ਅਲ-ਆਰਾਫ · 92/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
الَّذِينَ كَذَّبُوا شُعَيْبًا كَأَن لَّمْ يَغْنَوْا فِيهَا ۚ الَّذِينَ كَذَّبُوا شُعَيْبًا كَانُوا هُمُ الْخَاسِرِينَ ۝٩٢
Allazeena kazzaboo Shu`aiban ka al alm yaghnaw feehaa; allazeena kazzaboo Shu`aiban kaanoo humul khaasireen
📖 ਪੰਜਾਬੀ ਵਿੱਚ
92਼ ਜਿਨ੍ਹਾਂ ਲੋਕਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹਨਾਂ ਦੀ ਇਹ ਹਾਲਤ ਹੋ ਗਈ ਸੀ ਜਿਵੇਂ ਇਹਨਾਂ ਘਰਾਂ ਵਿਚ ਉਹ ਕਦੇ ਵਸੇ ਹੀ ਨਹੀਂ ਸੀ। ਜਿਨ੍ਹਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹੀਓ ਘਾਟੇ ਵਿਚ ਰਹਿ ਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 90-94 — ਸੂਰਾ ਅਲ-ਆਰਾਫ

90وَقَالَ الْمَلَأُ الَّذِينَ كَفَرُوا مِن قَوْمِهِ لَئِنِ اتَّبَعْتُمْ شُعَيْبًا إِنَّكُمْ إِذًا لَّخَاسِرُونَ
90਼ ਉਸ ਦੀ ਕੌਮ ਦੇ ਕੁਫ਼ਰ ਕਰਨ ਵਾਲੇ ਸਰਦਾਰਾਂ ਨੇ ਆਖਿਆ ਕਿ ਹੇ ਲੋਕੋ! ਜੇ ਤੁਸੀਂ ਸ਼ੁਐਬ ਦੀ ਰਾਹ ਟੁਰੋਗੇ ਤਾਂ ਬੇਸ਼ੱਕ ਤੁਸੀਂ ਭਾਰੀ ਘਾਟੇ ਵਿਚ ਰਹੋਗੇ।
91فَأَخَذَتْهُمُ الرَّجْفَةُ فَأَصْبَحُوا فِي دَارِهِمْ جَاثِمِينَ
91਼ ਫੇਰ ਉਹਨਾਂ ਨੂੰ ਇਕ ਭੁਚਾਲ ਨੇ ਆ ਫ਼ੜ੍ਹਿਆ ਅਤੇ ਉਹ ਆਪਣੇ ਘਰਾਂ ਵਿਚ ਮੂਧੇ ਮੂੰਹ ਪਏ ਰਹੇ ਗਏ।
92الَّذِينَ كَذَّبُوا شُعَيْبًا كَأَن لَّمْ يَغْنَوْا فِيهَا ۚ الَّذِينَ كَذَّبُوا شُعَيْبًا كَانُوا هُمُ الْخَاسِرِينَ
92਼ ਜਿਨ੍ਹਾਂ ਲੋਕਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹਨਾਂ ਦੀ ਇਹ ਹਾਲਤ ਹੋ ਗਈ ਸੀ ਜਿਵੇਂ ਇਹਨਾਂ ਘਰਾਂ ਵਿਚ ਉਹ ਕਦੇ ਵਸੇ ਹੀ ਨਹੀਂ ਸੀ। ਜਿਨ੍ਹਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹੀਓ ਘਾਟੇ ਵਿਚ ਰਹਿ ਗਏ।
93فَتَوَلَّىٰ عَنْهُمْ وَقَالَ يَا قَوْمِ لَقَدْ أَبْلَغْتُكُمْ رِسَالَاتِ رَبِّي وَنَصَحْتُ لَكُمْ ۖ فَكَيْفَ آسَىٰ عَلَىٰ قَوْمٍ كَافِرِينَ
93਼ ਫੇਰ ਸ਼ੁਐਬ ਨੇ ਉਹਨਾਂ ਤੋਂ ਮੂੰਹ ਫੇਰ ਕੇ ਆਖਆਿ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਆਪਣੇ ਪਾਲਣਹਾਰ (ਰੱਬ) ਦੇ ਸਾਰੇ ਪੈਗ਼ਾਮ ਪਹੁੰਚਾ ਦਿੱਤੇ ਅਤੇ ਤੁਹਾਡੀ ਭਲਾਈ ਚਾਹੀ ਫੇਰ ਭਲਾ ਮੈਂ ਇਨਕਾਰੀਆਂ ਉੱਤੇ ਕਿਉਂਅਫ਼ਸੋਸ ਕਰਾਂ?
94وَمَا أَرْسَلْنَا فِي قَرْيَةٍ مِّن نَّبِيٍّ إِلَّا أَخَذْنَا أَهْلَهَا بِالْبَأْسَاءِ وَالضَّرَّاءِ لَعَلَّهُمْ يَضَّرَّعُونَ
94਼ ਅਸੀਂ ਜਦੋਂ ਵੀ ਕਿਸੇ ਬਸਤੀ (ਕੌਮ) ਵੱਲ ਕੋਈ ਪੈਗ਼ੰਬਰ ਭੇਜਿਆ ਤਾਂ ਉੱਥੋਂ ਦੇ ਵਸਨੀਕਾਂ ਨੂੰ ਪਹਿਲੋਂ ਤੰਗੀ ਤੇ ਤਕਲੀਫ਼ਾਂ ਵਿਚ ਫਸਾਇਆ ਤਾਂ ਜੋ ਉਹ ਅਧੀਨਗੀ ਧਾਰਨ ਕਰ ਲੈਣ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
92ਆਇਤ

ਅਨੁਵਾਦ — ਅਲ-ਆਰਾਫ 92

ਸੂਰਾ ਅਲ-ਆਰਾਫ ਆਇਤ 92 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 92਼ ਜਿਨ੍ਹਾਂ ਲੋਕਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹਨਾਂ ਦੀ…

ਸੂਰਾ ਆਇਤ 92/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 90–94. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers