ਅਲ-ਆਰਾਫ · 97/206
ਅਨੁਵਾਦ ਉਚਾਰਨ — ਸੂਰਾ ਅਲ-ਆਰਾਫ
أَفَأَمِنَ أَهْلُ الْقُرَىٰ أَن يَأْتِيَهُم بَأْسُنَا بَيَاتًا وَهُمْ نَائِمُونَ ۝٩٧
Afa amina ahlul quraaa ai yaatiyahum baasunaa bayaatanw wa hum naaa`imoon
📖 ਪੰਜਾਬੀ ਵਿੱਚ
97਼ ਕੀ ਫੇਰ ਵੀ ਇਹਨਾਂ ਬਸਤੀਆਂ ਵਾਲੇ ਇਸ ਗੱਲ ਤੋਂ ਨਿਸ਼ਚਿਤ ਹੋ ਗਏ ਹਨ ਕਿ ਇਹਨਾਂ ’ਤੇ ਸਾਡਾ ਅਜ਼ਾਬ ਰਾਤ ਨੂੰ ਸੁੱਤੇ ਪਿਆਂ ਆ ਜਾਵੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 95-99 — ਸੂਰਾ ਅਲ-ਆਰਾਫ

95ثُمَّ بَدَّلْنَا مَكَانَ السَّيِّئَةِ الْحَسَنَةَ حَتَّىٰ عَفَوا وَّقَالُوا قَدْ مَسَّ آبَاءَنَا الضَّرَّاءُ وَالسَّرَّاءُ فَأَخَذْنَاهُم بَغْتَةً وَهُمْ لَا يَشْعُرُونَ
95਼ ਫੇਰ ਅਸੀਂ ਉਹਨਾਂ ਦੀ ਮੰਦਹਾਲੀ ਨੂੰ ਖ਼ੁਸ਼ਹਾਲੀ ਵਿਚ ਬਦਲ ਦਿੱਤਾ ਇੱਥੋਂ ਤਕ ਕਿ ਉਹ ਬਹੁਤ ਵੱਧ ਫ਼ੁਲ ਗਏ ਅਤੇ ਆਖਣ ਲੱਗੇ ਕਿ ਸਾਡੇ ਬਜ਼ੁਰਗਾਂ ’ਤੇ ਵੀ ਚੰਗੇ-ਮਾੜੇ ਦਿਨ ਆਏ ਸਨ। ਅਖ਼ੀਰ ਅਸੀਂ ਉਹਨਾਂ ਖ਼ੁਸ਼ਹਾਲ ਲੋਕਾਂ ਨੂੰ ਅਚਾਨਕ ਹੀ ਆ ਨੱਪਿਆ ਅਤੇ ਉਹਨਾਂ ਨੂੰ ਖ਼ਬਰ ਤਕ ਨਾ ਹੋ ਸਕੀ।
96وَلَوْ أَنَّ أَهْلَ الْقُرَىٰ آمَنُوا وَاتَّقَوْا لَفَتَحْنَا عَلَيْهِم بَرَكَاتٍ مِّنَ السَّمَاءِ وَالْأَرْضِ وَلَٰكِن كَذَّبُوا فَأَخَذْنَاهُم بِمَا كَانُوا يَكْسِبُونَ
96਼ ਜੇ ਉਹਨਾਂ ਬਸਤੀਆਂ ਵਾਲੇ ਈਮਾਨ ਲਿਆਉਂਦੇ ਅਤੇ ਪਰਹੇਜ਼ਗਾਰੀ ਇਖਤਿਆਰ ਕਰਦੇ ਤਾਂ ਅਸੀਂ (ਅੱਲਾਹ) ਉਹਨਾਂ ’ਤੇ ਅਕਾਸ਼ਾਂ ਅਤੇ ਧਰਤੀ ਦੀਆਂ ਬਰਕਤਾਂ ਦੇ ਬੂਹੇ ਖੋਲ ਦਿੰਦੇ ਪਰ ਉਹਨਾਂ (ਸੱਚੇ ਧਰਮ ਨੂੰ) ਝੂਠ ਜਾਣਿਆ ਫੇਰ ਅਸੀਂ ਉਹਨਾਂ ਦੇ (ਭੈੜੇ) ਅਮਲਾਂ ਦੇ ਬਦਲੇ ਉਹਨਾਂ ਨੂੰ ਫੜ ਲਿਆ।
97أَفَأَمِنَ أَهْلُ الْقُرَىٰ أَن يَأْتِيَهُم بَأْسُنَا بَيَاتًا وَهُمْ نَائِمُونَ
97਼ ਕੀ ਫੇਰ ਵੀ ਇਹਨਾਂ ਬਸਤੀਆਂ ਵਾਲੇ ਇਸ ਗੱਲ ਤੋਂ ਨਿਸ਼ਚਿਤ ਹੋ ਗਏ ਹਨ ਕਿ ਇਹਨਾਂ ’ਤੇ ਸਾਡਾ ਅਜ਼ਾਬ ਰਾਤ ਨੂੰ ਸੁੱਤੇ ਪਿਆਂ ਆ ਜਾਵੇ ?
98أَوَأَمِنَ أَهْلُ الْقُرَىٰ أَن يَأْتِيَهُم بَأْسُنَا ضُحًى وَهُمْ يَلْعَبُونَ
98਼ ਜਾਂ ਬਸਤੀਆਂ ਵਾਲੇ ਇਸ ਗੱਲ ਤੋਂ ਨਹੀਂ ਡਰਦੇ ਕਿ ਇਹਨਾਂ ’ਤੇ ਸਾਡਾ ਅਜ਼ਾਬ ਦਿਨ ਚੜ੍ਹੇ ਆਵੇ ਜਦੋਂ ਉਹ ਖੇਡ ਤਮਾਸ਼ਿਆਂ ਵਿਚ ਮਸਤ ਹੋਣ।
99أَفَأَمِنُوا مَكْرَ اللَّهِ ۚ فَلَا يَأْمَنُ مَكْرَ اللَّهِ إِلَّا الْقَوْمُ الْخَاسِرُونَ
99਼ ਕੀ ਉਹ ਅੱਲਾਹ ਦੇ ਦਾਅ ਤੋਂ ਬੇਪਰਵਾਹ ਹੋ ਗਏ ਹਨ ? ਸੋ ਅੱਲਾਹ ਦੇ ਦਾਅ ਤੋਂ ਛੁੱਟ ਉਸ ਤੋਂ, ਜਿਸ ਦੀ ਬਰਬਾਦੀ ਹੀ ਆ ਗਈ ਹੋਵੇ, ਹੋਰ ਕੋਈ ਬੇ-ਪਰਵਾਹ ਨਹੀਂ ਹੁੰਦਾ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
97ਆਇਤ

ਅਨੁਵਾਦ — ਅਲ-ਆਰਾਫ 97

ਸੂਰਾ ਅਲ-ਆਰਾਫ ਆਇਤ 97 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 97਼ ਕੀ ਫੇਰ ਵੀ ਇਹਨਾਂ ਬਸਤੀਆਂ ਵਾਲੇ ਇਸ ਗੱਲ ਤੋਂ…

ਸੂਰਾ ਆਇਤ 97/206 — ਸੂਰਾ ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਰਾਫ ਸੁਣੋ, ਸੂਰਾ ਅਲ-ਆਰਾਫ ਅਨੁਵਾਦ, ਸੂਰਾ ਅਲ-ਆਰਾਫ mp3, ਸੂਰਾ ਅਲ-ਆਰਾਫ pdf. ਆਇਤ 95–99. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers