ਅਲ-ਮਆਰਿਜ · 18/44
ਅਨੁਵਾਦ ਉਚਾਰਨ — ਅਲ-ਮਆਰਿਜ
وَجَمَعَ فَأَوْعَىٰ ۝١٨
W jama`a fa aw`aa
📖 ਪੰਜਾਬੀ ਵਿੱਚ
18਼ ਅਤੇ ਧਨ ਇਕੱਠਾ ਕੀਤਾ ਅਤੇ ਉਸ ਨੂੰ ਸੈਂਤ-ਸੈਂਤ ਕੇ ਰੱਖਿਆ।

🎧 ਸੁਣੋ


📜 ਆਇਤ 16-20 — ਅਲ-ਮਆਰਿਜ

16نَزَّاعَةً لِّلشَّوَىٰ
16਼ ਜਿਹੜੀ ਚਮੜੀਆਂ ਨੂੰ ਉਧੇੜ ਦੇਣ ਵਾਲੀ ਹੈ।
17تَدْعُو مَنْ أَدْبَرَ وَتَوَلَّىٰ
17਼ ਅਤੇ ਉਹ ਹਰ ਉਸ ਵਿਅਕਤੀ ਨੂੰ, ਜਿਸ ਨੇ ਵੀ (ਹੱਕ ਤੋਂ) ਪਿੱਠ ਫੇਰੀ ਅਤੇ ਮੂੰਹ ਮੋੜ੍ਹਿਆ, ਹਾਕਾਂ ਮਾਰ-ਮਾਰ ਕੇ ਆਪਣੇ ਵੱਲ ਸੱਦੇਗੀ।
18وَجَمَعَ فَأَوْعَىٰ
18਼ ਅਤੇ ਧਨ ਇਕੱਠਾ ਕੀਤਾ ਅਤੇ ਉਸ ਨੂੰ ਸੈਂਤ-ਸੈਂਤ ਕੇ ਰੱਖਿਆ।
19۞ إِنَّ الْإِنسَانَ خُلِقَ هَلُوعًا
19਼ ਬੇਸ਼ੱਕ ਮਨੁੱਖ ਨੂੰ ਬੇ-ਸਬਰਾ (ਥੁੜ-ਦਿਲਾ) ਪੈਦਾ ਕੀਤਾ ਗਿਆ ਹੈ।
20إِذَا مَسَّهُ الشَّرُّ جَزُوعًا
20਼ ਜਦੋਂ ਉਸ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਹ ਘਬਰਾ ਜਾਂਦਾ ਹੈ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
18ਆਇਤ

ਅਨੁਵਾਦ — ਅਲ-ਮਆਰਿਜ 18

ਸੂਰਾ ਅਲ-ਮਆਰਿਜ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਅਤੇ ਧਨ ਇਕੱਠਾ ਕੀਤਾ ਅਤੇ ਉਸ ਨੂੰ ਸੈਂਤ-ਸੈਂਤ ਕੇ…

ਸੂਰਾ ਆਇਤ 18/44 — ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮਆਰਿਜ ਸੁਣੋ, ਅਲ-ਮਆਰਿਜ ਅਨੁਵਾਦ, ਅਲ-ਮਆਰਿਜ mp3, ਅਲ-ਮਆਰਿਜ pdf. ਆਇਤ 16–20. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers