ਅਲ-ਆਰਾਫ · 93/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
فَتَوَلَّىٰ عَنْهُمْ وَقَالَ يَا قَوْمِ لَقَدْ أَبْلَغْتُكُمْ رِسَالَاتِ رَبِّي وَنَصَحْتُ لَكُمْ ۖ فَكَيْفَ آسَىٰ عَلَىٰ قَوْمٍ كَافِرِينَ ۝٩٣
Fatawalla `anhum wa qaala yaa qawmi laqad ablaghtukum Risaalaati Rabbee wa nasahtu lakum fakaifa aasaa`alaa qawmin kaafireen
📖 ਪੰਜਾਬੀ ਵਿੱਚ
93਼ ਫੇਰ ਸ਼ੁਐਬ ਨੇ ਉਹਨਾਂ ਤੋਂ ਮੂੰਹ ਫੇਰ ਕੇ ਆਖਆਿ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਆਪਣੇ ਪਾਲਣਹਾਰ (ਰੱਬ) ਦੇ ਸਾਰੇ ਪੈਗ਼ਾਮ ਪਹੁੰਚਾ ਦਿੱਤੇ ਅਤੇ ਤੁਹਾਡੀ ਭਲਾਈ ਚਾਹੀ ਫੇਰ ਭਲਾ ਮੈਂ ਇਨਕਾਰੀਆਂ ਉੱਤੇ ਕਿਉਂਅਫ਼ਸੋਸ ਕਰਾਂ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 91-95 — ਸੂਰਾ ਅਲ-ਆਰਾਫ

91فَأَخَذَتْهُمُ الرَّجْفَةُ فَأَصْبَحُوا فِي دَارِهِمْ جَاثِمِينَ
91਼ ਫੇਰ ਉਹਨਾਂ ਨੂੰ ਇਕ ਭੁਚਾਲ ਨੇ ਆ ਫ਼ੜ੍ਹਿਆ ਅਤੇ ਉਹ ਆਪਣੇ ਘਰਾਂ ਵਿਚ ਮੂਧੇ ਮੂੰਹ ਪਏ ਰਹੇ ਗਏ।
92الَّذِينَ كَذَّبُوا شُعَيْبًا كَأَن لَّمْ يَغْنَوْا فِيهَا ۚ الَّذِينَ كَذَّبُوا شُعَيْبًا كَانُوا هُمُ الْخَاسِرِينَ
92਼ ਜਿਨ੍ਹਾਂ ਲੋਕਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹਨਾਂ ਦੀ ਇਹ ਹਾਲਤ ਹੋ ਗਈ ਸੀ ਜਿਵੇਂ ਇਹਨਾਂ ਘਰਾਂ ਵਿਚ ਉਹ ਕਦੇ ਵਸੇ ਹੀ ਨਹੀਂ ਸੀ। ਜਿਨ੍ਹਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹੀਓ ਘਾਟੇ ਵਿਚ ਰਹਿ ਗਏ।
93فَتَوَلَّىٰ عَنْهُمْ وَقَالَ يَا قَوْمِ لَقَدْ أَبْلَغْتُكُمْ رِسَالَاتِ رَبِّي وَنَصَحْتُ لَكُمْ ۖ فَكَيْفَ آسَىٰ عَلَىٰ قَوْمٍ كَافِرِينَ
93਼ ਫੇਰ ਸ਼ੁਐਬ ਨੇ ਉਹਨਾਂ ਤੋਂ ਮੂੰਹ ਫੇਰ ਕੇ ਆਖਆਿ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਆਪਣੇ ਪਾਲਣਹਾਰ (ਰੱਬ) ਦੇ ਸਾਰੇ ਪੈਗ਼ਾਮ ਪਹੁੰਚਾ ਦਿੱਤੇ ਅਤੇ ਤੁਹਾਡੀ ਭਲਾਈ ਚਾਹੀ ਫੇਰ ਭਲਾ ਮੈਂ ਇਨਕਾਰੀਆਂ ਉੱਤੇ ਕਿਉਂਅਫ਼ਸੋਸ ਕਰਾਂ?
94وَمَا أَرْسَلْنَا فِي قَرْيَةٍ مِّن نَّبِيٍّ إِلَّا أَخَذْنَا أَهْلَهَا بِالْبَأْسَاءِ وَالضَّرَّاءِ لَعَلَّهُمْ يَضَّرَّعُونَ
94਼ ਅਸੀਂ ਜਦੋਂ ਵੀ ਕਿਸੇ ਬਸਤੀ (ਕੌਮ) ਵੱਲ ਕੋਈ ਪੈਗ਼ੰਬਰ ਭੇਜਿਆ ਤਾਂ ਉੱਥੋਂ ਦੇ ਵਸਨੀਕਾਂ ਨੂੰ ਪਹਿਲੋਂ ਤੰਗੀ ਤੇ ਤਕਲੀਫ਼ਾਂ ਵਿਚ ਫਸਾਇਆ ਤਾਂ ਜੋ ਉਹ ਅਧੀਨਗੀ ਧਾਰਨ ਕਰ ਲੈਣ।
95ثُمَّ بَدَّلْنَا مَكَانَ السَّيِّئَةِ الْحَسَنَةَ حَتَّىٰ عَفَوا وَّقَالُوا قَدْ مَسَّ آبَاءَنَا الضَّرَّاءُ وَالسَّرَّاءُ فَأَخَذْنَاهُم بَغْتَةً وَهُمْ لَا يَشْعُرُونَ
95਼ ਫੇਰ ਅਸੀਂ ਉਹਨਾਂ ਦੀ ਮੰਦਹਾਲੀ ਨੂੰ ਖ਼ੁਸ਼ਹਾਲੀ ਵਿਚ ਬਦਲ ਦਿੱਤਾ ਇੱਥੋਂ ਤਕ ਕਿ ਉਹ ਬਹੁਤ ਵੱਧ ਫ਼ੁਲ ਗਏ ਅਤੇ ਆਖਣ ਲੱਗੇ ਕਿ ਸਾਡੇ ਬਜ਼ੁਰਗਾਂ ’ਤੇ ਵੀ ਚੰਗੇ-ਮਾੜੇ ਦਿਨ ਆਏ ਸਨ। ਅਖ਼ੀਰ ਅਸੀਂ ਉਹਨਾਂ ਖ਼ੁਸ਼ਹਾਲ ਲੋਕਾਂ ਨੂੰ ਅਚਾਨਕ ਹੀ ਆ ਨੱਪਿਆ ਅਤੇ ਉਹਨਾਂ ਨੂੰ ਖ਼ਬਰ ਤਕ ਨਾ ਹੋ ਸਕੀ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
93ਆਇਤ

ਅਨੁਵਾਦ — ਅਲ-ਆਰਾਫ 93

ਸੂਰਾ ਅਲ-ਆਰਾਫ ਆਇਤ 93 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 93਼ ਫੇਰ ਸ਼ੁਐਬ ਨੇ ਉਹਨਾਂ ਤੋਂ ਮੂੰਹ ਫੇਰ ਕੇ ਆਖਆਿ…

ਸੂਰਾ ਆਇਤ 93/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 91–95. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers