ਅਲ-ਆਰਾਫ · 7/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
فَلَنَقُصَّنَّ عَلَيْهِم بِعِلْمٍ ۖ وَمَا كُنَّا غَائِبِينَ ۝٧
Falanaqussanna `alaihim bi`ilminw wa maa kunnaa ghaaa`ibeen
📖 ਪੰਜਾਬੀ ਵਿੱਚ
7਼ ਫੇਰ ਅਸੀਂ (ਸਭ ਕੁੱਝ) ਆਪਣੇ ਗਆਿਨ ਦੇ ਆਧਾਰਤਿ ਉਹਨਾਂ ਦੇ ਸਾਹਮਣੇ (ਉਹਨਾਂ ਤੀਆਂ ਕਰਤੂਤਾਂ) ਬਆਿਨ ਕਰਾਂਗੇ, ਅਸੀਂ (ਦੁਨੀਆਂ ’ਚੋਂ) ਅਲੋਪ ਨਹੀਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਆਰਾਫ

5فَمَا كَانَ دَعْوَاهُمْ إِذْ جَاءَهُم بَأْسُنَا إِلَّا أَن قَالُوا إِنَّا كُنَّا ظَالِمِينَ
5਼ ਸੋ ਜਦੋਂ ਉਹਨਾਂ ’ਤੇ ਸਾਡਾ ਅਜ਼ਾਬ ਆਇਆ ਤਾਂ ਉਸ ਸਮੇਂ ਉਹਨਾਂ ਦੇ ਮੂੰਹਾਂ ਤੋਂ ਛੁੱਟ ਇਸ ਤੋਂ ਹੋਰ ਕੁੱਝ ਨਹੀਂ ਨਿੱਕਲਿਆ ਕਿ ਜ਼ਾਲਮ ਤਾਂ ਅਸੀਂ ਆਪ ਹੀ ਸਾਂ।
6فَلَنَسْأَلَنَّ الَّذِينَ أُرْسِلَ إِلَيْهِمْ وَلَنَسْأَلَنَّ الْمُرْسَلِينَ
6਼ ਫੇਰ ਅਸੀਂ ਉਹਨਾਂ ਲੋਕਾਂ ਤੋਂ ਹਰੇਕ ਸਵਾਲ ਪੁੱਛਾਂਗੇ ਜਿਨ੍ਹਾਂ ਵੱਲ ਰਸੂਲ ਭੇਜੇ ਗਏ ਸਨ ਅਤੇ ਅਸੀਂ ਪੈਗ਼ੰਬਰਾਂ ਤੋਂ ਵੀ ਪੁੱਛਾਂਗੇ।
7فَلَنَقُصَّنَّ عَلَيْهِم بِعِلْمٍ ۖ وَمَا كُنَّا غَائِبِينَ
7਼ ਫੇਰ ਅਸੀਂ (ਸਭ ਕੁੱਝ) ਆਪਣੇ ਗਆਿਨ ਦੇ ਆਧਾਰਤਿ ਉਹਨਾਂ ਦੇ ਸਾਹਮਣੇ (ਉਹਨਾਂ ਤੀਆਂ ਕਰਤੂਤਾਂ) ਬਆਿਨ ਕਰਾਂਗੇ, ਅਸੀਂ (ਦੁਨੀਆਂ ’ਚੋਂ) ਅਲੋਪ ਨਹੀਂ ਸੀ।
8وَالْوَزْنُ يَوْمَئِذٍ الْحَقُّ ۚ فَمَن ثَقُلَتْ مَوَازِينُهُ فَأُولَٰئِكَ هُمُ الْمُفْلِحُونَ
8਼ ਉਸ ਦਨਿ (ਕਆਿਮਤ ਦਹਿਾੜੇ) ਅਮਲਾਂ ਦਾ ਤੋਲ ਹੱਕ ਅਨੁਸਾਰ ਹੀ ਹੋਵੇਗਾ ਫੇਰ ਜਸਿ ਦਾ ਪਲੜ੍ਹਾ (ਨੇਕ ਅਮਲਾਂ ਦਾ) ਭਾਰੀ ਹੋਵੇਗਾ ਉਹੀਓ ਕਾਮਯਾਬ ਹੋਵੇਗਾ।1
9وَمَنْ خَفَّتْ مَوَازِينُهُ فَأُولَٰئِكَ الَّذِينَ خَسِرُوا أَنفُسَهُم بِمَا كَانُوا بِآيَاتِنَا يَظْلِمُونَ
9਼ ਜਿਨ੍ਹਾਂ (ਦੇ ਨੇਕ ਅਮਲਾਂ) ਦਾ ਪਲੜਾ ਹਲਕਾ ਹੋਵੇਗਾ, ਇਹ ਉਹ ਲੋਕ ਹੋਣਗੇ ਜਿਨ੍ਹਾਂ ਨੇ ਅਪਣਾ ਆਪ ਨੂੰ ਘਾਟੇ ਵਚਿ ਪਾਇਆ ਹੋਵੇਗਾ ਕਉਿਂ ਜੋ ਉਹ ਮੇਰੀਆਂ ਆਇਤਾਂ ਨਾਲ ਜ਼ੁਲਮ ਕਰਦੇ ਸਨ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
7ਆਇਤ

ਅਨੁਵਾਦ — ਅਲ-ਆਰਾਫ 7

ਸੂਰਾ ਅਲ-ਆਰਾਫ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਫੇਰ ਅਸੀਂ (ਸਭ ਕੁੱਝ) ਆਪਣੇ ਗਆਿਨ ਦੇ ਆਧਾਰਤਿ ਉਹਨਾਂ…

ਸੂਰਾ ਆਇਤ 7/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers