ਅਲ-ਮਆਰਿਜ · 20/44
ਅਨੁਵਾਦ ਉਚਾਰਨ — ਅਲ-ਮਆਰਿਜ
إِذَا مَسَّهُ الشَّرُّ جَزُوعًا ۝٢٠
Izaa massahush sharru jazoo`aa
📖 ਪੰਜਾਬੀ ਵਿੱਚ
20਼ ਜਦੋਂ ਉਸ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਹ ਘਬਰਾ ਜਾਂਦਾ ਹੈ।

🎧 ਸੁਣੋ


📜 ਆਇਤ 18-22 — ਅਲ-ਮਆਰਿਜ

18وَجَمَعَ فَأَوْعَىٰ
18਼ ਅਤੇ ਧਨ ਇਕੱਠਾ ਕੀਤਾ ਅਤੇ ਉਸ ਨੂੰ ਸੈਂਤ-ਸੈਂਤ ਕੇ ਰੱਖਿਆ।
19۞ إِنَّ الْإِنسَانَ خُلِقَ هَلُوعًا
19਼ ਬੇਸ਼ੱਕ ਮਨੁੱਖ ਨੂੰ ਬੇ-ਸਬਰਾ (ਥੁੜ-ਦਿਲਾ) ਪੈਦਾ ਕੀਤਾ ਗਿਆ ਹੈ।
20إِذَا مَسَّهُ الشَّرُّ جَزُوعًا
20਼ ਜਦੋਂ ਉਸ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਹ ਘਬਰਾ ਜਾਂਦਾ ਹੈ।
21وَإِذَا مَسَّهُ الْخَيْرُ مَنُوعًا
21਼ ਜਦੋਂ ਕੋਈ ਭਲਾਈ ਮਿਲਦੀ ਹੈ, ਤਾਂ ਉਹ ਕੰਜੂਸੀ ਕਰਨ ਲੱਗਦਾ ਹੈ।
22إِلَّا الْمُصَلِّينَ
22਼ ਪਰ ਉਹ ਨਮਾਜ਼ੀ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
20ਆਇਤ

ਅਨੁਵਾਦ — ਅਲ-ਮਆਰਿਜ 20

ਸੂਰਾ ਅਲ-ਮਆਰਿਜ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਜਦੋਂ ਉਸ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਹ…

ਸੂਰਾ ਆਇਤ 20/44 — ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮਆਰਿਜ ਸੁਣੋ, ਅਲ-ਮਆਰਿਜ ਅਨੁਵਾਦ, ਅਲ-ਮਆਰਿਜ mp3, ਅਲ-ਮਆਰਿਜ pdf. ਆਇਤ 18–22. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers