ਅਲ-ਆਰਾਫ · 91/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
فَأَخَذَتْهُمُ الرَّجْفَةُ فَأَصْبَحُوا فِي دَارِهِمْ جَاثِمِينَ ۝٩١
Fa akhazat humur rajfatu fa asbahoo fee daarihim jaasimeen
📖 ਪੰਜਾਬੀ ਵਿੱਚ
91਼ ਫੇਰ ਉਹਨਾਂ ਨੂੰ ਇਕ ਭੁਚਾਲ ਨੇ ਆ ਫ਼ੜ੍ਹਿਆ ਅਤੇ ਉਹ ਆਪਣੇ ਘਰਾਂ ਵਿਚ ਮੂਧੇ ਮੂੰਹ ਪਏ ਰਹੇ ਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 89-93 — ਸੂਰਾ ਅਲ-ਆਰਾਫ

89قَدِ افْتَرَيْنَا عَلَى اللَّهِ كَذِبًا إِنْ عُدْنَا فِي مِلَّتِكُم بَعْدَ إِذْ نَجَّانَا اللَّهُ مِنْهَا ۚ وَمَا يَكُونُ لَنَا أَن نَّعُودَ فِيهَا إِلَّا أَن يَشَاءَ اللَّهُ رَبُّنَا ۚ وَسِعَ رَبُّنَا كُلَّ شَيْءٍ عِلْمًا ۚ عَلَى اللَّهِ تَوَكَّلْنَا ۚ رَبَّنَا افْتَحْ بَيْنَنَا وَبَيْنَ قَوْمِنَا بِالْحَقِّ وَأَنتَ خَيْرُ الْفَاتِحِينَ
89਼ ਜੇ ਅਸੀਂ ਤੁਹਾਡੇ ਧਰਮ ਵਿਚ ਆ ਜਾਵਾਂਗੇ ਫੇਰ ਤਾਂ ਅਸੀਂ ਅੱਲਾਹ ਉੱਤੇ ਬਹੁਤ ਹੀ ਝੂਠੀਆਂ ਗੱਲਾਂ ਜੋੜਣ ਵਾਲੇ ਹੋ ਜਾਵਾਂਗੇ ਜਦ ਕਿ ਅੱਲਾਹ ਸਾਨੂੰ (ਤੁਹਾਡੇ ਇਸ ਧਰਮ) ਤੋਂ ਛੁਟਕਾਰਾ ਦੇ ਚੁੱਕਿਆ ਹੈ। ਸਾਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਅਸੀਂ ਉਸ ਧਰਮ ਵਿਚ ਮੁੜ ਆਈਏ। ਹਾਂ, ਜੇ ਸਾਡਾ ਰੱਬ ਹੀ ਇਹ ਚਾਹਵੇ ਤਾਂ ਗੱਲ ਵ੍ਖੱਰੀ ਹੈ। ਸਾਡੇ ਰੱਬ ਦਾ ਗਿਆਨ ਹਰ ਚੀਜ਼ ਨੂੰ ਆਪਣੇ ਘੇਰੇ ਵਿਚ ਰੱਖਦਾ ਹੈ, ਅਸੀਂ ਅੱਲਾਹ ’ਤੇ ਹੀ ਭਰੋਸਾ ਰਖਦੇ ਹਾਂ ਅਤੇ ਉਸੇ ਤੋਂ ਦੁਆ ਕਰਦੇ ਹਾਂ, ਹੇ ਸਾਡੇ ਪਾਲਣਹਾਰ! ਤੂੰ ਸਾਡੇ ਤੇ ਸਾਡੀ ਕੌਮ ਵਿਚਾਲੇ ਹੱਕ ਅਨੁਸਾਰ ਫ਼ੈਸਲਾ ਕਰਦੇ ਅਤੇ ਤੂੰ ਹੀ ਸਭ ਤੋਂ ਵਧੀਆ ਫ਼ੈਸਲਾ ਕਰਨ ਵਾਲਾ ਹੈ।
90وَقَالَ الْمَلَأُ الَّذِينَ كَفَرُوا مِن قَوْمِهِ لَئِنِ اتَّبَعْتُمْ شُعَيْبًا إِنَّكُمْ إِذًا لَّخَاسِرُونَ
90਼ ਉਸ ਦੀ ਕੌਮ ਦੇ ਕੁਫ਼ਰ ਕਰਨ ਵਾਲੇ ਸਰਦਾਰਾਂ ਨੇ ਆਖਿਆ ਕਿ ਹੇ ਲੋਕੋ! ਜੇ ਤੁਸੀਂ ਸ਼ੁਐਬ ਦੀ ਰਾਹ ਟੁਰੋਗੇ ਤਾਂ ਬੇਸ਼ੱਕ ਤੁਸੀਂ ਭਾਰੀ ਘਾਟੇ ਵਿਚ ਰਹੋਗੇ।
91فَأَخَذَتْهُمُ الرَّجْفَةُ فَأَصْبَحُوا فِي دَارِهِمْ جَاثِمِينَ
91਼ ਫੇਰ ਉਹਨਾਂ ਨੂੰ ਇਕ ਭੁਚਾਲ ਨੇ ਆ ਫ਼ੜ੍ਹਿਆ ਅਤੇ ਉਹ ਆਪਣੇ ਘਰਾਂ ਵਿਚ ਮੂਧੇ ਮੂੰਹ ਪਏ ਰਹੇ ਗਏ।
92الَّذِينَ كَذَّبُوا شُعَيْبًا كَأَن لَّمْ يَغْنَوْا فِيهَا ۚ الَّذِينَ كَذَّبُوا شُعَيْبًا كَانُوا هُمُ الْخَاسِرِينَ
92਼ ਜਿਨ੍ਹਾਂ ਲੋਕਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹਨਾਂ ਦੀ ਇਹ ਹਾਲਤ ਹੋ ਗਈ ਸੀ ਜਿਵੇਂ ਇਹਨਾਂ ਘਰਾਂ ਵਿਚ ਉਹ ਕਦੇ ਵਸੇ ਹੀ ਨਹੀਂ ਸੀ। ਜਿਨ੍ਹਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹੀਓ ਘਾਟੇ ਵਿਚ ਰਹਿ ਗਏ।
93فَتَوَلَّىٰ عَنْهُمْ وَقَالَ يَا قَوْمِ لَقَدْ أَبْلَغْتُكُمْ رِسَالَاتِ رَبِّي وَنَصَحْتُ لَكُمْ ۖ فَكَيْفَ آسَىٰ عَلَىٰ قَوْمٍ كَافِرِينَ
93਼ ਫੇਰ ਸ਼ੁਐਬ ਨੇ ਉਹਨਾਂ ਤੋਂ ਮੂੰਹ ਫੇਰ ਕੇ ਆਖਆਿ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਆਪਣੇ ਪਾਲਣਹਾਰ (ਰੱਬ) ਦੇ ਸਾਰੇ ਪੈਗ਼ਾਮ ਪਹੁੰਚਾ ਦਿੱਤੇ ਅਤੇ ਤੁਹਾਡੀ ਭਲਾਈ ਚਾਹੀ ਫੇਰ ਭਲਾ ਮੈਂ ਇਨਕਾਰੀਆਂ ਉੱਤੇ ਕਿਉਂਅਫ਼ਸੋਸ ਕਰਾਂ?
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
91ਆਇਤ

ਅਨੁਵਾਦ — ਅਲ-ਆਰਾਫ 91

ਸੂਰਾ ਅਲ-ਆਰਾਫ ਆਇਤ 91 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 91਼ ਫੇਰ ਉਹਨਾਂ ਨੂੰ ਇਕ ਭੁਚਾਲ ਨੇ ਆ ਫ਼ੜ੍ਹਿਆ ਅਤੇ…

ਸੂਰਾ ਆਇਤ 91/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 89–93. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers