ਅਲ-ਮਆਰਿਜ · 19/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
۞ إِنَّ الْإِنسَانَ خُلِقَ هَلُوعًا ۝١٩
Innal insaana khuliqa haloo`aa
📖 ਪੰਜਾਬੀ ਵਿੱਚ
19਼ ਬੇਸ਼ੱਕ ਮਨੁੱਖ ਨੂੰ ਬੇ-ਸਬਰਾ (ਥੁੜ-ਦਿਲਾ) ਪੈਦਾ ਕੀਤਾ ਗਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਲ-ਮਆਰਿਜ

17تَدْعُو مَنْ أَدْبَرَ وَتَوَلَّىٰ
17਼ ਅਤੇ ਉਹ ਹਰ ਉਸ ਵਿਅਕਤੀ ਨੂੰ, ਜਿਸ ਨੇ ਵੀ (ਹੱਕ ਤੋਂ) ਪਿੱਠ ਫੇਰੀ ਅਤੇ ਮੂੰਹ ਮੋੜ੍ਹਿਆ, ਹਾਕਾਂ ਮਾਰ-ਮਾਰ ਕੇ ਆਪਣੇ ਵੱਲ ਸੱਦੇਗੀ।
18وَجَمَعَ فَأَوْعَىٰ
18਼ ਅਤੇ ਧਨ ਇਕੱਠਾ ਕੀਤਾ ਅਤੇ ਉਸ ਨੂੰ ਸੈਂਤ-ਸੈਂਤ ਕੇ ਰੱਖਿਆ।
19۞ إِنَّ الْإِنسَانَ خُلِقَ هَلُوعًا
19਼ ਬੇਸ਼ੱਕ ਮਨੁੱਖ ਨੂੰ ਬੇ-ਸਬਰਾ (ਥੁੜ-ਦਿਲਾ) ਪੈਦਾ ਕੀਤਾ ਗਿਆ ਹੈ।
20إِذَا مَسَّهُ الشَّرُّ جَزُوعًا
20਼ ਜਦੋਂ ਉਸ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਹ ਘਬਰਾ ਜਾਂਦਾ ਹੈ।
21وَإِذَا مَسَّهُ الْخَيْرُ مَنُوعًا
21਼ ਜਦੋਂ ਕੋਈ ਭਲਾਈ ਮਿਲਦੀ ਹੈ, ਤਾਂ ਉਹ ਕੰਜੂਸੀ ਕਰਨ ਲੱਗਦਾ ਹੈ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
19ਆਇਤ

ਅਨੁਵਾਦ — ਅਲ-ਮਆਰਿਜ 19

ਸੂਰਾ ਅਲ-ਮਆਰਿਜ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਬੇਸ਼ੱਕ ਮਨੁੱਖ ਨੂੰ ਬੇ-ਸਬਰਾ (ਥੁੜ-ਦਿਲਾ) ਪੈਦਾ ਕੀਤਾ ਗਿਆ ਹੈ।

ਸੂਰਾ ਆਇਤ 19/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers