ਅਲ-ਆਰਾਫ · 82/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَمَا كَانَ جَوَابَ قَوْمِهِ إِلَّا أَن قَالُوا أَخْرِجُوهُم مِّن قَرْيَتِكُمْ ۖ إِنَّهُمْ أُنَاسٌ يَتَطَهَّرُونَ ۝٨٢
Wa maa kaana jawaaba qawmihee illaa an qaalooo akhrijoohum min qaryatikum innahum unaasuny yatatah haroon
📖 ਪੰਜਾਬੀ ਵਿੱਚ
82਼ ਪਰ ਉਸ ਦੀ ਕੌਮ ਨੇ ਉੱਤਰ ਵਿਚ ਕਿਹਾ ਕਿ ਇਹਨਾਂ ਲੋਕਾਂ ਨੂ ਆਪਣੀ ਬਸਤੀ ਵਿੱਚੋਂ ਕੱਢ ਦਿਓ, ਇਹ ਲੋਕ ਬਹੁਤ ਹੀ ਪਾਕਬਾਜ਼ ਬਣਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 80-84 — ਸੂਰਾ ਅਲ-ਆਰਾਫ

80وَلُوطًا إِذْ قَالَ لِقَوْمِهِ أَتَأْتُونَ الْفَاحِشَةَ مَا سَبَقَكُم بِهَا مِنْ أَحَدٍ مِّنَ الْعَالَمِينَ
80਼ ਅਸੀਂ ਲੂਤ ਨੂੰ ਭੇਜਿਆ, ਜਦੋਂ ਉਸ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਉਹ ਅਸ਼ਲੀਲ ਕੰਮ ਕਰਦੇ ਹੋ ਜਿਸ ਨੂੰ ਸੰਸਾਰ ਵਿਚ ਤੁਹਾਥੋਂ ਪਹਿਲਾਂ ਕਿਸੇ ਨੇ ਵੀ ਨਹੀਂ ਸੀ ਕੀਤਾ।
81إِنَّكُمْ لَتَأْتُونَ الرِّجَالَ شَهْوَةً مِّن دُونِ النِّسَاءِ ۚ بَلْ أَنتُمْ قَوْمٌ مُّسْرِفُونَ
81਼ ਤੁਸੀਂ ਇਸਤਰੀਆਂ ਨੂੰ ਛੱਡ ਕੇ ਮਰਦਾਂ ਤੋਂ ਆਪਣੀ ਕਾਮ ਵਾਸਨਾ ਪੂਰੀ ਕਰਦੇ ਹੋ, ਤੁਸੀਂ ਤਾਂ ਹੱਦੋਂ ਟੱਪ ਗਏ ਹੋ।
82وَمَا كَانَ جَوَابَ قَوْمِهِ إِلَّا أَن قَالُوا أَخْرِجُوهُم مِّن قَرْيَتِكُمْ ۖ إِنَّهُمْ أُنَاسٌ يَتَطَهَّرُونَ
82਼ ਪਰ ਉਸ ਦੀ ਕੌਮ ਨੇ ਉੱਤਰ ਵਿਚ ਕਿਹਾ ਕਿ ਇਹਨਾਂ ਲੋਕਾਂ ਨੂ ਆਪਣੀ ਬਸਤੀ ਵਿੱਚੋਂ ਕੱਢ ਦਿਓ, ਇਹ ਲੋਕ ਬਹੁਤ ਹੀ ਪਾਕਬਾਜ਼ ਬਣਦੇ ਹਨ।
83فَأَنجَيْنَاهُ وَأَهْلَهُ إِلَّا امْرَأَتَهُ كَانَتْ مِنَ الْغَابِرِينَ
83਼ ਅਖ਼ੀਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ, ਛੁੱਟ ਉਸ ਦੀ ਪਤਨੀ, ਅਜ਼ਾਬ ਤੋਂ ਬਚਾ ਲਿਆ। ਉਸ ਦੀ (ਪਤਨੀ) ਪਿੱਛੇ ਰਹਿਣ (ਹਲਾਕ ਹੋਣ) ਵਾਲਿਆਂ ਵਿਚ ਜਾ ਰਲੀ।
84وَأَمْطَرْنَا عَلَيْهِم مَّطَرًا ۖ فَانظُرْ كَيْفَ كَانَ عَاقِبَةُ الْمُجْرِمِينَ
84਼ ਅਤੇ ਅਸੀਂ ਉਹਨਾਂ (ਲੂਤ ਦੀ ਕੌਮ) ’ਤੇ ਪੱਥਰਾਂ ਦਾ ਮੀਂਹ ਬਰਸਾਇਆ। ਵੇਖੋ ਤਾਂ ਸਹੀ ਉਹਨਾਂ ਮੁਜਰਮਾਂ ਦਾ ਅੰਤ ਕਿਹੋ ਜਿਹਾ ਹੋਇਆ!
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
82ਆਇਤ

ਅਨੁਵਾਦ — ਅਲ-ਆਰਾਫ 82

ਸੂਰਾ ਅਲ-ਆਰਾਫ ਆਇਤ 82 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 82਼ ਪਰ ਉਸ ਦੀ ਕੌਮ ਨੇ ਉੱਤਰ ਵਿਚ ਕਿਹਾ ਕਿ…

ਸੂਰਾ ਆਇਤ 82/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 80–84. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers