ਅਲ-ਮਆਰਿਜ · 14/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
وَمَن فِي الْأَرْضِ جَمِيعًا ثُمَّ يُنجِيهِ ۝١٤
Wa man fil ardi jamee`an summa yunjeeh
📖 ਪੰਜਾਬੀ ਵਿੱਚ
14਼ ਅਤੇ ਧਰਤੀ ਉੱਤੇ ਜਿੱਨੇ ਵੀ ਵਸਨੀਕ ਹਨ ਉਹਨਾਂ ਸਾਰਿਆਂ ਨੂੰ ਛੁਡਵਾਈ ਵਜੋਂ ਦੇ ਦੇਵੇ ਤਾਂ ਜੋ ਉਸ ਨੂੰ (ਅਜ਼ਾਬ ਤੋਂ) ਮੁਕਤੀ ਮਿਲ ਜਾਵੇ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਲ-ਮਆਰਿਜ

12وَصَاحِبَتِهِ وَأَخِيهِ
12਼ ਆਪਣੀ ਪਤਨੀ ਤੇ ਆਪਣੇ ਭਰਾ ਨੂੰ ਵੀ।
13وَفَصِيلَتِهِ الَّتِي تُؤْوِيهِ
13਼ ਅਤੇ ਆਪਣੇ ਪਰਿਵਾਰ ਨੂੰ ਵੀ ਜਿਹੜਾ ਉਸ ਨੂੰ ਸ਼ਰਨ ਦਿੰਦਾ ਸੀ।
14وَمَن فِي الْأَرْضِ جَمِيعًا ثُمَّ يُنجِيهِ
14਼ ਅਤੇ ਧਰਤੀ ਉੱਤੇ ਜਿੱਨੇ ਵੀ ਵਸਨੀਕ ਹਨ ਉਹਨਾਂ ਸਾਰਿਆਂ ਨੂੰ ਛੁਡਵਾਈ ਵਜੋਂ ਦੇ ਦੇਵੇ ਤਾਂ ਜੋ ਉਸ ਨੂੰ (ਅਜ਼ਾਬ ਤੋਂ) ਮੁਕਤੀ ਮਿਲ ਜਾਵੇ।1
15كَلَّا ۖ إِنَّهَا لَظَىٰ
15਼ ਕਦੇ ਵੀ ਨਹੀਂ (ਬਚ ਸਕੇਗਾ) ਬੇਸ਼ੱਕ ਉਹ ਤਾਂ ਇਕ ਭੜਕਦੀ ਹੋਈ ਅੱਗ ਹੈ।
16نَزَّاعَةً لِّلشَّوَىٰ
16਼ ਜਿਹੜੀ ਚਮੜੀਆਂ ਨੂੰ ਉਧੇੜ ਦੇਣ ਵਾਲੀ ਹੈ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
14ਆਇਤ

ਅਨੁਵਾਦ — ਅਲ-ਮਆਰਿਜ 14

ਸੂਰਾ ਅਲ-ਮਆਰਿਜ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਅਤੇ ਧਰਤੀ ਉੱਤੇ ਜਿੱਨੇ ਵੀ ਵਸਨੀਕ ਹਨ ਉਹਨਾਂ ਸਾਰਿਆਂ…

ਸੂਰਾ ਆਇਤ 14/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers