ਅਲ-ਆਰਾਫ · 66/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
قَالَ الْمَلَأُ الَّذِينَ كَفَرُوا مِن قَوْمِهِ إِنَّا لَنَرَاكَ فِي سَفَاهَةٍ وَإِنَّا لَنَظُنُّكَ مِنَ الْكَاذِبِينَ ۝٦٦
Qaalal mala ul lazeena kafaroo min qawmiheee innaa lanaraaka fee safaahatinw wa innaa lannazunnuka minal kaazibeen
📖 ਪੰਜਾਬੀ ਵਿੱਚ
66਼ ਉਸ ਦੀ ਕੌਮ ਦੇ ਕਾਫ਼ਿਰ ਸਰਦਾਰਾਂ ਨੇ ਕਿਹਾ ਕਿ ਅਸੀਂ ਤਾਂ ਤੈਨੂੰ ਮੂਰਖਤਾ ਵਿਚ ਫ਼ਸਿਆ ਹੋਇਆ ਵੇਖ ਰਹੇ ਹਾਂ ਅਤੇ ਅਸੀਂ ਤਾਂ ਤੈਨੂੰ ਝੂਠੇ ਲੋਕਾਂ ਵਿੱਚੋਂ ਸਮਝਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 64-68 — ਸੂਰਾ ਅਲ-ਆਰਾਫ

64فَكَذَّبُوهُ فَأَنجَيْنَاهُ وَالَّذِينَ مَعَهُ فِي الْفُلْكِ وَأَغْرَقْنَا الَّذِينَ كَذَّبُوا بِآيَاتِنَا ۚ إِنَّهُمْ كَانُوا قَوْمًا عَمِينَ
64਼ ਫੇਰ ਉਹਨਾਂ ਨੇ ਉਸ (ਨੂਹ) ਨੂੰ ਝੁਠਲਾਇਆ ਅਤੇ ਅਸੀਂ (ਅੱਲਾਹ ਨੇ) ਉਸ ਨੂੰ ਅਤੇ ਉਸ ਦੇ (ਈਮਾਨ ਲਿਆਉਣ ਵਾਲੇ) ਸਾਥੀਆਂ ਨੂੰ ਇਕ ਬੇੜੀ ਵਿਚ ਛੁਟਕਾਰਾ ਦਿੱਤਾ ਅਤੇ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਰੱਬੀ ਆਦੇਸ਼ਾਂ) ਨੂੰ ਝੁਠਲਾਇਆ ਸੀ ਉਹਨਾਂ ਨੂੰ ਅਸੀਂ ਡੋਬ ਦਿੱਤਾ। ਬੇਸ਼ੱਕ ਉਹ ਲੋਕੀ (ਕੁਫ਼ਰ ਵਿਚ) ਅੰਨ੍ਹੇ ਹੋ ਰਹੇ ਸਨ।
65۞ وَإِلَىٰ عَادٍ أَخَاهُمْ هُودًا ۗ قَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ ۚ أَفَلَا تَتَّقُونَ
65਼ ਅਸੀਂ ਆਦ ਕੌਮ ਵੱਲ ਉਹਨਾਂ ਦੇ ਹੀ ਭਰਾ ਹੂਦ ਨੂੰ (ਨਬੀ ਬਣਾ ਕੇ) ਭੇਜਿਆ। ਉਸ ਨੇ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਤੁਹਾਡਾ ਕੋਈ ਇਸ਼ਟ ਨਹੀਂ। ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?
66قَالَ الْمَلَأُ الَّذِينَ كَفَرُوا مِن قَوْمِهِ إِنَّا لَنَرَاكَ فِي سَفَاهَةٍ وَإِنَّا لَنَظُنُّكَ مِنَ الْكَاذِبِينَ
66਼ ਉਸ ਦੀ ਕੌਮ ਦੇ ਕਾਫ਼ਿਰ ਸਰਦਾਰਾਂ ਨੇ ਕਿਹਾ ਕਿ ਅਸੀਂ ਤਾਂ ਤੈਨੂੰ ਮੂਰਖਤਾ ਵਿਚ ਫ਼ਸਿਆ ਹੋਇਆ ਵੇਖ ਰਹੇ ਹਾਂ ਅਤੇ ਅਸੀਂ ਤਾਂ ਤੈਨੂੰ ਝੂਠੇ ਲੋਕਾਂ ਵਿੱਚੋਂ ਸਮਝਦੇ ਹਾਂ।
67قَالَ يَا قَوْمِ لَيْسَ بِي سَفَاهَةٌ وَلَٰكِنِّي رَسُولٌ مِّن رَّبِّ الْعَالَمِينَ
67਼ ਉਸ (ਹੂਦ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਕੋਈ ਮੂਰਖ ਨਹੀਂ ਹਾਂ, ਮੈਂ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਭੇਜਿਆ ਹੋਇਆ ਪੈਗ਼ੰਬਰ ਹਾਂ।
68أُبَلِّغُكُمْ رِسَالَاتِ رَبِّي وَأَنَا لَكُمْ نَاصِحٌ أَمِينٌ
68਼ ਤੁਹਾਨੂੰ ਆਪਣੇ ਰੱਬ ਦਾ ਪੈਗ਼ਾਮ ਪਹੁੰਚਾਉਂਦਾ ਹਾਂ, ਮੈਂ ਤੁਹਾਡਾ ਸੱਚਾ ਸ਼ੁਭ-ਚਿੰਤਕ ਹਾਂ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
66ਆਇਤ

ਅਨੁਵਾਦ — ਅਲ-ਆਰਾਫ 66

ਸੂਰਾ ਅਲ-ਆਰਾਫ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ ਉਸ ਦੀ ਕੌਮ ਦੇ ਕਾਫ਼ਿਰ ਸਰਦਾਰਾਂ ਨੇ ਕਿਹਾ ਕਿ…

ਸੂਰਾ ਆਇਤ 66/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 64–68. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers