ਅਲ-ਆਰਾਫ · 70/206
ਅਨੁਵਾਦ ਉਚਾਰਨ — ਅਲ-ਆਰਾਫ
قَالُوا أَجِئْتَنَا لِنَعْبُدَ اللَّهَ وَحْدَهُ وَنَذَرَ مَا كَانَ يَعْبُدُ آبَاؤُنَا ۖ فَأْتِنَا بِمَا تَعِدُنَا إِن كُنتَ مِنَ الصَّادِقِينَ ۝٧٠
Qaalooo aji`tanaa lina`budal laaha wahdahoo wa nazara maa kaana ya`budu aabaaa`u naa faatinaa bimaa ta`idunaaa in kunta minas saadiqeen
📖 ਪੰਜਾਬੀ ਵਿੱਚ
70਼ ਉਹਨਾਂ (ਹੂਦ ਦੀ ਕੌਮ) ਨੇ ਆਖਆਿ, ਕੀ ਤੂੰ ਸਾਡੇ ਕੋਲ ਇਸ ਲਈ ਆਇਆ ਹੈ ਕਿ ਅਸੀਂ ਬਸ ਇਕ ਅੱਲਾਹ ਦੀ ਹੀ ਇਬਾਦਤ ਕਰੀਏ ਅਤੇ ਜਿਨ੍ਹਾਂ ਨੂੰ ਸਾਡੇ ਬਾਪ ਦਾਦਾ ਪੂਜਦੇ ਆਏ ਹਨ ਉਹਨਾਂ ਨੂੰ ਤਿਆਗ ਦਈਏ? ਜਿਹੜੇ ਅਜ਼ਾਬ ਦੀ ਧਮਕੀ ਤੂੰ ਦਿੰਦਾ ਹੈ ਉਹ ਲੈ ਆ, ਜੇ ਤੂੰ ਸੱਚਾ ਹੈ।

🎧 ਸੁਣੋ


📜 ਆਇਤ 68-72 — ਅਲ-ਆਰਾਫ

68أُبَلِّغُكُمْ رِسَالَاتِ رَبِّي وَأَنَا لَكُمْ نَاصِحٌ أَمِينٌ
68਼ ਤੁਹਾਨੂੰ ਆਪਣੇ ਰੱਬ ਦਾ ਪੈਗ਼ਾਮ ਪਹੁੰਚਾਉਂਦਾ ਹਾਂ, ਮੈਂ ਤੁਹਾਡਾ ਸੱਚਾ ਸ਼ੁਭ-ਚਿੰਤਕ ਹਾਂ।
69أَوَعَجِبْتُمْ أَن جَاءَكُمْ ذِكْرٌ مِّن رَّبِّكُمْ عَلَىٰ رَجُلٍ مِّنكُمْ لِيُنذِرَكُمْ ۚ وَاذْكُرُوا إِذْ جَعَلَكُمْ خُلَفَاءَ مِن بَعْدِ قَوْمِ نُوحٍ وَزَادَكُمْ فِي الْخَلْقِ بَسْطَةً ۖ فَاذْكُرُوا آلَاءَ اللَّهِ لَعَلَّكُمْ تُفْلِحُونَ
69਼ ਕੀ ਤੁਹਾਨੂੰ ਇਸ ਗੱਲ ਦੀ ਹੈਰਾਨੀ ਹੈ ਕਿ ਤੁਹਾਡੇ ਪਾਲਣਹਾਰ ਵੱਲੋਂ ਤੁਹਾਡੇ ਵੱਲ ਇਕ ਅਜਿਹੇ ਵਿਅਕਤੀ ਰਾਹੀਂ ਨਸੀਹਤ ਪੁੱਜੀ ਹੈ ਜਿਹੜਾ ਤੁਹਾਡੇ ਵਿੱਚੋਂ ਹੀ ਹੈ ਤਾਂ ਜੋ ਉਹ ਤੁਹਾਨੂੰ (ਰੱਬ ਦੇ ਅਜ਼ਾਬ ਤੋਂ) ਡਰਾਏ। ਤੁਸੀਂ ਇਹ ਗੱਲ ਵੀ ਯਾਦ ਰੱਖੋ ਕਿ ਅੱਲਾਹ ਨੇ ਤੁਹਾਨੂੰ ਨੂਹ ਦੀ ਕੌਮ ਤੋਂ ਬਾਅਦ ਧਰਤੀ ਦਾ ਜਾਨਸ਼ੀਨ ਬਣਾਇਆ ਅਤੇ ਤੁਹਾਨੂੰ ਵਧੇਰੇ ਰਿਸ਼ਟ-ਪੁੱਸ਼ਟ ਕੀਤਾ, ਸੋ ਤੁਸੀਂ ਅੱਲਾਹ ਦੀਆਂ ਨਿਅਮਤਾਂ ਨੂੰ ਯਾਦ ਕਰੋ ਤਾਂ ਜੋ ਤੁਸੀਂ ਸਫਲਤਾ ਪਾਓ।
70قَالُوا أَجِئْتَنَا لِنَعْبُدَ اللَّهَ وَحْدَهُ وَنَذَرَ مَا كَانَ يَعْبُدُ آبَاؤُنَا ۖ فَأْتِنَا بِمَا تَعِدُنَا إِن كُنتَ مِنَ الصَّادِقِينَ
70਼ ਉਹਨਾਂ (ਹੂਦ ਦੀ ਕੌਮ) ਨੇ ਆਖਆਿ, ਕੀ ਤੂੰ ਸਾਡੇ ਕੋਲ ਇਸ ਲਈ ਆਇਆ ਹੈ ਕਿ ਅਸੀਂ ਬਸ ਇਕ ਅੱਲਾਹ ਦੀ ਹੀ ਇਬਾਦਤ ਕਰੀਏ ਅਤੇ ਜਿਨ੍ਹਾਂ ਨੂੰ ਸਾਡੇ ਬਾਪ ਦਾਦਾ ਪੂਜਦੇ ਆਏ ਹਨ ਉਹਨਾਂ ਨੂੰ ਤਿਆਗ ਦਈਏ? ਜਿਹੜੇ ਅਜ਼ਾਬ ਦੀ ਧਮਕੀ ਤੂੰ ਦਿੰਦਾ ਹੈ ਉਹ ਲੈ ਆ, ਜੇ ਤੂੰ ਸੱਚਾ ਹੈ।
71قَالَ قَدْ وَقَعَ عَلَيْكُم مِّن رَّبِّكُمْ رِجْسٌ وَغَضَبٌ ۖ أَتُجَادِلُونَنِي فِي أَسْمَاءٍ سَمَّيْتُمُوهَا أَنتُمْ وَآبَاؤُكُم مَّا نَزَّلَ اللَّهُ بِهَا مِن سُلْطَانٍ ۚ فَانتَظِرُوا إِنِّي مَعَكُم مِّنَ الْمُنتَظِرِينَ
71਼ ਉਸ (ਹੂਦ) ਨੇ ਆਖਿਆ ਕਿਹੁਣ ਤੁਹਾਡੇ ਉੱਤੇ ਅੱਲਾਹ ਦਾ ਅਜ਼ਾਬ ਆਉਣ ਵਾਲਾ ਹੀ ਹੈ। ਕੀ ਤੁਸੀਂ ਮੇਰੇ ਨਾਲ ਉਹਨਾਂ ਨਾਵਾਂ ਲਈ ਝਗੜਦੇ ਹੋ ਜਿਨ੍ਹਾਂ ਨੂੰ ਤੁਸੀਂ ਅਤੇ ਤੁਹਾਡੇ ਪਿਓ ਦਾਦਿਆਂ ਨੇ (ਆਪਣੇ ਇਸ਼ਟ) ਘੜ੍ਹ ਲਏ ਹਨ? ਇਹਨਾਂ ਦੇ ਇਸ਼ਟ ਹੋਣ ਦੀ ਅੱਲਾਹ ਨੇ ਕੋਈ ਦਲੀਲ ਨਹੀਂ ਭੇਜੀ, ਸੋ ਤੁਸੀਂ (ਅਜ਼ਾਬ ਦੀ) ਉਡੀਕ ਕਰੋ ਮੈਂ ਵੀ ਤੁਹਾਡੇ ਨਾਲ ਉਡੀਕ ਕਰ ਰਿਹਾ ਹਾਂ।
72فَأَنجَيْنَاهُ وَالَّذِينَ مَعَهُ بِرَحْمَةٍ مِّنَّا وَقَطَعْنَا دَابِرَ الَّذِينَ كَذَّبُوا بِآيَاتِنَا ۖ وَمَا كَانُوا مُؤْمِنِينَ
72਼ ਅੰਤ ਅਸੀਂ ਆਪਣੀ ਮਿਹਰ ਨਾਲ ਉਸ (ਹੂਦ) ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ ਅਤੇ ਉਹਨਾਂ ਲੋਕਾਂ ਦੀ ਜੜ੍ਹ ਵੱਢ ਸੁੱਟੀ ਜਿਹੜੇ ਸਾਡੀਆਂ ਆਇਤਾਂ ਦਾ ਇਨਕਾਰ ਕਰਦੇ ਸੀ ਅਤੇ ਉਹ ਈਮਾਨ ਲਿਆਉਣ ਵਾਲੇ ਵੀ ਨਹੀਂ ਸੀ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
70ਆਇਤ

ਅਨੁਵਾਦ — ਅਲ-ਆਰਾਫ 70

ਸੂਰਾ ਅਲ-ਆਰਾਫ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਉਹਨਾਂ (ਹੂਦ ਦੀ ਕੌਮ) ਨੇ ਆਖਆਿ, ਕੀ ਤੂੰ ਸਾਡੇ…

ਸੂਰਾ ਆਇਤ 70/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 68–72. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers