ਅਲ-ਆਰਾਫ · 94/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَمَا أَرْسَلْنَا فِي قَرْيَةٍ مِّن نَّبِيٍّ إِلَّا أَخَذْنَا أَهْلَهَا بِالْبَأْسَاءِ وَالضَّرَّاءِ لَعَلَّهُمْ يَضَّرَّعُونَ ۝٩٤
Wa maaa arsalnaa fee qaryatim min Nabiyyin illaaa akhaznaaa ahlahaa bil baasaaa`i waddarraaa`i la`allahum yaddarra`oon
📖 ਪੰਜਾਬੀ ਵਿੱਚ
94਼ ਅਸੀਂ ਜਦੋਂ ਵੀ ਕਿਸੇ ਬਸਤੀ (ਕੌਮ) ਵੱਲ ਕੋਈ ਪੈਗ਼ੰਬਰ ਭੇਜਿਆ ਤਾਂ ਉੱਥੋਂ ਦੇ ਵਸਨੀਕਾਂ ਨੂੰ ਪਹਿਲੋਂ ਤੰਗੀ ਤੇ ਤਕਲੀਫ਼ਾਂ ਵਿਚ ਫਸਾਇਆ ਤਾਂ ਜੋ ਉਹ ਅਧੀਨਗੀ ਧਾਰਨ ਕਰ ਲੈਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 92-96 — ਸੂਰਾ ਅਲ-ਆਰਾਫ

92الَّذِينَ كَذَّبُوا شُعَيْبًا كَأَن لَّمْ يَغْنَوْا فِيهَا ۚ الَّذِينَ كَذَّبُوا شُعَيْبًا كَانُوا هُمُ الْخَاسِرِينَ
92਼ ਜਿਨ੍ਹਾਂ ਲੋਕਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹਨਾਂ ਦੀ ਇਹ ਹਾਲਤ ਹੋ ਗਈ ਸੀ ਜਿਵੇਂ ਇਹਨਾਂ ਘਰਾਂ ਵਿਚ ਉਹ ਕਦੇ ਵਸੇ ਹੀ ਨਹੀਂ ਸੀ। ਜਿਨ੍ਹਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹੀਓ ਘਾਟੇ ਵਿਚ ਰਹਿ ਗਏ।
93فَتَوَلَّىٰ عَنْهُمْ وَقَالَ يَا قَوْمِ لَقَدْ أَبْلَغْتُكُمْ رِسَالَاتِ رَبِّي وَنَصَحْتُ لَكُمْ ۖ فَكَيْفَ آسَىٰ عَلَىٰ قَوْمٍ كَافِرِينَ
93਼ ਫੇਰ ਸ਼ੁਐਬ ਨੇ ਉਹਨਾਂ ਤੋਂ ਮੂੰਹ ਫੇਰ ਕੇ ਆਖਆਿ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਆਪਣੇ ਪਾਲਣਹਾਰ (ਰੱਬ) ਦੇ ਸਾਰੇ ਪੈਗ਼ਾਮ ਪਹੁੰਚਾ ਦਿੱਤੇ ਅਤੇ ਤੁਹਾਡੀ ਭਲਾਈ ਚਾਹੀ ਫੇਰ ਭਲਾ ਮੈਂ ਇਨਕਾਰੀਆਂ ਉੱਤੇ ਕਿਉਂਅਫ਼ਸੋਸ ਕਰਾਂ?
94وَمَا أَرْسَلْنَا فِي قَرْيَةٍ مِّن نَّبِيٍّ إِلَّا أَخَذْنَا أَهْلَهَا بِالْبَأْسَاءِ وَالضَّرَّاءِ لَعَلَّهُمْ يَضَّرَّعُونَ
94਼ ਅਸੀਂ ਜਦੋਂ ਵੀ ਕਿਸੇ ਬਸਤੀ (ਕੌਮ) ਵੱਲ ਕੋਈ ਪੈਗ਼ੰਬਰ ਭੇਜਿਆ ਤਾਂ ਉੱਥੋਂ ਦੇ ਵਸਨੀਕਾਂ ਨੂੰ ਪਹਿਲੋਂ ਤੰਗੀ ਤੇ ਤਕਲੀਫ਼ਾਂ ਵਿਚ ਫਸਾਇਆ ਤਾਂ ਜੋ ਉਹ ਅਧੀਨਗੀ ਧਾਰਨ ਕਰ ਲੈਣ।
95ثُمَّ بَدَّلْنَا مَكَانَ السَّيِّئَةِ الْحَسَنَةَ حَتَّىٰ عَفَوا وَّقَالُوا قَدْ مَسَّ آبَاءَنَا الضَّرَّاءُ وَالسَّرَّاءُ فَأَخَذْنَاهُم بَغْتَةً وَهُمْ لَا يَشْعُرُونَ
95਼ ਫੇਰ ਅਸੀਂ ਉਹਨਾਂ ਦੀ ਮੰਦਹਾਲੀ ਨੂੰ ਖ਼ੁਸ਼ਹਾਲੀ ਵਿਚ ਬਦਲ ਦਿੱਤਾ ਇੱਥੋਂ ਤਕ ਕਿ ਉਹ ਬਹੁਤ ਵੱਧ ਫ਼ੁਲ ਗਏ ਅਤੇ ਆਖਣ ਲੱਗੇ ਕਿ ਸਾਡੇ ਬਜ਼ੁਰਗਾਂ ’ਤੇ ਵੀ ਚੰਗੇ-ਮਾੜੇ ਦਿਨ ਆਏ ਸਨ। ਅਖ਼ੀਰ ਅਸੀਂ ਉਹਨਾਂ ਖ਼ੁਸ਼ਹਾਲ ਲੋਕਾਂ ਨੂੰ ਅਚਾਨਕ ਹੀ ਆ ਨੱਪਿਆ ਅਤੇ ਉਹਨਾਂ ਨੂੰ ਖ਼ਬਰ ਤਕ ਨਾ ਹੋ ਸਕੀ।
96وَلَوْ أَنَّ أَهْلَ الْقُرَىٰ آمَنُوا وَاتَّقَوْا لَفَتَحْنَا عَلَيْهِم بَرَكَاتٍ مِّنَ السَّمَاءِ وَالْأَرْضِ وَلَٰكِن كَذَّبُوا فَأَخَذْنَاهُم بِمَا كَانُوا يَكْسِبُونَ
96਼ ਜੇ ਉਹਨਾਂ ਬਸਤੀਆਂ ਵਾਲੇ ਈਮਾਨ ਲਿਆਉਂਦੇ ਅਤੇ ਪਰਹੇਜ਼ਗਾਰੀ ਇਖਤਿਆਰ ਕਰਦੇ ਤਾਂ ਅਸੀਂ (ਅੱਲਾਹ) ਉਹਨਾਂ ’ਤੇ ਅਕਾਸ਼ਾਂ ਅਤੇ ਧਰਤੀ ਦੀਆਂ ਬਰਕਤਾਂ ਦੇ ਬੂਹੇ ਖੋਲ ਦਿੰਦੇ ਪਰ ਉਹਨਾਂ (ਸੱਚੇ ਧਰਮ ਨੂੰ) ਝੂਠ ਜਾਣਿਆ ਫੇਰ ਅਸੀਂ ਉਹਨਾਂ ਦੇ (ਭੈੜੇ) ਅਮਲਾਂ ਦੇ ਬਦਲੇ ਉਹਨਾਂ ਨੂੰ ਫੜ ਲਿਆ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
94ਆਇਤ

ਅਨੁਵਾਦ — ਅਲ-ਆਰਾਫ 94

ਸੂਰਾ ਅਲ-ਆਰਾਫ ਆਇਤ 94 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 94਼ ਅਸੀਂ ਜਦੋਂ ਵੀ ਕਿਸੇ ਬਸਤੀ (ਕੌਮ) ਵੱਲ ਕੋਈ ਪੈਗ਼ੰਬਰ…

ਸੂਰਾ ਆਇਤ 94/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 92–96. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers