ਅਲ-ਆਰਾਫ · 84/206
ਅਨੁਵਾਦ ਉਚਾਰਨ — ਅਲ-ਆਰਾਫ
وَأَمْطَرْنَا عَلَيْهِم مَّطَرًا ۖ فَانظُرْ كَيْفَ كَانَ عَاقِبَةُ الْمُجْرِمِينَ ۝٨٤
Wa `amtarnaa `alaihim mataran fanzur kaifa kaana aaqibatul mujjrimeen
📖 ਪੰਜਾਬੀ ਵਿੱਚ
84਼ ਅਤੇ ਅਸੀਂ ਉਹਨਾਂ (ਲੂਤ ਦੀ ਕੌਮ) ’ਤੇ ਪੱਥਰਾਂ ਦਾ ਮੀਂਹ ਬਰਸਾਇਆ। ਵੇਖੋ ਤਾਂ ਸਹੀ ਉਹਨਾਂ ਮੁਜਰਮਾਂ ਦਾ ਅੰਤ ਕਿਹੋ ਜਿਹਾ ਹੋਇਆ!
🎧 ਸੁਣੋ

📜 ਆਇਤ 82-86 — ਅਲ-ਆਰਾਫ

82وَمَا كَانَ جَوَابَ قَوْمِهِ إِلَّا أَن قَالُوا أَخْرِجُوهُم مِّن قَرْيَتِكُمْ ۖ إِنَّهُمْ أُنَاسٌ يَتَطَهَّرُونَ
82਼ ਪਰ ਉਸ ਦੀ ਕੌਮ ਨੇ ਉੱਤਰ ਵਿਚ ਕਿਹਾ ਕਿ ਇਹਨਾਂ ਲੋਕਾਂ ਨੂ ਆਪਣੀ ਬਸਤੀ ਵਿੱਚੋਂ ਕੱਢ ਦਿਓ, ਇਹ ਲੋਕ ਬਹੁਤ ਹੀ ਪਾਕਬਾਜ਼ ਬਣਦੇ ਹਨ।
83فَأَنجَيْنَاهُ وَأَهْلَهُ إِلَّا امْرَأَتَهُ كَانَتْ مِنَ الْغَابِرِينَ
83਼ ਅਖ਼ੀਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ, ਛੁੱਟ ਉਸ ਦੀ ਪਤਨੀ, ਅਜ਼ਾਬ ਤੋਂ ਬਚਾ ਲਿਆ। ਉਸ ਦੀ (ਪਤਨੀ) ਪਿੱਛੇ ਰਹਿਣ (ਹਲਾਕ ਹੋਣ) ਵਾਲਿਆਂ ਵਿਚ ਜਾ ਰਲੀ।
84وَأَمْطَرْنَا عَلَيْهِم مَّطَرًا ۖ فَانظُرْ كَيْفَ كَانَ عَاقِبَةُ الْمُجْرِمِينَ
84਼ ਅਤੇ ਅਸੀਂ ਉਹਨਾਂ (ਲੂਤ ਦੀ ਕੌਮ) ’ਤੇ ਪੱਥਰਾਂ ਦਾ ਮੀਂਹ ਬਰਸਾਇਆ। ਵੇਖੋ ਤਾਂ ਸਹੀ ਉਹਨਾਂ ਮੁਜਰਮਾਂ ਦਾ ਅੰਤ ਕਿਹੋ ਜਿਹਾ ਹੋਇਆ!
85وَإِلَىٰ مَدْيَنَ أَخَاهُمْ شُعَيْبًا ۗ قَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ ۖ قَدْ جَاءَتْكُم بَيِّنَةٌ مِّن رَّبِّكُمْ ۖ فَأَوْفُوا الْكَيْلَ وَالْمِيزَانَ وَلَا تَبْخَسُوا النَّاسَ أَشْيَاءَهُمْ وَلَا تُفْسِدُوا فِي الْأَرْضِ بَعْدَ إِصْلَاحِهَا ۚ ذَٰلِكُمْ خَيْرٌ لَّكُمْ إِن كُنتُم مُّؤْمِنِينَ
85਼ ਅਸੀਂ ਮਦਯਨ ਵਾਲਿਆਂ ਵੱਲ ਉਹਨਾਂ ਦੇ ਭਰਾ ਸ਼ੁਐਬ ਨੂੰ ਭੇਜਿਆ, ਉਸ ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਹੀ ਇਬਾਦਤ ਕਰੋ ਉਸ ਤੋਂ ਛੁੱਟ ਤੁਹਾਡਾ ਕੋਈ ਇਸ਼ਟ ਨਹੀਂ, ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਇਕ ਸਪਸ਼ਟ ਦਲੀਲ ਆ ਚੁੱਕੀ ਹੈ ਸੋ ਤੁਸੀਂ ਨਾਪ ਤੇ ਤੋਲ ਪੂਰਾ ਕਰੋ ਅਤੇ ਲੋਕਾਂ ਨੂੰ ਉਹਨਾਂ ਦੀਆਂ ਚੀਜ਼ਾਂ ਘੱਟ ਕਰਕੇ ਨਾ ਦਿਓ ਅਤੇ ਧਰਤੀ ਦੇ ਸੁਧਾਰ ਮਗਰੋਂ ਉਸ ਵਿਚ ਵਿਗਾੜ ਨਾ ਫੈਲਾਓ ਇਸੇ ਵਿਚ ਹੀ ਤੁਹਾਡੀ ਭਲਾਈ ਹੈ, ਜੇ ਤੁਸੀਂ ਸੱਚੇ ਈਮਾਨ ਵਾਲੇ ਹੋ।
86وَلَا تَقْعُدُوا بِكُلِّ صِرَاطٍ تُوعِدُونَ وَتَصُدُّونَ عَن سَبِيلِ اللَّهِ مَنْ آمَنَ بِهِ وَتَبْغُونَهَا عِوَجًا ۚ وَاذْكُرُوا إِذْ كُنتُمْ قَلِيلًا فَكَثَّرَكُمْ ۖ وَانظُرُوا كَيْفَ كَانَ عَاقِبَةُ الْمُفْسِدِينَ
86਼ ਤੁਸੀਂ ਲੋਕਾਂ ਨੂੰ (ਕੁਰਾਹੇ ਪਾਉਣ ਲਈ) ਰਸਤਿਆਂ ਵਿਚ ਨਾ ਬੈਠੋ। ਤੁਸੀਂ ਹਰ ਉਸ ਵਿਅਕਤੀ ਨੂੰ ਡਰਾਉਂਦੇ ਹੋ ਅਤੇ ਅੱਲਾਹ ਦੇ ਰਸਤੇ ਵਿਚ ਚੱਲਣ ਤੋਂ ਰੋਕਦੇ ਹੋ, ਜਿਹੜਾ ਉਸ ’ਤੇ ਈਮਾਨ ਲਿਆਉਂਦਾ ਹੈ ਜਦ ਕਿ ਤੁਸੀਂ ਉਸੇ ਰਾਹ ਵਿਚ ਵਿੰਗ-ਵੱਲ ਲੱਭਦੇ ਹੋ। (ਹੇ ਮੋਮਿਨੋ!) ਯਾਦ ਕਰੋ ਜਦੋਂ ਤੁਸੀਂ ਬਹੁਤ ਹੀ ਥੋੜ੍ਹੇ ਸੀ, ਫੇਰ ਅੱਲਾਹ ਨੇ ਤੁਹਾਡੇ ਵਿਚ ਵਾਧਾ ਕਰ ਦਿੱਤਾ ਅਤੇ ਇਹ ਵੀ ਵੇਖੋ ਕਿ ਫ਼ਿਸਾਦੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ ?
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
84ਆਇਤ

ਅਨੁਵਾਦ — ਅਲ-ਆਰਾਫ 84

ਸੂਰਾ ਅਲ-ਆਰਾਫ ਆਇਤ 84 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 84਼ ਅਤੇ ਅਸੀਂ ਉਹਨਾਂ (ਲੂਤ ਦੀ ਕੌਮ) ’ਤੇ ਪੱਥਰਾਂ ਦਾ…

ਸੂਰਾ ਆਇਤ 84/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 82–86. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers