ਅਲ-ਆਰਾਫ · 78/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
فَأَخَذَتْهُمُ الرَّجْفَةُ فَأَصْبَحُوا فِي دَارِهِمْ جَاثِمِينَ ۝٧٨
Fa akhazat humur rajftu fa asbahoo fee daarihim jaasimmeen
📖 ਪੰਜਾਬੀ ਵਿੱਚ
78਼ ਫੇਰ ਉਹਨਾਂ ਨੂੰ ਇਕ ਭੁਚਾਲ ਨੇ ਆ ਨੱਪਿਆ, ਉਹ ਆਪਣੇ ਘਰਾਂ ਵਿਚ ਮੂਧੇ ਮੂੰਹ ਪਏ ਰਹਿਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 76-80 — ਸੂਰਾ ਅਲ-ਆਰਾਫ

76قَالَ الَّذِينَ اسْتَكْبَرُوا إِنَّا بِالَّذِي آمَنتُم بِهِ كَافِرُونَ
76਼ ਉਹ ਹੰਕਾਰੇ ਹੋਏ ਲੋਕ ਆਖਣ ਲੱਗੇ ਕਿ ਜਿਸ ਗੱਲ ’ਤੇ ਤੁਸੀਂ ਯਕੀਨ ਰੱਖਦੇ ਹੋ ਅਸੀਂ ਤਾਂ ਉਸ ਦਾ ਇਨਕਾਰ ਕਰਦੇ ਹਾਂ।
77فَعَقَرُوا النَّاقَةَ وَعَتَوْا عَنْ أَمْرِ رَبِّهِمْ وَقَالُوا يَا صَالِحُ ائْتِنَا بِمَا تَعِدُنَا إِن كُنتَ مِنَ الْمُرْسَلِينَ
77਼ ਸੋ ਉਹਨਾਂ ਨੇ ਊਠਣੀ ਦੀਆਂ ਟੰਗਾਂ ਵੱਢ ਸੁੱਟੀਆਂ ਅਤੇ ਆਪਣੇ ਪਾਲਣਹਾਰ ਦੇ ਹੁਕਮਾਂ ਤੋਂ ਸਰਕਸ਼ੀ ਕੀਤੀ ਅਤੇ ਆਖਣ ਲੱਗੇ ਕਿ ਹੇ ਸਾਲੇਹ! ਜਿਸ (ਅਜ਼ਾਬ) ਦੀ ਤੂੰ ਸਾਨੂੰ ਚਿਤਾਵਨੀ ਦੇ ਰਿਹਾ ਹੈ, ਜੇ ਤੂੰ ਪੈਗ਼ੰਬਰਾਂ ਵਿੱਚੋਂ ਹੈ ਤਾਂ ਉਹ ਅਜ਼ਾਬ ਲੈ ਆ।
78فَأَخَذَتْهُمُ الرَّجْفَةُ فَأَصْبَحُوا فِي دَارِهِمْ جَاثِمِينَ
78਼ ਫੇਰ ਉਹਨਾਂ ਨੂੰ ਇਕ ਭੁਚਾਲ ਨੇ ਆ ਨੱਪਿਆ, ਉਹ ਆਪਣੇ ਘਰਾਂ ਵਿਚ ਮੂਧੇ ਮੂੰਹ ਪਏ ਰਹਿਗਏ।
79فَتَوَلَّىٰ عَنْهُمْ وَقَالَ يَا قَوْمِ لَقَدْ أَبْلَغْتُكُمْ رِسَالَةَ رَبِّي وَنَصَحْتُ لَكُمْ وَلَٰكِن لَّا تُحِبُّونَ النَّاصِحِينَ
79਼ ਉਸੇ ਵੇਲੇ ਉਹ (ਸਾਲੇਹ) ਨੇ ਉਹਨਾਂ ਤੋਂ ਮੂੰਹ ਫੇਰ ਲਿਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ! ਮੈਂ ਤਾਂ ਤੁਹਾਨੂੰ ਆਪਣੇ ਪਾਲਣਹਾਰ ਦਾ ਹੁਕਮ ਪਹੁੰਚਾ ਦਿੱਤਾ ਅਤੇ ਤੁਹਾਨੂੰ ਨਸੀਹਤ ਕੀਤੀ ਸੀ, ਪਰ ਤੁਸੀਂ ਲੋਕ ਨਸੀਹਤ ਕਰਨ ਵਾਲਿਆਂ ਨੂੰ ਪਸੰਦ ਨਹੀਂ ਸੀ ਕਰਦੇ।
80وَلُوطًا إِذْ قَالَ لِقَوْمِهِ أَتَأْتُونَ الْفَاحِشَةَ مَا سَبَقَكُم بِهَا مِنْ أَحَدٍ مِّنَ الْعَالَمِينَ
80਼ ਅਸੀਂ ਲੂਤ ਨੂੰ ਭੇਜਿਆ, ਜਦੋਂ ਉਸ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਉਹ ਅਸ਼ਲੀਲ ਕੰਮ ਕਰਦੇ ਹੋ ਜਿਸ ਨੂੰ ਸੰਸਾਰ ਵਿਚ ਤੁਹਾਥੋਂ ਪਹਿਲਾਂ ਕਿਸੇ ਨੇ ਵੀ ਨਹੀਂ ਸੀ ਕੀਤਾ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
78ਆਇਤ

ਅਨੁਵਾਦ — ਅਲ-ਆਰਾਫ 78

ਸੂਰਾ ਅਲ-ਆਰਾਫ ਆਇਤ 78 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 78਼ ਫੇਰ ਉਹਨਾਂ ਨੂੰ ਇਕ ਭੁਚਾਲ ਨੇ ਆ ਨੱਪਿਆ, ਉਹ…

ਸੂਰਾ ਆਇਤ 78/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 76–80. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers