ਅਲ-ਮਆਰਿਜ · 21/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
وَإِذَا مَسَّهُ الْخَيْرُ مَنُوعًا ۝٢١
Wa izaa massahul khairu manoo`aa
📖 ਪੰਜਾਬੀ ਵਿੱਚ
21਼ ਜਦੋਂ ਕੋਈ ਭਲਾਈ ਮਿਲਦੀ ਹੈ, ਤਾਂ ਉਹ ਕੰਜੂਸੀ ਕਰਨ ਲੱਗਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਲ-ਮਆਰਿਜ

19۞ إِنَّ الْإِنسَانَ خُلِقَ هَلُوعًا
19਼ ਬੇਸ਼ੱਕ ਮਨੁੱਖ ਨੂੰ ਬੇ-ਸਬਰਾ (ਥੁੜ-ਦਿਲਾ) ਪੈਦਾ ਕੀਤਾ ਗਿਆ ਹੈ।
20إِذَا مَسَّهُ الشَّرُّ جَزُوعًا
20਼ ਜਦੋਂ ਉਸ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਹ ਘਬਰਾ ਜਾਂਦਾ ਹੈ।
21وَإِذَا مَسَّهُ الْخَيْرُ مَنُوعًا
21਼ ਜਦੋਂ ਕੋਈ ਭਲਾਈ ਮਿਲਦੀ ਹੈ, ਤਾਂ ਉਹ ਕੰਜੂਸੀ ਕਰਨ ਲੱਗਦਾ ਹੈ।
22إِلَّا الْمُصَلِّينَ
22਼ ਪਰ ਉਹ ਨਮਾਜ਼ੀ।
23الَّذِينَ هُمْ عَلَىٰ صَلَاتِهِمْ دَائِمُونَ
23਼ ਜਿਹੜੇ ਆਪਣੀਆਂ ਨਮਾਜ਼ਾਂ ਉੱਤੇ ਸਦਾ ਕਾਇਮ ਰਹਿੰਦੇ ਹਨ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
21ਆਇਤ

ਅਨੁਵਾਦ — ਅਲ-ਮਆਰਿਜ 21

ਸੂਰਾ ਅਲ-ਮਆਰਿਜ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਜਦੋਂ ਕੋਈ ਭਲਾਈ ਮਿਲਦੀ ਹੈ, ਤਾਂ ਉਹ ਕੰਜੂਸੀ ਕਰਨ…

ਸੂਰਾ ਆਇਤ 21/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers