ਅਲ-ਮਆਰਿਜ · 10/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
وَلَا يَسْأَلُ حَمِيمٌ حَمِيمًا ۝١٠
Wa laa yas`alu hameemun hameemaa
📖 ਪੰਜਾਬੀ ਵਿੱਚ
10਼ ਕੋਈ ਵੀ ਦੋਸਤ ਆਪਣੇ ਜਿਗਰੀ ਦੋਸਤ ਨੂੰ ਨਹੀਂ ਪੁੱਛੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਲ-ਮਆਰਿਜ

8يَوْمَ تَكُونُ السَّمَاءُ كَالْمُهْلِ
8਼ ਜਿਸ ਦਿਨ ਅਕਾਸ਼ ਪਿਘਲੇ ਹੋਏ ਤਾਂਬੇ ਵਾਂਗ ਹੋ ਜਾਵੇਗਾ।
9وَتَكُونُ الْجِبَالُ كَالْعِهْنِ
9਼ ਅਤੇ ਪਹਾੜ ਧੁਣਖੀ ਹੋਈ ਰੰਗ-ਬਰੰਗੀ ਉੱਨ ਵਾਂਗ ਹੋ ਜਾਣਗੇ।
10وَلَا يَسْأَلُ حَمِيمٌ حَمِيمًا
10਼ ਕੋਈ ਵੀ ਦੋਸਤ ਆਪਣੇ ਜਿਗਰੀ ਦੋਸਤ ਨੂੰ ਨਹੀਂ ਪੁੱਛੇਗਾ।
11يُبَصَّرُونَهُمْ ۚ يَوَدُّ الْمُجْرِمُ لَوْ يَفْتَدِي مِنْ عَذَابِ يَوْمِئِذٍ بِبَنِيهِ
11਼ ਜਦ ਕਿ ਉਹ (ਦੋਸਤ) ਇਕ ਦੂਜੇ ਨੂੰ ਵਿਖਾ ਵੀ ਦਿੱਤੇ ਜਾਣਗੇ। ਅਪਰਾਧੀ ਚਾਹੇਗਾ ਕਿ ਕਾਸ਼। ਅਜ਼ਾਬ ਤੋਂ ਬਚਣ ਲਈ ਆਪਣੇ ਪੁੱਤਰਾਂ ਨੂੰ ਛੁਡਵਾਈ ਵਜੋਂ ਦੇ ਦੇਵੇ।
12وَصَاحِبَتِهِ وَأَخِيهِ
12਼ ਆਪਣੀ ਪਤਨੀ ਤੇ ਆਪਣੇ ਭਰਾ ਨੂੰ ਵੀ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
10ਆਇਤ

ਅਨੁਵਾਦ — ਅਲ-ਮਆਰਿਜ 10

ਸੂਰਾ ਅਲ-ਮਆਰਿਜ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਕੋਈ ਵੀ ਦੋਸਤ ਆਪਣੇ ਜਿਗਰੀ ਦੋਸਤ ਨੂੰ ਨਹੀਂ ਪੁੱਛੇਗਾ।

ਸੂਰਾ ਆਇਤ 10/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers