ਅਲ-ਮਆਰਿਜ · 17/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
تَدْعُو مَنْ أَدْبَرَ وَتَوَلَّىٰ ۝١٧
Tad`oo man adbara wa tawallaa
📖 ਪੰਜਾਬੀ ਵਿੱਚ
17਼ ਅਤੇ ਉਹ ਹਰ ਉਸ ਵਿਅਕਤੀ ਨੂੰ, ਜਿਸ ਨੇ ਵੀ (ਹੱਕ ਤੋਂ) ਪਿੱਠ ਫੇਰੀ ਅਤੇ ਮੂੰਹ ਮੋੜ੍ਹਿਆ, ਹਾਕਾਂ ਮਾਰ-ਮਾਰ ਕੇ ਆਪਣੇ ਵੱਲ ਸੱਦੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਮਆਰਿਜ

15كَلَّا ۖ إِنَّهَا لَظَىٰ
15਼ ਕਦੇ ਵੀ ਨਹੀਂ (ਬਚ ਸਕੇਗਾ) ਬੇਸ਼ੱਕ ਉਹ ਤਾਂ ਇਕ ਭੜਕਦੀ ਹੋਈ ਅੱਗ ਹੈ।
16نَزَّاعَةً لِّلشَّوَىٰ
16਼ ਜਿਹੜੀ ਚਮੜੀਆਂ ਨੂੰ ਉਧੇੜ ਦੇਣ ਵਾਲੀ ਹੈ।
17تَدْعُو مَنْ أَدْبَرَ وَتَوَلَّىٰ
17਼ ਅਤੇ ਉਹ ਹਰ ਉਸ ਵਿਅਕਤੀ ਨੂੰ, ਜਿਸ ਨੇ ਵੀ (ਹੱਕ ਤੋਂ) ਪਿੱਠ ਫੇਰੀ ਅਤੇ ਮੂੰਹ ਮੋੜ੍ਹਿਆ, ਹਾਕਾਂ ਮਾਰ-ਮਾਰ ਕੇ ਆਪਣੇ ਵੱਲ ਸੱਦੇਗੀ।
18وَجَمَعَ فَأَوْعَىٰ
18਼ ਅਤੇ ਧਨ ਇਕੱਠਾ ਕੀਤਾ ਅਤੇ ਉਸ ਨੂੰ ਸੈਂਤ-ਸੈਂਤ ਕੇ ਰੱਖਿਆ।
19۞ إِنَّ الْإِنسَانَ خُلِقَ هَلُوعًا
19਼ ਬੇਸ਼ੱਕ ਮਨੁੱਖ ਨੂੰ ਬੇ-ਸਬਰਾ (ਥੁੜ-ਦਿਲਾ) ਪੈਦਾ ਕੀਤਾ ਗਿਆ ਹੈ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
17ਆਇਤ

ਅਨੁਵਾਦ — ਅਲ-ਮਆਰਿਜ 17

ਸੂਰਾ ਅਲ-ਮਆਰਿਜ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਅਤੇ ਉਹ ਹਰ ਉਸ ਵਿਅਕਤੀ ਨੂੰ, ਜਿਸ ਨੇ ਵੀ…

ਸੂਰਾ ਆਇਤ 17/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers