ਅਲ-ਮਆਰਿਜ · 1/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
سَأَلَ سَائِلٌ بِعَذَابٍ وَاقِعٍ ۝١
Sa ala saaa`ilum bi`azaa binw-waaqi
📖 ਪੰਜਾਬੀ ਵਿੱਚ
1਼ ਇਕ ਮੰਗਣ ਵਾਲੇ ਨੇ ਅਜ਼ਾਬ ਮੰਗਿਆ ਹੈ, ਜਿਹੜਾ ਵਾਪਰਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਮਆਰਿਜ

1سَأَلَ سَائِلٌ بِعَذَابٍ وَاقِعٍ
1਼ ਇਕ ਮੰਗਣ ਵਾਲੇ ਨੇ ਅਜ਼ਾਬ ਮੰਗਿਆ ਹੈ, ਜਿਹੜਾ ਵਾਪਰਨ ਵਾਲਾ ਹੈ।
2لِّلْكَافِرِينَ لَيْسَ لَهُ دَافِعٌ
2਼ ਇਹ ਅਜ਼ਾਬ ਕਾਫ਼ਿਰਾਂ ਲਈ ਹੈ, ਕੋਈ ਇਸ ਨੂੰ ਟਾਲਣ ਵਾਲਾ ਨਹੀਂ।
3مِّنَ اللَّهِ ذِي الْمَعَارِجِ
3਼ ਅਤੇ (ਇਹ ਅਜ਼ਾਬ) ਉਸ ਅੱਲਾਹ ਵੱਲੋਂ ਹੈ ਜਿਹੜਾ ਉੱਚੇ ਮਰਤਬਿਆਂ ਵਾਲਾ ਹੈ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
1ਆਇਤ

ਅਨੁਵਾਦ — ਅਲ-ਮਆਰਿਜ 1

ਸੂਰਾ ਅਲ-ਮਆਰਿਜ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਇਕ ਮੰਗਣ ਵਾਲੇ ਨੇ ਅਜ਼ਾਬ ਮੰਗਿਆ ਹੈ, ਜਿਹੜਾ ਵਾਪਰਨ…

ਸੂਰਾ ਆਇਤ 1/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers