ਅਲ-ਆਰਾਫ · 98/206
ਅਨੁਵਾਦ ਉਚਾਰਨ — ਅਲ-ਆਰਾਫ
أَوَأَمِنَ أَهْلُ الْقُرَىٰ أَن يَأْتِيَهُم بَأْسُنَا ضُحًى وَهُمْ يَلْعَبُونَ ۝٩٨
Awa amina ahlul quraaa ai yaatiyahum baasunaa duhanw wa hum yal`aboon
📖 ਪੰਜਾਬੀ ਵਿੱਚ
98਼ ਜਾਂ ਬਸਤੀਆਂ ਵਾਲੇ ਇਸ ਗੱਲ ਤੋਂ ਨਹੀਂ ਡਰਦੇ ਕਿ ਇਹਨਾਂ ’ਤੇ ਸਾਡਾ ਅਜ਼ਾਬ ਦਿਨ ਚੜ੍ਹੇ ਆਵੇ ਜਦੋਂ ਉਹ ਖੇਡ ਤਮਾਸ਼ਿਆਂ ਵਿਚ ਮਸਤ ਹੋਣ।

🎧 ਸੁਣੋ


📜 ਆਇਤ 96-100 — ਅਲ-ਆਰਾਫ

96وَلَوْ أَنَّ أَهْلَ الْقُرَىٰ آمَنُوا وَاتَّقَوْا لَفَتَحْنَا عَلَيْهِم بَرَكَاتٍ مِّنَ السَّمَاءِ وَالْأَرْضِ وَلَٰكِن كَذَّبُوا فَأَخَذْنَاهُم بِمَا كَانُوا يَكْسِبُونَ
96਼ ਜੇ ਉਹਨਾਂ ਬਸਤੀਆਂ ਵਾਲੇ ਈਮਾਨ ਲਿਆਉਂਦੇ ਅਤੇ ਪਰਹੇਜ਼ਗਾਰੀ ਇਖਤਿਆਰ ਕਰਦੇ ਤਾਂ ਅਸੀਂ (ਅੱਲਾਹ) ਉਹਨਾਂ ’ਤੇ ਅਕਾਸ਼ਾਂ ਅਤੇ ਧਰਤੀ ਦੀਆਂ ਬਰਕਤਾਂ ਦੇ ਬੂਹੇ ਖੋਲ ਦਿੰਦੇ ਪਰ ਉਹਨਾਂ (ਸੱਚੇ ਧਰਮ ਨੂੰ) ਝੂਠ ਜਾਣਿਆ ਫੇਰ ਅਸੀਂ ਉਹਨਾਂ ਦੇ (ਭੈੜੇ) ਅਮਲਾਂ ਦੇ ਬਦਲੇ ਉਹਨਾਂ ਨੂੰ ਫੜ ਲਿਆ।
97أَفَأَمِنَ أَهْلُ الْقُرَىٰ أَن يَأْتِيَهُم بَأْسُنَا بَيَاتًا وَهُمْ نَائِمُونَ
97਼ ਕੀ ਫੇਰ ਵੀ ਇਹਨਾਂ ਬਸਤੀਆਂ ਵਾਲੇ ਇਸ ਗੱਲ ਤੋਂ ਨਿਸ਼ਚਿਤ ਹੋ ਗਏ ਹਨ ਕਿ ਇਹਨਾਂ ’ਤੇ ਸਾਡਾ ਅਜ਼ਾਬ ਰਾਤ ਨੂੰ ਸੁੱਤੇ ਪਿਆਂ ਆ ਜਾਵੇ ?
98أَوَأَمِنَ أَهْلُ الْقُرَىٰ أَن يَأْتِيَهُم بَأْسُنَا ضُحًى وَهُمْ يَلْعَبُونَ
98਼ ਜਾਂ ਬਸਤੀਆਂ ਵਾਲੇ ਇਸ ਗੱਲ ਤੋਂ ਨਹੀਂ ਡਰਦੇ ਕਿ ਇਹਨਾਂ ’ਤੇ ਸਾਡਾ ਅਜ਼ਾਬ ਦਿਨ ਚੜ੍ਹੇ ਆਵੇ ਜਦੋਂ ਉਹ ਖੇਡ ਤਮਾਸ਼ਿਆਂ ਵਿਚ ਮਸਤ ਹੋਣ।
99أَفَأَمِنُوا مَكْرَ اللَّهِ ۚ فَلَا يَأْمَنُ مَكْرَ اللَّهِ إِلَّا الْقَوْمُ الْخَاسِرُونَ
99਼ ਕੀ ਉਹ ਅੱਲਾਹ ਦੇ ਦਾਅ ਤੋਂ ਬੇਪਰਵਾਹ ਹੋ ਗਏ ਹਨ ? ਸੋ ਅੱਲਾਹ ਦੇ ਦਾਅ ਤੋਂ ਛੁੱਟ ਉਸ ਤੋਂ, ਜਿਸ ਦੀ ਬਰਬਾਦੀ ਹੀ ਆ ਗਈ ਹੋਵੇ, ਹੋਰ ਕੋਈ ਬੇ-ਪਰਵਾਹ ਨਹੀਂ ਹੁੰਦਾ।
100أَوَلَمْ يَهْدِ لِلَّذِينَ يَرِثُونَ الْأَرْضَ مِن بَعْدِ أَهْلِهَا أَن لَّوْ نَشَاءُ أَصَبْنَاهُم بِذُنُوبِهِمْ ۚ وَنَطْبَعُ عَلَىٰ قُلُوبِهِمْ فَهُمْ لَا يَسْمَعُونَ
100਼ ਕੀ ਉਹਨਾਂ ਲੋਕਾਂ ਨੂੰ, ਜਿਹੜੇ ਧਰਤੀ ’ਤੇ ਪਹਿਲਾਂ ਬੀਤ ਚੁੱਕੇ ਵਸਨੀਕਾਂ ਦੀ ਬਰਬਾਦੀ ਤੋਂ ਮਗਰੋਂ ਇਸ ਦੇ ਵਾਰਸ ਬਣੇ ਹਨ ਇਹ (ਅਜ਼ਾਬ ਦੀ ਗੱਲ) ਅਜੇ ਸਪਸ਼ਟ ਨਹੀਂ ਹੋਈ। ਜੇਕਰ ਅਸੀਂ (ਅੱਲਾਹ) ਚਾਹੀਏ ਤਾਂ ਇਹਨਾਂ ਦੇ ਜੁਰਮਾਂ ਕਾਰਨ ਇਹਨਾਂ ਨੂੰ ਹਲਾਕ ਕਰ ਦਈਏ ਅਤੇ ਇਹਨਾਂ ਦੇ ਮਨਾਂ ਉੱਤੇ ਅਸੀਂ ਮੋਹਰਾਂ ਲਗਾ ਦਈਏ ਫੇਰ ਉਹ ਕੁੱਝ ਵੀ ਸੁਣ ਨਹੀਂ ਸਕਣਗੇ।
ਅਲ-ਆਰਾਫਕੁਰਾਨ ਸੂਚੀ
206ਆਇਤ
MeccanRevelation
98ਆਇਤ

ਅਨੁਵਾਦ — ਅਲ-ਆਰਾਫ 98

ਸੂਰਾ ਅਲ-ਆਰਾਫ ਆਇਤ 98 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 98਼ ਜਾਂ ਬਸਤੀਆਂ ਵਾਲੇ ਇਸ ਗੱਲ ਤੋਂ ਨਹੀਂ ਡਰਦੇ ਕਿ…

ਸੂਰਾ ਆਇਤ 98/206 — ਅਲ-ਆਰਾਫ الأعراف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਰਾਫ ਸੁਣੋ, ਅਲ-ਆਰਾਫ ਅਨੁਵਾਦ, ਅਲ-ਆਰਾਫ mp3, ਅਲ-ਆਰਾਫ pdf. ਆਇਤ 96–100. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers