ਅਲ-ਆਰਾਫ · 76/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
قَالَ الَّذِينَ اسْتَكْبَرُوا إِنَّا بِالَّذِي آمَنتُم بِهِ كَافِرُونَ ۝٧٦
Qaalal lazeenas takbarooo innaa billazeee aamanntum bihee kaafiroon
📖 ਪੰਜਾਬੀ ਵਿੱਚ
76਼ ਉਹ ਹੰਕਾਰੇ ਹੋਏ ਲੋਕ ਆਖਣ ਲੱਗੇ ਕਿ ਜਿਸ ਗੱਲ ’ਤੇ ਤੁਸੀਂ ਯਕੀਨ ਰੱਖਦੇ ਹੋ ਅਸੀਂ ਤਾਂ ਉਸ ਦਾ ਇਨਕਾਰ ਕਰਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 74-78 — ਸੂਰਾ ਅਲ-ਆਰਾਫ

74وَاذْكُرُوا إِذْ جَعَلَكُمْ خُلَفَاءَ مِن بَعْدِ عَادٍ وَبَوَّأَكُمْ فِي الْأَرْضِ تَتَّخِذُونَ مِن سُهُولِهَا قُصُورًا وَتَنْحِتُونَ الْجِبَالَ بُيُوتًا ۖ فَاذْكُرُوا آلَاءَ اللَّهِ وَلَا تَعْثَوْا فِي الْأَرْضِ مُفْسِدِينَ
74਼ ਤੁਸੀਂ ਉਸ ਵੇਲੇ ਨੂੰ ਯਾਦ ਕਰੋ ਜਦੋਂ ਅੱਲਾਹ ਨੇ ਤੁਹਾਨੂੰ ਆਦ ਤੋਂ ਮਗਰੋਂ (ਧਰਤੀ ਦਾ) ਜਾਨ-ਨਸ਼ੀਨ ਬਣਾਇਆ ਸੀ ਅਤੇ ਤੁਹਾਨੂੰ ਧਰਤੀ ਉੱਤੇ ਵਸਣ ਦਾ ਟਿਕਾਣਾ ਦਿੱਤਾ। ਤੁਸੀਂ ਇਸ ਦੀ ਨਰਮ ਮਿੱਟੀ ਤੋਂ ਮਹੱਲ ਉਸਾਰਦੇ ਹੋ ਅਤੇ ਪਹਾੜਾਂ ਨੂੰ ਕੱਟ ਕੇ ਘਰ ਬਣਾਉਂਦੇ ਹੋ। ਸੋ ਅੱਲਾਹ ਦੀਆਂ ਨਿਅਮਤਾਂ ਨੂੰ ਯਾਦ ਰੱਖੋ ਅਤੇ ਧਰਤੀ ਵਿਚ ਫ਼ਸਾਦ ਨਾ ਫ਼ੈਲਾਓ।
75قَالَ الْمَلَأُ الَّذِينَ اسْتَكْبَرُوا مِن قَوْمِهِ لِلَّذِينَ اسْتُضْعِفُوا لِمَنْ آمَنَ مِنْهُمْ أَتَعْلَمُونَ أَنَّ صَالِحًا مُّرْسَلٌ مِّن رَّبِّهِ ۚ قَالُوا إِنَّا بِمَا أُرْسِلَ بِهِ مُؤْمِنُونَ
75਼ ਉਸ ਦੀ ਕੌਮ ਦੇ ਘਮੰਡੀ ਸਰਦਾਰਾਂ ਨੇ ਉਹਨਾਂ ਦੀ ਕੌਮ ਦੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਜਹਿੜੇ ਈਮਾਨ ਲਿਆਏ ਸਨ ਪੁੱਛਿਆ, ਕੀ ਤੁਹਾਨੂੰ ਇਸ ਗੱਲ ਦਾ ਵਿਸ਼ਵਾਸ ਹੈ ਕਿ ਸਾਲੇਹ ਆਪਣੇ ਰੱਬ ਵੱਲੋਂ ਭੇਜਿਆ ਹੋਇਆ (ਪੈਗ਼ੰਬਰ) ਹੇੈ ? ਉਹਨਾਂ ਨੇ ਆਖਿਆ ਬੇਸ਼ੱਕ ਸਾਨੂੰ ਇਸ ’ਤੇ ਪੂਰਾ ਯਕੀਨ ਹੈ ਜੋ ਵੀ ਸੁਨੇਹਾ ਉਸ ਨੂੰ ਦੇਕੇ ਭੇਜਿਆ ਹੈ।
76قَالَ الَّذِينَ اسْتَكْبَرُوا إِنَّا بِالَّذِي آمَنتُم بِهِ كَافِرُونَ
76਼ ਉਹ ਹੰਕਾਰੇ ਹੋਏ ਲੋਕ ਆਖਣ ਲੱਗੇ ਕਿ ਜਿਸ ਗੱਲ ’ਤੇ ਤੁਸੀਂ ਯਕੀਨ ਰੱਖਦੇ ਹੋ ਅਸੀਂ ਤਾਂ ਉਸ ਦਾ ਇਨਕਾਰ ਕਰਦੇ ਹਾਂ।
77فَعَقَرُوا النَّاقَةَ وَعَتَوْا عَنْ أَمْرِ رَبِّهِمْ وَقَالُوا يَا صَالِحُ ائْتِنَا بِمَا تَعِدُنَا إِن كُنتَ مِنَ الْمُرْسَلِينَ
77਼ ਸੋ ਉਹਨਾਂ ਨੇ ਊਠਣੀ ਦੀਆਂ ਟੰਗਾਂ ਵੱਢ ਸੁੱਟੀਆਂ ਅਤੇ ਆਪਣੇ ਪਾਲਣਹਾਰ ਦੇ ਹੁਕਮਾਂ ਤੋਂ ਸਰਕਸ਼ੀ ਕੀਤੀ ਅਤੇ ਆਖਣ ਲੱਗੇ ਕਿ ਹੇ ਸਾਲੇਹ! ਜਿਸ (ਅਜ਼ਾਬ) ਦੀ ਤੂੰ ਸਾਨੂੰ ਚਿਤਾਵਨੀ ਦੇ ਰਿਹਾ ਹੈ, ਜੇ ਤੂੰ ਪੈਗ਼ੰਬਰਾਂ ਵਿੱਚੋਂ ਹੈ ਤਾਂ ਉਹ ਅਜ਼ਾਬ ਲੈ ਆ।
78فَأَخَذَتْهُمُ الرَّجْفَةُ فَأَصْبَحُوا فِي دَارِهِمْ جَاثِمِينَ
78਼ ਫੇਰ ਉਹਨਾਂ ਨੂੰ ਇਕ ਭੁਚਾਲ ਨੇ ਆ ਨੱਪਿਆ, ਉਹ ਆਪਣੇ ਘਰਾਂ ਵਿਚ ਮੂਧੇ ਮੂੰਹ ਪਏ ਰਹਿਗਏ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
76ਆਇਤ

ਅਨੁਵਾਦ — ਅਲ-ਆਰਾਫ 76

ਸੂਰਾ ਅਲ-ਆਰਾਫ ਆਇਤ 76 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 76਼ ਉਹ ਹੰਕਾਰੇ ਹੋਏ ਲੋਕ ਆਖਣ ਲੱਗੇ ਕਿ ਜਿਸ ਗੱਲ…

ਸੂਰਾ ਆਇਤ 76/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 74–78. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers