ਅਲ-ਆਰਾਫ · 81/206
ਅਨੁਵਾਦ ਉਚਾਰਨ — ਅਲ-ਆਰਾਫ
إِنَّكُمْ لَتَأْتُونَ الرِّجَالَ شَهْوَةً مِّن دُونِ النِّسَاءِ ۚ بَلْ أَنتُمْ قَوْمٌ مُّسْرِفُونَ ۝٨١
Innakum lataatoonar rijaala shahwatam min doonin nisaaa`; bal antumqawmum musrifoon
📖 ਪੰਜਾਬੀ ਵਿੱਚ
81਼ ਤੁਸੀਂ ਇਸਤਰੀਆਂ ਨੂੰ ਛੱਡ ਕੇ ਮਰਦਾਂ ਤੋਂ ਆਪਣੀ ਕਾਮ ਵਾਸਨਾ ਪੂਰੀ ਕਰਦੇ ਹੋ, ਤੁਸੀਂ ਤਾਂ ਹੱਦੋਂ ਟੱਪ ਗਏ ਹੋ।
🎧 ਸੁਣੋ

📜 ਆਇਤ 79-83 — ਅਲ-ਆਰਾਫ

79فَتَوَلَّىٰ عَنْهُمْ وَقَالَ يَا قَوْمِ لَقَدْ أَبْلَغْتُكُمْ رِسَالَةَ رَبِّي وَنَصَحْتُ لَكُمْ وَلَٰكِن لَّا تُحِبُّونَ النَّاصِحِينَ
79਼ ਉਸੇ ਵੇਲੇ ਉਹ (ਸਾਲੇਹ) ਨੇ ਉਹਨਾਂ ਤੋਂ ਮੂੰਹ ਫੇਰ ਲਿਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ! ਮੈਂ ਤਾਂ ਤੁਹਾਨੂੰ ਆਪਣੇ ਪਾਲਣਹਾਰ ਦਾ ਹੁਕਮ ਪਹੁੰਚਾ ਦਿੱਤਾ ਅਤੇ ਤੁਹਾਨੂੰ ਨਸੀਹਤ ਕੀਤੀ ਸੀ, ਪਰ ਤੁਸੀਂ ਲੋਕ ਨਸੀਹਤ ਕਰਨ ਵਾਲਿਆਂ ਨੂੰ ਪਸੰਦ ਨਹੀਂ ਸੀ ਕਰਦੇ।
80وَلُوطًا إِذْ قَالَ لِقَوْمِهِ أَتَأْتُونَ الْفَاحِشَةَ مَا سَبَقَكُم بِهَا مِنْ أَحَدٍ مِّنَ الْعَالَمِينَ
80਼ ਅਸੀਂ ਲੂਤ ਨੂੰ ਭੇਜਿਆ, ਜਦੋਂ ਉਸ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਉਹ ਅਸ਼ਲੀਲ ਕੰਮ ਕਰਦੇ ਹੋ ਜਿਸ ਨੂੰ ਸੰਸਾਰ ਵਿਚ ਤੁਹਾਥੋਂ ਪਹਿਲਾਂ ਕਿਸੇ ਨੇ ਵੀ ਨਹੀਂ ਸੀ ਕੀਤਾ।
81إِنَّكُمْ لَتَأْتُونَ الرِّجَالَ شَهْوَةً مِّن دُونِ النِّسَاءِ ۚ بَلْ أَنتُمْ قَوْمٌ مُّسْرِفُونَ
81਼ ਤੁਸੀਂ ਇਸਤਰੀਆਂ ਨੂੰ ਛੱਡ ਕੇ ਮਰਦਾਂ ਤੋਂ ਆਪਣੀ ਕਾਮ ਵਾਸਨਾ ਪੂਰੀ ਕਰਦੇ ਹੋ, ਤੁਸੀਂ ਤਾਂ ਹੱਦੋਂ ਟੱਪ ਗਏ ਹੋ।
82وَمَا كَانَ جَوَابَ قَوْمِهِ إِلَّا أَن قَالُوا أَخْرِجُوهُم مِّن قَرْيَتِكُمْ ۖ إِنَّهُمْ أُنَاسٌ يَتَطَهَّرُونَ
82਼ ਪਰ ਉਸ ਦੀ ਕੌਮ ਨੇ ਉੱਤਰ ਵਿਚ ਕਿਹਾ ਕਿ ਇਹਨਾਂ ਲੋਕਾਂ ਨੂ ਆਪਣੀ ਬਸਤੀ ਵਿੱਚੋਂ ਕੱਢ ਦਿਓ, ਇਹ ਲੋਕ ਬਹੁਤ ਹੀ ਪਾਕਬਾਜ਼ ਬਣਦੇ ਹਨ।
83فَأَنجَيْنَاهُ وَأَهْلَهُ إِلَّا امْرَأَتَهُ كَانَتْ مِنَ الْغَابِرِينَ
83਼ ਅਖ਼ੀਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ, ਛੁੱਟ ਉਸ ਦੀ ਪਤਨੀ, ਅਜ਼ਾਬ ਤੋਂ ਬਚਾ ਲਿਆ। ਉਸ ਦੀ (ਪਤਨੀ) ਪਿੱਛੇ ਰਹਿਣ (ਹਲਾਕ ਹੋਣ) ਵਾਲਿਆਂ ਵਿਚ ਜਾ ਰਲੀ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
81ਆਇਤ

ਅਨੁਵਾਦ — ਅਲ-ਆਰਾਫ 81

ਸੂਰਾ ਅਲ-ਆਰਾਫ ਆਇਤ 81 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 81਼ ਤੁਸੀਂ ਇਸਤਰੀਆਂ ਨੂੰ ਛੱਡ ਕੇ ਮਰਦਾਂ ਤੋਂ ਆਪਣੀ ਕਾਮ…

ਸੂਰਾ ਆਇਤ 81/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 79–83. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers