ਅਲ-ਆਰਾਫ · 96/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
وَلَوْ أَنَّ أَهْلَ الْقُرَىٰ آمَنُوا وَاتَّقَوْا لَفَتَحْنَا عَلَيْهِم بَرَكَاتٍ مِّنَ السَّمَاءِ وَالْأَرْضِ وَلَٰكِن كَذَّبُوا فَأَخَذْنَاهُم بِمَا كَانُوا يَكْسِبُونَ ۝٩٦
Wa law anna ahlal quraaa aamanoo wattaqaw lafatahnaa `alaihim barakaatim minas samaaa`i wal ardi wa laakin kazzaboo fa akhaznaahum bimaa kaanoo yaksiboon
📖 ਪੰਜਾਬੀ ਵਿੱਚ
96਼ ਜੇ ਉਹਨਾਂ ਬਸਤੀਆਂ ਵਾਲੇ ਈਮਾਨ ਲਿਆਉਂਦੇ ਅਤੇ ਪਰਹੇਜ਼ਗਾਰੀ ਇਖਤਿਆਰ ਕਰਦੇ ਤਾਂ ਅਸੀਂ (ਅੱਲਾਹ) ਉਹਨਾਂ ’ਤੇ ਅਕਾਸ਼ਾਂ ਅਤੇ ਧਰਤੀ ਦੀਆਂ ਬਰਕਤਾਂ ਦੇ ਬੂਹੇ ਖੋਲ ਦਿੰਦੇ ਪਰ ਉਹਨਾਂ (ਸੱਚੇ ਧਰਮ ਨੂੰ) ਝੂਠ ਜਾਣਿਆ ਫੇਰ ਅਸੀਂ ਉਹਨਾਂ ਦੇ (ਭੈੜੇ) ਅਮਲਾਂ ਦੇ ਬਦਲੇ ਉਹਨਾਂ ਨੂੰ ਫੜ ਲਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 94-98 — ਸੂਰਾ ਅਲ-ਆਰਾਫ

94وَمَا أَرْسَلْنَا فِي قَرْيَةٍ مِّن نَّبِيٍّ إِلَّا أَخَذْنَا أَهْلَهَا بِالْبَأْسَاءِ وَالضَّرَّاءِ لَعَلَّهُمْ يَضَّرَّعُونَ
94਼ ਅਸੀਂ ਜਦੋਂ ਵੀ ਕਿਸੇ ਬਸਤੀ (ਕੌਮ) ਵੱਲ ਕੋਈ ਪੈਗ਼ੰਬਰ ਭੇਜਿਆ ਤਾਂ ਉੱਥੋਂ ਦੇ ਵਸਨੀਕਾਂ ਨੂੰ ਪਹਿਲੋਂ ਤੰਗੀ ਤੇ ਤਕਲੀਫ਼ਾਂ ਵਿਚ ਫਸਾਇਆ ਤਾਂ ਜੋ ਉਹ ਅਧੀਨਗੀ ਧਾਰਨ ਕਰ ਲੈਣ।
95ثُمَّ بَدَّلْنَا مَكَانَ السَّيِّئَةِ الْحَسَنَةَ حَتَّىٰ عَفَوا وَّقَالُوا قَدْ مَسَّ آبَاءَنَا الضَّرَّاءُ وَالسَّرَّاءُ فَأَخَذْنَاهُم بَغْتَةً وَهُمْ لَا يَشْعُرُونَ
95਼ ਫੇਰ ਅਸੀਂ ਉਹਨਾਂ ਦੀ ਮੰਦਹਾਲੀ ਨੂੰ ਖ਼ੁਸ਼ਹਾਲੀ ਵਿਚ ਬਦਲ ਦਿੱਤਾ ਇੱਥੋਂ ਤਕ ਕਿ ਉਹ ਬਹੁਤ ਵੱਧ ਫ਼ੁਲ ਗਏ ਅਤੇ ਆਖਣ ਲੱਗੇ ਕਿ ਸਾਡੇ ਬਜ਼ੁਰਗਾਂ ’ਤੇ ਵੀ ਚੰਗੇ-ਮਾੜੇ ਦਿਨ ਆਏ ਸਨ। ਅਖ਼ੀਰ ਅਸੀਂ ਉਹਨਾਂ ਖ਼ੁਸ਼ਹਾਲ ਲੋਕਾਂ ਨੂੰ ਅਚਾਨਕ ਹੀ ਆ ਨੱਪਿਆ ਅਤੇ ਉਹਨਾਂ ਨੂੰ ਖ਼ਬਰ ਤਕ ਨਾ ਹੋ ਸਕੀ।
96وَلَوْ أَنَّ أَهْلَ الْقُرَىٰ آمَنُوا وَاتَّقَوْا لَفَتَحْنَا عَلَيْهِم بَرَكَاتٍ مِّنَ السَّمَاءِ وَالْأَرْضِ وَلَٰكِن كَذَّبُوا فَأَخَذْنَاهُم بِمَا كَانُوا يَكْسِبُونَ
96਼ ਜੇ ਉਹਨਾਂ ਬਸਤੀਆਂ ਵਾਲੇ ਈਮਾਨ ਲਿਆਉਂਦੇ ਅਤੇ ਪਰਹੇਜ਼ਗਾਰੀ ਇਖਤਿਆਰ ਕਰਦੇ ਤਾਂ ਅਸੀਂ (ਅੱਲਾਹ) ਉਹਨਾਂ ’ਤੇ ਅਕਾਸ਼ਾਂ ਅਤੇ ਧਰਤੀ ਦੀਆਂ ਬਰਕਤਾਂ ਦੇ ਬੂਹੇ ਖੋਲ ਦਿੰਦੇ ਪਰ ਉਹਨਾਂ (ਸੱਚੇ ਧਰਮ ਨੂੰ) ਝੂਠ ਜਾਣਿਆ ਫੇਰ ਅਸੀਂ ਉਹਨਾਂ ਦੇ (ਭੈੜੇ) ਅਮਲਾਂ ਦੇ ਬਦਲੇ ਉਹਨਾਂ ਨੂੰ ਫੜ ਲਿਆ।
97أَفَأَمِنَ أَهْلُ الْقُرَىٰ أَن يَأْتِيَهُم بَأْسُنَا بَيَاتًا وَهُمْ نَائِمُونَ
97਼ ਕੀ ਫੇਰ ਵੀ ਇਹਨਾਂ ਬਸਤੀਆਂ ਵਾਲੇ ਇਸ ਗੱਲ ਤੋਂ ਨਿਸ਼ਚਿਤ ਹੋ ਗਏ ਹਨ ਕਿ ਇਹਨਾਂ ’ਤੇ ਸਾਡਾ ਅਜ਼ਾਬ ਰਾਤ ਨੂੰ ਸੁੱਤੇ ਪਿਆਂ ਆ ਜਾਵੇ ?
98أَوَأَمِنَ أَهْلُ الْقُرَىٰ أَن يَأْتِيَهُم بَأْسُنَا ضُحًى وَهُمْ يَلْعَبُونَ
98਼ ਜਾਂ ਬਸਤੀਆਂ ਵਾਲੇ ਇਸ ਗੱਲ ਤੋਂ ਨਹੀਂ ਡਰਦੇ ਕਿ ਇਹਨਾਂ ’ਤੇ ਸਾਡਾ ਅਜ਼ਾਬ ਦਿਨ ਚੜ੍ਹੇ ਆਵੇ ਜਦੋਂ ਉਹ ਖੇਡ ਤਮਾਸ਼ਿਆਂ ਵਿਚ ਮਸਤ ਹੋਣ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
96ਆਇਤ

ਅਨੁਵਾਦ — ਅਲ-ਆਰਾਫ 96

ਸੂਰਾ ਅਲ-ਆਰਾਫ ਆਇਤ 96 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 96਼ ਜੇ ਉਹਨਾਂ ਬਸਤੀਆਂ ਵਾਲੇ ਈਮਾਨ ਲਿਆਉਂਦੇ ਅਤੇ ਪਰਹੇਜ਼ਗਾਰੀ ਇਖਤਿਆਰ…

ਸੂਰਾ ਆਇਤ 96/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 94–98. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers