ਅਲ-ਮਆਰਿਜ · 13/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
وَفَصِيلَتِهِ الَّتِي تُؤْوِيهِ ۝١٣
Wa faseelathil latee tu`weeh
📖 ਪੰਜਾਬੀ ਵਿੱਚ
13਼ ਅਤੇ ਆਪਣੇ ਪਰਿਵਾਰ ਨੂੰ ਵੀ ਜਿਹੜਾ ਉਸ ਨੂੰ ਸ਼ਰਨ ਦਿੰਦਾ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਲ-ਮਆਰਿਜ

11يُبَصَّرُونَهُمْ ۚ يَوَدُّ الْمُجْرِمُ لَوْ يَفْتَدِي مِنْ عَذَابِ يَوْمِئِذٍ بِبَنِيهِ
11਼ ਜਦ ਕਿ ਉਹ (ਦੋਸਤ) ਇਕ ਦੂਜੇ ਨੂੰ ਵਿਖਾ ਵੀ ਦਿੱਤੇ ਜਾਣਗੇ। ਅਪਰਾਧੀ ਚਾਹੇਗਾ ਕਿ ਕਾਸ਼। ਅਜ਼ਾਬ ਤੋਂ ਬਚਣ ਲਈ ਆਪਣੇ ਪੁੱਤਰਾਂ ਨੂੰ ਛੁਡਵਾਈ ਵਜੋਂ ਦੇ ਦੇਵੇ।
12وَصَاحِبَتِهِ وَأَخِيهِ
12਼ ਆਪਣੀ ਪਤਨੀ ਤੇ ਆਪਣੇ ਭਰਾ ਨੂੰ ਵੀ।
13وَفَصِيلَتِهِ الَّتِي تُؤْوِيهِ
13਼ ਅਤੇ ਆਪਣੇ ਪਰਿਵਾਰ ਨੂੰ ਵੀ ਜਿਹੜਾ ਉਸ ਨੂੰ ਸ਼ਰਨ ਦਿੰਦਾ ਸੀ।
14وَمَن فِي الْأَرْضِ جَمِيعًا ثُمَّ يُنجِيهِ
14਼ ਅਤੇ ਧਰਤੀ ਉੱਤੇ ਜਿੱਨੇ ਵੀ ਵਸਨੀਕ ਹਨ ਉਹਨਾਂ ਸਾਰਿਆਂ ਨੂੰ ਛੁਡਵਾਈ ਵਜੋਂ ਦੇ ਦੇਵੇ ਤਾਂ ਜੋ ਉਸ ਨੂੰ (ਅਜ਼ਾਬ ਤੋਂ) ਮੁਕਤੀ ਮਿਲ ਜਾਵੇ।1
15كَلَّا ۖ إِنَّهَا لَظَىٰ
15਼ ਕਦੇ ਵੀ ਨਹੀਂ (ਬਚ ਸਕੇਗਾ) ਬੇਸ਼ੱਕ ਉਹ ਤਾਂ ਇਕ ਭੜਕਦੀ ਹੋਈ ਅੱਗ ਹੈ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
13ਆਇਤ

ਅਨੁਵਾਦ — ਅਲ-ਮਆਰਿਜ 13

ਸੂਰਾ ਅਲ-ਮਆਰਿਜ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਅਤੇ ਆਪਣੇ ਪਰਿਵਾਰ ਨੂੰ ਵੀ ਜਿਹੜਾ ਉਸ ਨੂੰ ਸ਼ਰਨ…

ਸੂਰਾ ਆਇਤ 13/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers