ਅਲ-ਆਰਾਫ · 65/206
ਅਨੁਵਾਦ ਉਚਾਰਨ — ਅਲ-ਆਰਾਫ
۞ وَإِلَىٰ عَادٍ أَخَاهُمْ هُودًا ۗ قَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ ۚ أَفَلَا تَتَّقُونَ ۝٦٥
Wa ilaa `aadin akhaahum Hoodaa; qaala yaa qawmi` budul laaha maa lakum min ilaahin ghairuh; afalaa tattaqoon
📖 ਪੰਜਾਬੀ ਵਿੱਚ
65਼ ਅਸੀਂ ਆਦ ਕੌਮ ਵੱਲ ਉਹਨਾਂ ਦੇ ਹੀ ਭਰਾ ਹੂਦ ਨੂੰ (ਨਬੀ ਬਣਾ ਕੇ) ਭੇਜਿਆ। ਉਸ ਨੇ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਤੁਹਾਡਾ ਕੋਈ ਇਸ਼ਟ ਨਹੀਂ। ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?

🎧 ਸੁਣੋ


📜 ਆਇਤ 63-67 — ਅਲ-ਆਰਾਫ

63أَوَعَجِبْتُمْ أَن جَاءَكُمْ ذِكْرٌ مِّن رَّبِّكُمْ عَلَىٰ رَجُلٍ مِّنكُمْ لِيُنذِرَكُمْ وَلِتَتَّقُوا وَلَعَلَّكُمْ تُرْحَمُونَ
63਼ ਕੀ ਤੁਹਾਨੂੰ ਇਸ ਗੱਲ ਦੀ ਹੈਰਾਨੀ ਹੁੰਦੀ ਹੈ ਕਿ ਤੁਹਾਡੇ ਪਾਲਣਹਾਰ ਵੱਲੋਂ ਤੁਹਾਡੇ ਕੋਲ ਇਕ ਅਜਿਹੇ ਬੰਦੇ ਰਾਹੀਂ ਨਸੀਹਤ ਆਈ ਹੈ ਜਿਹੜਾ ਤੁਹਾਡੇ ਹੀ ਵਿੱਚੋਂ ਹੈ ਕਿ ਉਹ ਤੁਹਾਨੂੰ (ਅੱਲਾਹ ਦੀ ਸਜ਼ਾ) ਤੋਂ ਡਰਾਏ ਅਤੇ ਤੁਸੀਂ ਡਰ ਜਾਵੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।
64فَكَذَّبُوهُ فَأَنجَيْنَاهُ وَالَّذِينَ مَعَهُ فِي الْفُلْكِ وَأَغْرَقْنَا الَّذِينَ كَذَّبُوا بِآيَاتِنَا ۚ إِنَّهُمْ كَانُوا قَوْمًا عَمِينَ
64਼ ਫੇਰ ਉਹਨਾਂ ਨੇ ਉਸ (ਨੂਹ) ਨੂੰ ਝੁਠਲਾਇਆ ਅਤੇ ਅਸੀਂ (ਅੱਲਾਹ ਨੇ) ਉਸ ਨੂੰ ਅਤੇ ਉਸ ਦੇ (ਈਮਾਨ ਲਿਆਉਣ ਵਾਲੇ) ਸਾਥੀਆਂ ਨੂੰ ਇਕ ਬੇੜੀ ਵਿਚ ਛੁਟਕਾਰਾ ਦਿੱਤਾ ਅਤੇ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਰੱਬੀ ਆਦੇਸ਼ਾਂ) ਨੂੰ ਝੁਠਲਾਇਆ ਸੀ ਉਹਨਾਂ ਨੂੰ ਅਸੀਂ ਡੋਬ ਦਿੱਤਾ। ਬੇਸ਼ੱਕ ਉਹ ਲੋਕੀ (ਕੁਫ਼ਰ ਵਿਚ) ਅੰਨ੍ਹੇ ਹੋ ਰਹੇ ਸਨ।
65۞ وَإِلَىٰ عَادٍ أَخَاهُمْ هُودًا ۗ قَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ ۚ أَفَلَا تَتَّقُونَ
65਼ ਅਸੀਂ ਆਦ ਕੌਮ ਵੱਲ ਉਹਨਾਂ ਦੇ ਹੀ ਭਰਾ ਹੂਦ ਨੂੰ (ਨਬੀ ਬਣਾ ਕੇ) ਭੇਜਿਆ। ਉਸ ਨੇ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਤੁਹਾਡਾ ਕੋਈ ਇਸ਼ਟ ਨਹੀਂ। ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?
66قَالَ الْمَلَأُ الَّذِينَ كَفَرُوا مِن قَوْمِهِ إِنَّا لَنَرَاكَ فِي سَفَاهَةٍ وَإِنَّا لَنَظُنُّكَ مِنَ الْكَاذِبِينَ
66਼ ਉਸ ਦੀ ਕੌਮ ਦੇ ਕਾਫ਼ਿਰ ਸਰਦਾਰਾਂ ਨੇ ਕਿਹਾ ਕਿ ਅਸੀਂ ਤਾਂ ਤੈਨੂੰ ਮੂਰਖਤਾ ਵਿਚ ਫ਼ਸਿਆ ਹੋਇਆ ਵੇਖ ਰਹੇ ਹਾਂ ਅਤੇ ਅਸੀਂ ਤਾਂ ਤੈਨੂੰ ਝੂਠੇ ਲੋਕਾਂ ਵਿੱਚੋਂ ਸਮਝਦੇ ਹਾਂ।
67قَالَ يَا قَوْمِ لَيْسَ بِي سَفَاهَةٌ وَلَٰكِنِّي رَسُولٌ مِّن رَّبِّ الْعَالَمِينَ
67਼ ਉਸ (ਹੂਦ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਕੋਈ ਮੂਰਖ ਨਹੀਂ ਹਾਂ, ਮੈਂ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਭੇਜਿਆ ਹੋਇਆ ਪੈਗ਼ੰਬਰ ਹਾਂ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
65ਆਇਤ

ਅਨੁਵਾਦ — ਅਲ-ਆਰਾਫ 65

ਸੂਰਾ ਅਲ-ਆਰਾਫ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਅਸੀਂ ਆਦ ਕੌਮ ਵੱਲ ਉਹਨਾਂ ਦੇ ਹੀ ਭਰਾ ਹੂਦ…

ਸੂਰਾ ਆਇਤ 65/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 63–67. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers