ਅਲ-ਆਰਾਫ · 63/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
أَوَعَجِبْتُمْ أَن جَاءَكُمْ ذِكْرٌ مِّن رَّبِّكُمْ عَلَىٰ رَجُلٍ مِّنكُمْ لِيُنذِرَكُمْ وَلِتَتَّقُوا وَلَعَلَّكُمْ تُرْحَمُونَ ۝٦٣
awa`ajibtum an jaaa`akum zikrum mir Rabbikum `alaa rajulim minkum liyunzirakum wa litattaqoo wa la`allakum turhamoon
📖 ਪੰਜਾਬੀ ਵਿੱਚ
63਼ ਕੀ ਤੁਹਾਨੂੰ ਇਸ ਗੱਲ ਦੀ ਹੈਰਾਨੀ ਹੁੰਦੀ ਹੈ ਕਿ ਤੁਹਾਡੇ ਪਾਲਣਹਾਰ ਵੱਲੋਂ ਤੁਹਾਡੇ ਕੋਲ ਇਕ ਅਜਿਹੇ ਬੰਦੇ ਰਾਹੀਂ ਨਸੀਹਤ ਆਈ ਹੈ ਜਿਹੜਾ ਤੁਹਾਡੇ ਹੀ ਵਿੱਚੋਂ ਹੈ ਕਿ ਉਹ ਤੁਹਾਨੂੰ (ਅੱਲਾਹ ਦੀ ਸਜ਼ਾ) ਤੋਂ ਡਰਾਏ ਅਤੇ ਤੁਸੀਂ ਡਰ ਜਾਵੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਅਲ-ਆਰਾਫ

61قَالَ يَا قَوْمِ لَيْسَ بِي ضَلَالَةٌ وَلَٰكِنِّي رَسُولٌ مِّن رَّبِّ الْعَالَمِينَ
61਼ ਉਹਨਾਂ(ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਉੱਕਾ ਹੀ ਗੁਮਰਾਹੀ ’ਤੇ ਨਹੀਂ, ਮੈਂ ਤਾਂ ਸੰਸਾਰ ਦੇ ਪਾਲਣਹਾਰ ਦਾ ਰਸੂਲ ਹਾਂ।
62أُبَلِّغُكُمْ رِسَالَاتِ رَبِّي وَأَنصَحُ لَكُمْ وَأَعْلَمُ مِنَ اللَّهِ مَا لَا تَعْلَمُونَ
62਼ ਮੈਂ ਤੁਹਾਨੂੰ ਆਪਣੇ ਰੱਬ ਦੇ ਪੈਗ਼ਾਮ ਪਹੁੰਚਾਉਂਦਾ ਹਾਂ ਅਤੇ ਤੁਹਾਡੀ ਭਲਾਈ ਚਾਹੁੰਦਾ ਹਾਂ, ਮੈਂ ਅੱਲਾਹ ਵੱਲੋਂ ਉਹਨਾਂ ਗੱਲਾਂ ਦੀ ਖ਼ਬਰ ਰੱਖਦਾ ਹਾਂ ਜਿਨ੍ਹਾਂ ਦੀ ਖ਼ਬਰ ਤੁਹਾਨੂੰ ਨਹੀਂ।
63أَوَعَجِبْتُمْ أَن جَاءَكُمْ ذِكْرٌ مِّن رَّبِّكُمْ عَلَىٰ رَجُلٍ مِّنكُمْ لِيُنذِرَكُمْ وَلِتَتَّقُوا وَلَعَلَّكُمْ تُرْحَمُونَ
63਼ ਕੀ ਤੁਹਾਨੂੰ ਇਸ ਗੱਲ ਦੀ ਹੈਰਾਨੀ ਹੁੰਦੀ ਹੈ ਕਿ ਤੁਹਾਡੇ ਪਾਲਣਹਾਰ ਵੱਲੋਂ ਤੁਹਾਡੇ ਕੋਲ ਇਕ ਅਜਿਹੇ ਬੰਦੇ ਰਾਹੀਂ ਨਸੀਹਤ ਆਈ ਹੈ ਜਿਹੜਾ ਤੁਹਾਡੇ ਹੀ ਵਿੱਚੋਂ ਹੈ ਕਿ ਉਹ ਤੁਹਾਨੂੰ (ਅੱਲਾਹ ਦੀ ਸਜ਼ਾ) ਤੋਂ ਡਰਾਏ ਅਤੇ ਤੁਸੀਂ ਡਰ ਜਾਵੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।
64فَكَذَّبُوهُ فَأَنجَيْنَاهُ وَالَّذِينَ مَعَهُ فِي الْفُلْكِ وَأَغْرَقْنَا الَّذِينَ كَذَّبُوا بِآيَاتِنَا ۚ إِنَّهُمْ كَانُوا قَوْمًا عَمِينَ
64਼ ਫੇਰ ਉਹਨਾਂ ਨੇ ਉਸ (ਨੂਹ) ਨੂੰ ਝੁਠਲਾਇਆ ਅਤੇ ਅਸੀਂ (ਅੱਲਾਹ ਨੇ) ਉਸ ਨੂੰ ਅਤੇ ਉਸ ਦੇ (ਈਮਾਨ ਲਿਆਉਣ ਵਾਲੇ) ਸਾਥੀਆਂ ਨੂੰ ਇਕ ਬੇੜੀ ਵਿਚ ਛੁਟਕਾਰਾ ਦਿੱਤਾ ਅਤੇ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਰੱਬੀ ਆਦੇਸ਼ਾਂ) ਨੂੰ ਝੁਠਲਾਇਆ ਸੀ ਉਹਨਾਂ ਨੂੰ ਅਸੀਂ ਡੋਬ ਦਿੱਤਾ। ਬੇਸ਼ੱਕ ਉਹ ਲੋਕੀ (ਕੁਫ਼ਰ ਵਿਚ) ਅੰਨ੍ਹੇ ਹੋ ਰਹੇ ਸਨ।
65۞ وَإِلَىٰ عَادٍ أَخَاهُمْ هُودًا ۗ قَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ ۚ أَفَلَا تَتَّقُونَ
65਼ ਅਸੀਂ ਆਦ ਕੌਮ ਵੱਲ ਉਹਨਾਂ ਦੇ ਹੀ ਭਰਾ ਹੂਦ ਨੂੰ (ਨਬੀ ਬਣਾ ਕੇ) ਭੇਜਿਆ। ਉਸ ਨੇ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਤੁਹਾਡਾ ਕੋਈ ਇਸ਼ਟ ਨਹੀਂ। ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
63ਆਇਤ

ਅਨੁਵਾਦ — ਅਲ-ਆਰਾਫ 63

ਸੂਰਾ ਅਲ-ਆਰਾਫ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਕੀ ਤੁਹਾਨੂੰ ਇਸ ਗੱਲ ਦੀ ਹੈਰਾਨੀ ਹੁੰਦੀ ਹੈ ਕਿ…

ਸੂਰਾ ਆਇਤ 63/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers