ਅਲ-ਮਆਰਿਜ · 16/44
ਅਨੁਵਾਦ ਉਚਾਰਨ — ਅਲ-ਮਆਰਿਜ
نَزَّاعَةً لِّلشَّوَىٰ ۝١٦
Nazzaa`atal lishshawaa
📖 ਪੰਜਾਬੀ ਵਿੱਚ
16਼ ਜਿਹੜੀ ਚਮੜੀਆਂ ਨੂੰ ਉਧੇੜ ਦੇਣ ਵਾਲੀ ਹੈ।

🎧 ਸੁਣੋ


📜 ਆਇਤ 14-18 — ਅਲ-ਮਆਰਿਜ

14وَمَن فِي الْأَرْضِ جَمِيعًا ثُمَّ يُنجِيهِ
14਼ ਅਤੇ ਧਰਤੀ ਉੱਤੇ ਜਿੱਨੇ ਵੀ ਵਸਨੀਕ ਹਨ ਉਹਨਾਂ ਸਾਰਿਆਂ ਨੂੰ ਛੁਡਵਾਈ ਵਜੋਂ ਦੇ ਦੇਵੇ ਤਾਂ ਜੋ ਉਸ ਨੂੰ (ਅਜ਼ਾਬ ਤੋਂ) ਮੁਕਤੀ ਮਿਲ ਜਾਵੇ।1
15كَلَّا ۖ إِنَّهَا لَظَىٰ
15਼ ਕਦੇ ਵੀ ਨਹੀਂ (ਬਚ ਸਕੇਗਾ) ਬੇਸ਼ੱਕ ਉਹ ਤਾਂ ਇਕ ਭੜਕਦੀ ਹੋਈ ਅੱਗ ਹੈ।
16نَزَّاعَةً لِّلشَّوَىٰ
16਼ ਜਿਹੜੀ ਚਮੜੀਆਂ ਨੂੰ ਉਧੇੜ ਦੇਣ ਵਾਲੀ ਹੈ।
17تَدْعُو مَنْ أَدْبَرَ وَتَوَلَّىٰ
17਼ ਅਤੇ ਉਹ ਹਰ ਉਸ ਵਿਅਕਤੀ ਨੂੰ, ਜਿਸ ਨੇ ਵੀ (ਹੱਕ ਤੋਂ) ਪਿੱਠ ਫੇਰੀ ਅਤੇ ਮੂੰਹ ਮੋੜ੍ਹਿਆ, ਹਾਕਾਂ ਮਾਰ-ਮਾਰ ਕੇ ਆਪਣੇ ਵੱਲ ਸੱਦੇਗੀ।
18وَجَمَعَ فَأَوْعَىٰ
18਼ ਅਤੇ ਧਨ ਇਕੱਠਾ ਕੀਤਾ ਅਤੇ ਉਸ ਨੂੰ ਸੈਂਤ-ਸੈਂਤ ਕੇ ਰੱਖਿਆ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
16ਆਇਤ

ਅਨੁਵਾਦ — ਅਲ-ਮਆਰਿਜ 16

ਸੂਰਾ ਅਲ-ਮਆਰਿਜ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਜਿਹੜੀ ਚਮੜੀਆਂ ਨੂੰ ਉਧੇੜ ਦੇਣ ਵਾਲੀ ਹੈ।

ਸੂਰਾ ਆਇਤ 16/44 — ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮਆਰਿਜ ਸੁਣੋ, ਅਲ-ਮਆਰਿਜ ਅਨੁਵਾਦ, ਅਲ-ਮਆਰਿਜ mp3, ਅਲ-ਮਆਰਿਜ pdf. ਆਇਤ 14–18. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers