ਅਲ-ਆਰਾਫ · 83/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
فَأَنجَيْنَاهُ وَأَهْلَهُ إِلَّا امْرَأَتَهُ كَانَتْ مِنَ الْغَابِرِينَ ۝٨٣
Fa anjainaahu wa ahlahooo illam ra atahoo kaanat minal ghaabireen
📖 ਪੰਜਾਬੀ ਵਿੱਚ
83਼ ਅਖ਼ੀਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ, ਛੁੱਟ ਉਸ ਦੀ ਪਤਨੀ, ਅਜ਼ਾਬ ਤੋਂ ਬਚਾ ਲਿਆ। ਉਸ ਦੀ (ਪਤਨੀ) ਪਿੱਛੇ ਰਹਿਣ (ਹਲਾਕ ਹੋਣ) ਵਾਲਿਆਂ ਵਿਚ ਜਾ ਰਲੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 81-85 — ਸੂਰਾ ਅਲ-ਆਰਾਫ

81إِنَّكُمْ لَتَأْتُونَ الرِّجَالَ شَهْوَةً مِّن دُونِ النِّسَاءِ ۚ بَلْ أَنتُمْ قَوْمٌ مُّسْرِفُونَ
81਼ ਤੁਸੀਂ ਇਸਤਰੀਆਂ ਨੂੰ ਛੱਡ ਕੇ ਮਰਦਾਂ ਤੋਂ ਆਪਣੀ ਕਾਮ ਵਾਸਨਾ ਪੂਰੀ ਕਰਦੇ ਹੋ, ਤੁਸੀਂ ਤਾਂ ਹੱਦੋਂ ਟੱਪ ਗਏ ਹੋ।
82وَمَا كَانَ جَوَابَ قَوْمِهِ إِلَّا أَن قَالُوا أَخْرِجُوهُم مِّن قَرْيَتِكُمْ ۖ إِنَّهُمْ أُنَاسٌ يَتَطَهَّرُونَ
82਼ ਪਰ ਉਸ ਦੀ ਕੌਮ ਨੇ ਉੱਤਰ ਵਿਚ ਕਿਹਾ ਕਿ ਇਹਨਾਂ ਲੋਕਾਂ ਨੂ ਆਪਣੀ ਬਸਤੀ ਵਿੱਚੋਂ ਕੱਢ ਦਿਓ, ਇਹ ਲੋਕ ਬਹੁਤ ਹੀ ਪਾਕਬਾਜ਼ ਬਣਦੇ ਹਨ।
83فَأَنجَيْنَاهُ وَأَهْلَهُ إِلَّا امْرَأَتَهُ كَانَتْ مِنَ الْغَابِرِينَ
83਼ ਅਖ਼ੀਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ, ਛੁੱਟ ਉਸ ਦੀ ਪਤਨੀ, ਅਜ਼ਾਬ ਤੋਂ ਬਚਾ ਲਿਆ। ਉਸ ਦੀ (ਪਤਨੀ) ਪਿੱਛੇ ਰਹਿਣ (ਹਲਾਕ ਹੋਣ) ਵਾਲਿਆਂ ਵਿਚ ਜਾ ਰਲੀ।
84وَأَمْطَرْنَا عَلَيْهِم مَّطَرًا ۖ فَانظُرْ كَيْفَ كَانَ عَاقِبَةُ الْمُجْرِمِينَ
84਼ ਅਤੇ ਅਸੀਂ ਉਹਨਾਂ (ਲੂਤ ਦੀ ਕੌਮ) ’ਤੇ ਪੱਥਰਾਂ ਦਾ ਮੀਂਹ ਬਰਸਾਇਆ। ਵੇਖੋ ਤਾਂ ਸਹੀ ਉਹਨਾਂ ਮੁਜਰਮਾਂ ਦਾ ਅੰਤ ਕਿਹੋ ਜਿਹਾ ਹੋਇਆ!
85وَإِلَىٰ مَدْيَنَ أَخَاهُمْ شُعَيْبًا ۗ قَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ ۖ قَدْ جَاءَتْكُم بَيِّنَةٌ مِّن رَّبِّكُمْ ۖ فَأَوْفُوا الْكَيْلَ وَالْمِيزَانَ وَلَا تَبْخَسُوا النَّاسَ أَشْيَاءَهُمْ وَلَا تُفْسِدُوا فِي الْأَرْضِ بَعْدَ إِصْلَاحِهَا ۚ ذَٰلِكُمْ خَيْرٌ لَّكُمْ إِن كُنتُم مُّؤْمِنِينَ
85਼ ਅਸੀਂ ਮਦਯਨ ਵਾਲਿਆਂ ਵੱਲ ਉਹਨਾਂ ਦੇ ਭਰਾ ਸ਼ੁਐਬ ਨੂੰ ਭੇਜਿਆ, ਉਸ ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਤੁਹਾਡਾ ਕੋਈ ਇਸ਼ਟ ਨਹੀਂ, ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਇਕ ਸਪਸ਼ਟ ਦਲੀਲ ਆ ਚੁੱਕੀ ਹੈ ਸੋ ਤੁਸੀਂ ਨਾਪ ਤੇ ਤੋਲ ਪੂਰਾ ਕਰੋ ਅਤੇ ਲੋਕਾਂ ਨੂੰ ਉਹਨਾਂ ਦੀਆਂ ਚੀਜ਼ਾਂ ਘੱਟ ਕਰਕੇ ਨਾ ਦਿਓ ਅਤੇ ਧਰਤੀ ਦੇ ਸੁਧਾਰ ਮਗਰੋਂ ਉਸ ਵਿਚ ਵਿਗਾੜ ਨਾ ਫੈਲਾਓ ਇਸੇ ਵਿਚ ਹੀ ਤੁਹਾਡੀ ਭਲਾਈ ਹੈ, ਜੇ ਤੁਸੀਂ ਸੱਚੇ ਈਮਾਨ ਵਾਲੇ ਹੋ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
83ਆਇਤ

ਅਨੁਵਾਦ — ਅਲ-ਆਰਾਫ 83

ਸੂਰਾ ਅਲ-ਆਰਾਫ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ ਅਖ਼ੀਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ…

ਸੂਰਾ ਆਇਤ 83/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 81–85. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers