ਅਲ-ਆਰਾਫ · 67/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
قَالَ يَا قَوْمِ لَيْسَ بِي سَفَاهَةٌ وَلَٰكِنِّي رَسُولٌ مِّن رَّبِّ الْعَالَمِينَ ۝٦٧
Qaala yaa qawmi laisa bee safaahatunw wa laakinnee Rasoolum mir Rabbil `aalameen
📖 ਪੰਜਾਬੀ ਵਿੱਚ
67਼ ਉਸ (ਹੂਦ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਕੋਈ ਮੂਰਖ ਨਹੀਂ ਹਾਂ, ਮੈਂ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਭੇਜਿਆ ਹੋਇਆ ਪੈਗ਼ੰਬਰ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 65-69 — ਸੂਰਾ ਅਲ-ਆਰਾਫ

65۞ وَإِلَىٰ عَادٍ أَخَاهُمْ هُودًا ۗ قَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ ۚ أَفَلَا تَتَّقُونَ
65਼ ਅਸੀਂ ਆਦ ਕੌਮ ਵੱਲ ਉਹਨਾਂ ਦੇ ਹੀ ਭਰਾ ਹੂਦ ਨੂੰ (ਨਬੀ ਬਣਾ ਕੇ) ਭੇਜਿਆ। ਉਸ ਨੇ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਤੁਹਾਡਾ ਕੋਈ ਇਸ਼ਟ ਨਹੀਂ। ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?
66قَالَ الْمَلَأُ الَّذِينَ كَفَرُوا مِن قَوْمِهِ إِنَّا لَنَرَاكَ فِي سَفَاهَةٍ وَإِنَّا لَنَظُنُّكَ مِنَ الْكَاذِبِينَ
66਼ ਉਸ ਦੀ ਕੌਮ ਦੇ ਕਾਫ਼ਿਰ ਸਰਦਾਰਾਂ ਨੇ ਕਿਹਾ ਕਿ ਅਸੀਂ ਤਾਂ ਤੈਨੂੰ ਮੂਰਖਤਾ ਵਿਚ ਫ਼ਸਿਆ ਹੋਇਆ ਵੇਖ ਰਹੇ ਹਾਂ ਅਤੇ ਅਸੀਂ ਤਾਂ ਤੈਨੂੰ ਝੂਠੇ ਲੋਕਾਂ ਵਿੱਚੋਂ ਸਮਝਦੇ ਹਾਂ।
67قَالَ يَا قَوْمِ لَيْسَ بِي سَفَاهَةٌ وَلَٰكِنِّي رَسُولٌ مِّن رَّبِّ الْعَالَمِينَ
67਼ ਉਸ (ਹੂਦ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਕੋਈ ਮੂਰਖ ਨਹੀਂ ਹਾਂ, ਮੈਂ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਭੇਜਿਆ ਹੋਇਆ ਪੈਗ਼ੰਬਰ ਹਾਂ।
68أُبَلِّغُكُمْ رِسَالَاتِ رَبِّي وَأَنَا لَكُمْ نَاصِحٌ أَمِينٌ
68਼ ਤੁਹਾਨੂੰ ਆਪਣੇ ਰੱਬ ਦਾ ਪੈਗ਼ਾਮ ਪਹੁੰਚਾਉਂਦਾ ਹਾਂ, ਮੈਂ ਤੁਹਾਡਾ ਸੱਚਾ ਸ਼ੁਭ-ਚਿੰਤਕ ਹਾਂ।
69أَوَعَجِبْتُمْ أَن جَاءَكُمْ ذِكْرٌ مِّن رَّبِّكُمْ عَلَىٰ رَجُلٍ مِّنكُمْ لِيُنذِرَكُمْ ۚ وَاذْكُرُوا إِذْ جَعَلَكُمْ خُلَفَاءَ مِن بَعْدِ قَوْمِ نُوحٍ وَزَادَكُمْ فِي الْخَلْقِ بَسْطَةً ۖ فَاذْكُرُوا آلَاءَ اللَّهِ لَعَلَّكُمْ تُفْلِحُونَ
69਼ ਕੀ ਤੁਹਾਨੂੰ ਇਸ ਗੱਲ ਦੀ ਹੈਰਾਨੀ ਹੈ ਕਿ ਤੁਹਾਡੇ ਪਾਲਣਹਾਰ ਵੱਲੋਂ ਤੁਹਾਡੇ ਵੱਲ ਇਕ ਅਜਿਹੇ ਵਿਅਕਤੀ ਰਾਹੀਂ ਨਸੀਹਤ ਪੁੱਜੀ ਹੈ ਜਿਹੜਾ ਤੁਹਾਡੇ ਵਿੱਚੋਂ ਹੀ ਹੈ ਤਾਂ ਜੋ ਉਹ ਤੁਹਾਨੂੰ (ਰੱਬ ਦੇ ਅਜ਼ਾਬ ਤੋਂ) ਡਰਾਏ। ਤੁਸੀਂ ਇਹ ਗੱਲ ਵੀ ਯਾਦ ਰੱਖੋ ਕਿ ਅੱਲਾਹ ਨੇ ਤੁਹਾਨੂੰ ਨੂਹ ਦੀ ਕੌਮ ਤੋਂ ਬਾਅਦ ਧਰਤੀ ਦਾ ਜਾਨਸ਼ੀਨ ਬਣਾਇਆ ਅਤੇ ਤੁਹਾਨੂੰ ਵਧੇਰੇ ਰਿਸ਼ਟ-ਪੁੱਸ਼ਟ ਕੀਤਾ, ਸੋ ਤੁਸੀਂ ਅੱਲਾਹ ਦੀਆਂ ਨਿਅਮਤਾਂ ਨੂੰ ਯਾਦ ਕਰੋ ਤਾਂ ਜੋ ਤੁਸੀਂ ਸਫਲਤਾ ਪਾਓ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
67ਆਇਤ

ਅਨੁਵਾਦ — ਅਲ-ਆਰਾਫ 67

ਸੂਰਾ ਅਲ-ਆਰਾਫ ਆਇਤ 67 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 67਼ ਉਸ (ਹੂਦ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ…

ਸੂਰਾ ਆਇਤ 67/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 65–69. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers