ਅਲ-ਆਰਾਫ · 80/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَلُوطًا إِذْ قَالَ لِقَوْمِهِ أَتَأْتُونَ الْفَاحِشَةَ مَا سَبَقَكُم بِهَا مِنْ أَحَدٍ مِّنَ الْعَالَمِينَ ۝٨٠
Wa Lootan iz qaala liqawmiheee ataatoonal faahishata maa sabaqakum bihaa min ahadim minal `aalameen
📖 ਪੰਜਾਬੀ ਵਿੱਚ
80਼ ਅਸੀਂ ਲੂਤ ਨੂੰ ਭੇਜਿਆ, ਜਦੋਂ ਉਸ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਉਹ ਅਸ਼ਲੀਲ ਕੰਮ ਕਰਦੇ ਹੋ ਜਿਸ ਨੂੰ ਸੰਸਾਰ ਵਿਚ ਤੁਹਾਥੋਂ ਪਹਿਲਾਂ ਕਿਸੇ ਨੇ ਵੀ ਨਹੀਂ ਸੀ ਕੀਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 78-82 — ਸੂਰਾ ਅਲ-ਆਰਾਫ

78فَأَخَذَتْهُمُ الرَّجْفَةُ فَأَصْبَحُوا فِي دَارِهِمْ جَاثِمِينَ
78਼ ਫੇਰ ਉਹਨਾਂ ਨੂੰ ਇਕ ਭੁਚਾਲ ਨੇ ਆ ਨੱਪਿਆ, ਉਹ ਆਪਣੇ ਘਰਾਂ ਵਿਚ ਮੂਧੇ ਮੂੰਹ ਪਏ ਰਹਿਗਏ।
79فَتَوَلَّىٰ عَنْهُمْ وَقَالَ يَا قَوْمِ لَقَدْ أَبْلَغْتُكُمْ رِسَالَةَ رَبِّي وَنَصَحْتُ لَكُمْ وَلَٰكِن لَّا تُحِبُّونَ النَّاصِحِينَ
79਼ ਉਸੇ ਵੇਲੇ ਉਹ (ਸਾਲੇਹ) ਨੇ ਉਹਨਾਂ ਤੋਂ ਮੂੰਹ ਫੇਰ ਲਿਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ! ਮੈਂ ਤਾਂ ਤੁਹਾਨੂੰ ਆਪਣੇ ਪਾਲਣਹਾਰ ਦਾ ਹੁਕਮ ਪਹੁੰਚਾ ਦਿੱਤਾ ਅਤੇ ਤੁਹਾਨੂੰ ਨਸੀਹਤ ਕੀਤੀ ਸੀ, ਪਰ ਤੁਸੀਂ ਲੋਕ ਨਸੀਹਤ ਕਰਨ ਵਾਲਿਆਂ ਨੂੰ ਪਸੰਦ ਨਹੀਂ ਸੀ ਕਰਦੇ।
80وَلُوطًا إِذْ قَالَ لِقَوْمِهِ أَتَأْتُونَ الْفَاحِشَةَ مَا سَبَقَكُم بِهَا مِنْ أَحَدٍ مِّنَ الْعَالَمِينَ
80਼ ਅਸੀਂ ਲੂਤ ਨੂੰ ਭੇਜਿਆ, ਜਦੋਂ ਉਸ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਉਹ ਅਸ਼ਲੀਲ ਕੰਮ ਕਰਦੇ ਹੋ ਜਿਸ ਨੂੰ ਸੰਸਾਰ ਵਿਚ ਤੁਹਾਥੋਂ ਪਹਿਲਾਂ ਕਿਸੇ ਨੇ ਵੀ ਨਹੀਂ ਸੀ ਕੀਤਾ।
81إِنَّكُمْ لَتَأْتُونَ الرِّجَالَ شَهْوَةً مِّن دُونِ النِّسَاءِ ۚ بَلْ أَنتُمْ قَوْمٌ مُّسْرِفُونَ
81਼ ਤੁਸੀਂ ਇਸਤਰੀਆਂ ਨੂੰ ਛੱਡ ਕੇ ਮਰਦਾਂ ਤੋਂ ਆਪਣੀ ਕਾਮ ਵਾਸਨਾ ਪੂਰੀ ਕਰਦੇ ਹੋ, ਤੁਸੀਂ ਤਾਂ ਹੱਦੋਂ ਟੱਪ ਗਏ ਹੋ।
82وَمَا كَانَ جَوَابَ قَوْمِهِ إِلَّا أَن قَالُوا أَخْرِجُوهُم مِّن قَرْيَتِكُمْ ۖ إِنَّهُمْ أُنَاسٌ يَتَطَهَّرُونَ
82਼ ਪਰ ਉਸ ਦੀ ਕੌਮ ਨੇ ਉੱਤਰ ਵਿਚ ਕਿਹਾ ਕਿ ਇਹਨਾਂ ਲੋਕਾਂ ਨੂ ਆਪਣੀ ਬਸਤੀ ਵਿੱਚੋਂ ਕੱਢ ਦਿਓ, ਇਹ ਲੋਕ ਬਹੁਤ ਹੀ ਪਾਕਬਾਜ਼ ਬਣਦੇ ਹਨ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
80ਆਇਤ

ਅਨੁਵਾਦ — ਅਲ-ਆਰਾਫ 80

ਸੂਰਾ ਅਲ-ਆਰਾਫ ਆਇਤ 80 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 80਼ ਅਸੀਂ ਲੂਤ ਨੂੰ ਭੇਜਿਆ, ਜਦੋਂ ਉਸ ਨੇ ਆਪਣੀ ਕੌਮ…

ਸੂਰਾ ਆਇਤ 80/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 78–82. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers