ਅਲ-ਮਆਰਿਜ · 15/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
كَلَّا ۖ إِنَّهَا لَظَىٰ ۝١٥
Kallaa innahaa lazaa
📖 ਪੰਜਾਬੀ ਵਿੱਚ
15਼ ਕਦੇ ਵੀ ਨਹੀਂ (ਬਚ ਸਕੇਗਾ) ਬੇਸ਼ੱਕ ਉਹ ਤਾਂ ਇਕ ਭੜਕਦੀ ਹੋਈ ਅੱਗ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਮਆਰਿਜ

13وَفَصِيلَتِهِ الَّتِي تُؤْوِيهِ
13਼ ਅਤੇ ਆਪਣੇ ਪਰਿਵਾਰ ਨੂੰ ਵੀ ਜਿਹੜਾ ਉਸ ਨੂੰ ਸ਼ਰਨ ਦਿੰਦਾ ਸੀ।
14وَمَن فِي الْأَرْضِ جَمِيعًا ثُمَّ يُنجِيهِ
14਼ ਅਤੇ ਧਰਤੀ ਉੱਤੇ ਜਿੱਨੇ ਵੀ ਵਸਨੀਕ ਹਨ ਉਹਨਾਂ ਸਾਰਿਆਂ ਨੂੰ ਛੁਡਵਾਈ ਵਜੋਂ ਦੇ ਦੇਵੇ ਤਾਂ ਜੋ ਉਸ ਨੂੰ (ਅਜ਼ਾਬ ਤੋਂ) ਮੁਕਤੀ ਮਿਲ ਜਾਵੇ।1
15كَلَّا ۖ إِنَّهَا لَظَىٰ
15਼ ਕਦੇ ਵੀ ਨਹੀਂ (ਬਚ ਸਕੇਗਾ) ਬੇਸ਼ੱਕ ਉਹ ਤਾਂ ਇਕ ਭੜਕਦੀ ਹੋਈ ਅੱਗ ਹੈ।
16نَزَّاعَةً لِّلشَّوَىٰ
16਼ ਜਿਹੜੀ ਚਮੜੀਆਂ ਨੂੰ ਉਧੇੜ ਦੇਣ ਵਾਲੀ ਹੈ।
17تَدْعُو مَنْ أَدْبَرَ وَتَوَلَّىٰ
17਼ ਅਤੇ ਉਹ ਹਰ ਉਸ ਵਿਅਕਤੀ ਨੂੰ, ਜਿਸ ਨੇ ਵੀ (ਹੱਕ ਤੋਂ) ਪਿੱਠ ਫੇਰੀ ਅਤੇ ਮੂੰਹ ਮੋੜ੍ਹਿਆ, ਹਾਕਾਂ ਮਾਰ-ਮਾਰ ਕੇ ਆਪਣੇ ਵੱਲ ਸੱਦੇਗੀ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
15ਆਇਤ

ਅਨੁਵਾਦ — ਅਲ-ਮਆਰਿਜ 15

ਸੂਰਾ ਅਲ-ਮਆਰਿਜ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਕਦੇ ਵੀ ਨਹੀਂ (ਬਚ ਸਕੇਗਾ) ਬੇਸ਼ੱਕ ਉਹ ਤਾਂ ਇਕ…

ਸੂਰਾ ਆਇਤ 15/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers