يَا قَوْمِ لَيْسَ بِي ضَلَالَةٌ وَلَٰكِنِّي رَسُولٌ مِّن رَّبِّ الْعَالَمِينَ
61਼ ਉਹਨਾਂ(ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਉੱਕਾ ਹੀ ਗੁਮਰਾਹੀ ’ਤੇ ਨਹੀਂ, ਮੈਂ ਤਾਂ ਸੰਸਾਰ ਦੇ ਪਾਲਣਹਾਰ ਦਾ ਰਸੂਲ ਹਾਂ।
62أُبَلِّغُكُمْ رِسَالَاتِ رَبِّي وَأَنصَحُ لَكُمْ وَأَعْلَمُ مِنَ اللَّهِ مَا لَا تَعْلَمُونَ
62਼ ਮੈਂ ਤੁਹਾਨੂੰ ਆਪਣੇ ਰੱਬ ਦੇ ਪੈਗ਼ਾਮ ਪਹੁੰਚਾਉਂਦਾ ਹਾਂ ਅਤੇ ਤੁਹਾਡੀ ਭਲਾਈ ਚਾਹੁੰਦਾ ਹਾਂ, ਮੈਂ ਅੱਲਾਹ ਵੱਲੋਂ ਉਹਨਾਂ ਗੱਲਾਂ ਦੀ ਖ਼ਬਰ ਰੱਖਦਾ ਹਾਂ ਜਿਨ੍ਹਾਂ ਦੀ ਖ਼ਬਰ ਤੁਹਾਨੂੰ ਨਹੀਂ।
63أَوَعَجِبْتُمْ أَن جَاءَكُمْ ذِكْرٌ مِّن رَّبِّكُمْ عَلَىٰ رَجُلٍ مِّنكُمْ لِيُنذِرَكُمْ وَلِتَتَّقُوا وَلَعَلَّكُمْ تُرْحَمُونَ
63਼ ਕੀ ਤੁਹਾਨੂੰ ਇਸ ਗੱਲ ਦੀ ਹੈਰਾਨੀ ਹੁੰਦੀ ਹੈ ਕਿ ਤੁਹਾਡੇ ਪਾਲਣਹਾਰ ਵੱਲੋਂ ਤੁਹਾਡੇ ਕੋਲ ਇਕ ਅਜਿਹੇ ਬੰਦੇ ਰਾਹੀਂ ਨਸੀਹਤ ਆਈ ਹੈ ਜਿਹੜਾ ਤੁਹਾਡੇ ਹੀ ਵਿੱਚੋਂ ਹੈ ਕਿ ਉਹ ਤੁਹਾਨੂੰ (ਅੱਲਾਹ ਦੀ ਸਜ਼ਾ) ਤੋਂ ਡਰਾਏ ਅਤੇ ਤੁਸੀਂ ਡਰ ਜਾਵੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।
64فَكَذَّبُوهُ فَأَنجَيْنَاهُ وَالَّذِينَ مَعَهُ فِي الْفُلْكِ وَأَغْرَقْنَا الَّذِينَ كَذَّبُوا بِآيَاتِنَا ۚ إِنَّهُمْ كَانُوا قَوْمًا عَمِينَ
64਼ ਫੇਰ ਉਹਨਾਂ ਨੇ ਉਸ (ਨੂਹ) ਨੂੰ ਝੁਠਲਾਇਆ ਅਤੇ ਅਸੀਂ (ਅੱਲਾਹ ਨੇ) ਉਸ ਨੂੰ ਅਤੇ ਉਸ ਦੇ (ਈਮਾਨ ਲਿਆਉਣ ਵਾਲੇ) ਸਾਥੀਆਂ ਨੂੰ ਇਕ ਬੇੜੀ ਵਿਚ ਛੁਟਕਾਰਾ ਦਿੱਤਾ ਅਤੇ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਰੱਬੀ ਆਦੇਸ਼ਾਂ) ਨੂੰ ਝੁਠਲਾਇਆ ਸੀ ਉਹਨਾਂ ਨੂੰ ਅਸੀਂ ਡੋਬ ਦਿੱਤਾ। ਬੇਸ਼ੱਕ ਉਹ ਲੋਕੀ (ਕੁਫ਼ਰ ਵਿਚ) ਅੰਨ੍ਹੇ ਹੋ ਰਹੇ ਸਨ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
62ਆਇਤ

ਅਨੁਵਾਦ — ਅਲ-ਆਰਾਫ 62

ਸੂਰਾ ਅਲ-ਆਰਾਫ ਆਇਤ 62 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 62਼ ਮੈਂ ਤੁਹਾਨੂੰ ਆਪਣੇ ਰੱਬ ਦੇ ਪੈਗ਼ਾਮ ਪਹੁੰਚਾਉਂਦਾ ਹਾਂ ਅਤੇ…

ਸੂਰਾ ਆਇਤ 62/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 60–64. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers