ਅਲ-ਆਰਾਫ · 79/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
فَتَوَلَّىٰ عَنْهُمْ وَقَالَ يَا قَوْمِ لَقَدْ أَبْلَغْتُكُمْ رِسَالَةَ رَبِّي وَنَصَحْتُ لَكُمْ وَلَٰكِن لَّا تُحِبُّونَ النَّاصِحِينَ ۝٧٩
Fa tawalla `anhum wa qaala yaa qawmi laqad ablaghtukum Risaalata Rabbee wa nasahtu lakum wa laakil laa tuhibboonan naasiheen
📖 ਪੰਜਾਬੀ ਵਿੱਚ
79਼ ਉਸੇ ਵੇਲੇ ਉਹ (ਸਾਲੇਹ) ਨੇ ਉਹਨਾਂ ਤੋਂ ਮੂੰਹ ਫੇਰ ਲਿਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ! ਮੈਂ ਤਾਂ ਤੁਹਾਨੂੰ ਆਪਣੇ ਪਾਲਣਹਾਰ ਦਾ ਹੁਕਮ ਪਹੁੰਚਾ ਦਿੱਤਾ ਅਤੇ ਤੁਹਾਨੂੰ ਨਸੀਹਤ ਕੀਤੀ ਸੀ, ਪਰ ਤੁਸੀਂ ਲੋਕ ਨਸੀਹਤ ਕਰਨ ਵਾਲਿਆਂ ਨੂੰ ਪਸੰਦ ਨਹੀਂ ਸੀ ਕਰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 77-81 — ਸੂਰਾ ਅਲ-ਆਰਾਫ

77فَعَقَرُوا النَّاقَةَ وَعَتَوْا عَنْ أَمْرِ رَبِّهِمْ وَقَالُوا يَا صَالِحُ ائْتِنَا بِمَا تَعِدُنَا إِن كُنتَ مِنَ الْمُرْسَلِينَ
77਼ ਸੋ ਉਹਨਾਂ ਨੇ ਊਠਣੀ ਦੀਆਂ ਟੰਗਾਂ ਵੱਢ ਸੁੱਟੀਆਂ ਅਤੇ ਆਪਣੇ ਪਾਲਣਹਾਰ ਦੇ ਹੁਕਮਾਂ ਤੋਂ ਸਰਕਸ਼ੀ ਕੀਤੀ ਅਤੇ ਆਖਣ ਲੱਗੇ ਕਿ ਹੇ ਸਾਲੇਹ! ਜਿਸ (ਅਜ਼ਾਬ) ਦੀ ਤੂੰ ਸਾਨੂੰ ਚਿਤਾਵਨੀ ਦੇ ਰਿਹਾ ਹੈ, ਜੇ ਤੂੰ ਪੈਗ਼ੰਬਰਾਂ ਵਿੱਚੋਂ ਹੈ ਤਾਂ ਉਹ ਅਜ਼ਾਬ ਲੈ ਆ।
78فَأَخَذَتْهُمُ الرَّجْفَةُ فَأَصْبَحُوا فِي دَارِهِمْ جَاثِمِينَ
78਼ ਫੇਰ ਉਹਨਾਂ ਨੂੰ ਇਕ ਭੁਚਾਲ ਨੇ ਆ ਨੱਪਿਆ, ਉਹ ਆਪਣੇ ਘਰਾਂ ਵਿਚ ਮੂਧੇ ਮੂੰਹ ਪਏ ਰਹਿਗਏ।
79فَتَوَلَّىٰ عَنْهُمْ وَقَالَ يَا قَوْمِ لَقَدْ أَبْلَغْتُكُمْ رِسَالَةَ رَبِّي وَنَصَحْتُ لَكُمْ وَلَٰكِن لَّا تُحِبُّونَ النَّاصِحِينَ
79਼ ਉਸੇ ਵੇਲੇ ਉਹ (ਸਾਲੇਹ) ਨੇ ਉਹਨਾਂ ਤੋਂ ਮੂੰਹ ਫੇਰ ਲਿਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ! ਮੈਂ ਤਾਂ ਤੁਹਾਨੂੰ ਆਪਣੇ ਪਾਲਣਹਾਰ ਦਾ ਹੁਕਮ ਪਹੁੰਚਾ ਦਿੱਤਾ ਅਤੇ ਤੁਹਾਨੂੰ ਨਸੀਹਤ ਕੀਤੀ ਸੀ, ਪਰ ਤੁਸੀਂ ਲੋਕ ਨਸੀਹਤ ਕਰਨ ਵਾਲਿਆਂ ਨੂੰ ਪਸੰਦ ਨਹੀਂ ਸੀ ਕਰਦੇ।
80وَلُوطًا إِذْ قَالَ لِقَوْمِهِ أَتَأْتُونَ الْفَاحِشَةَ مَا سَبَقَكُم بِهَا مِنْ أَحَدٍ مِّنَ الْعَالَمِينَ
80਼ ਅਸੀਂ ਲੂਤ ਨੂੰ ਭੇਜਿਆ, ਜਦੋਂ ਉਸ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਉਹ ਅਸ਼ਲੀਲ ਕੰਮ ਕਰਦੇ ਹੋ ਜਿਸ ਨੂੰ ਸੰਸਾਰ ਵਿਚ ਤੁਹਾਥੋਂ ਪਹਿਲਾਂ ਕਿਸੇ ਨੇ ਵੀ ਨਹੀਂ ਸੀ ਕੀਤਾ।
81إِنَّكُمْ لَتَأْتُونَ الرِّجَالَ شَهْوَةً مِّن دُونِ النِّسَاءِ ۚ بَلْ أَنتُمْ قَوْمٌ مُّسْرِفُونَ
81਼ ਤੁਸੀਂ ਇਸਤਰੀਆਂ ਨੂੰ ਛੱਡ ਕੇ ਮਰਦਾਂ ਤੋਂ ਆਪਣੀ ਕਾਮ ਵਾਸਨਾ ਪੂਰੀ ਕਰਦੇ ਹੋ, ਤੁਸੀਂ ਤਾਂ ਹੱਦੋਂ ਟੱਪ ਗਏ ਹੋ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
79ਆਇਤ

ਅਨੁਵਾਦ — ਅਲ-ਆਰਾਫ 79

ਸੂਰਾ ਅਲ-ਆਰਾਫ ਆਇਤ 79 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 79਼ ਉਸੇ ਵੇਲੇ ਉਹ (ਸਾਲੇਹ) ਨੇ ਉਹਨਾਂ ਤੋਂ ਮੂੰਹ ਫੇਰ…

ਸੂਰਾ ਆਇਤ 79/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 77–81. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers