ਅਲ-ਮਆਰਿਜ · 11/44
ਅਨੁਵਾਦ ਉਚਾਰਨ — ਅਲ-ਮਆਰਿਜ
يُبَصَّرُونَهُمْ ۚ يَوَدُّ الْمُجْرِمُ لَوْ يَفْتَدِي مِنْ عَذَابِ يَوْمِئِذٍ بِبَنِيهِ ۝١١
Yubassaroonahum; ya waddul mujrimu law yaftadee min `azaabi yawma`izim bibaneeh
📖 ਪੰਜਾਬੀ ਵਿੱਚ
11਼ ਜਦ ਕਿ ਉਹ (ਦੋਸਤ) ਇਕ ਦੂਜੇ ਨੂੰ ਵਿਖਾ ਵੀ ਦਿੱਤੇ ਜਾਣਗੇ। ਅਪਰਾਧੀ ਚਾਹੇਗਾ ਕਿ ਕਾਸ਼। ਅਜ਼ਾਬ ਤੋਂ ਬਚਣ ਲਈ ਆਪਣੇ ਪੁੱਤਰਾਂ ਨੂੰ ਛੁਡਵਾਈ ਵਜੋਂ ਦੇ ਦੇਵੇ।
🎧 ਸੁਣੋ

📜 ਆਇਤ 9-13 — ਅਲ-ਮਆਰਿਜ

9وَتَكُونُ الْجِبَالُ كَالْعِهْنِ
9਼ ਅਤੇ ਪਹਾੜ ਧੁਣਖੀ ਹੋਈ ਰੰਗ-ਬਰੰਗੀ ਉੱਨ ਵਾਂਗ ਹੋ ਜਾਣਗੇ।
10وَلَا يَسْأَلُ حَمِيمٌ حَمِيمًا
10਼ ਕੋਈ ਵੀ ਦੋਸਤ ਆਪਣੇ ਜਿਗਰੀ ਦੋਸਤ ਨੂੰ ਨਹੀਂ ਪੁੱਛੇਗਾ।
11يُبَصَّرُونَهُمْ ۚ يَوَدُّ الْمُجْرِمُ لَوْ يَفْتَدِي مِنْ عَذَابِ يَوْمِئِذٍ بِبَنِيهِ
11਼ ਜਦ ਕਿ ਉਹ (ਦੋਸਤ) ਇਕ ਦੂਜੇ ਨੂੰ ਵਿਖਾ ਵੀ ਦਿੱਤੇ ਜਾਣਗੇ। ਅਪਰਾਧੀ ਚਾਹੇਗਾ ਕਿ ਕਾਸ਼। ਅਜ਼ਾਬ ਤੋਂ ਬਚਣ ਲਈ ਆਪਣੇ ਪੁੱਤਰਾਂ ਨੂੰ ਛੁਡਵਾਈ ਵਜੋਂ ਦੇ ਦੇਵੇ।
12وَصَاحِبَتِهِ وَأَخِيهِ
12਼ ਆਪਣੀ ਪਤਨੀ ਤੇ ਆਪਣੇ ਭਰਾ ਨੂੰ ਵੀ।
13وَفَصِيلَتِهِ الَّتِي تُؤْوِيهِ
13਼ ਅਤੇ ਆਪਣੇ ਪਰਿਵਾਰ ਨੂੰ ਵੀ ਜਿਹੜਾ ਉਸ ਨੂੰ ਸ਼ਰਨ ਦਿੰਦਾ ਸੀ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
11ਆਇਤ

ਅਨੁਵਾਦ — ਅਲ-ਮਆਰਿਜ 11

ਸੂਰਾ ਅਲ-ਮਆਰਿਜ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਜਦ ਕਿ ਉਹ (ਦੋਸਤ) ਇਕ ਦੂਜੇ ਨੂੰ ਵਿਖਾ ਵੀ…

ਸੂਰਾ ਆਇਤ 11/44 — ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮਆਰਿਜ ਸੁਣੋ, ਅਲ-ਮਆਰਿਜ ਅਨੁਵਾਦ, ਅਲ-ਮਆਰਿਜ mp3, ਅਲ-ਮਆਰਿਜ pdf. ਆਇਤ 9–13. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers