ਅਲ-ਮਆਰਿਜ · 22/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
إِلَّا الْمُصَلِّينَ ۝٢٢
Illal musalleen
📖 ਪੰਜਾਬੀ ਵਿੱਚ
22਼ ਪਰ ਉਹ ਨਮਾਜ਼ੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਲ-ਮਆਰਿਜ

20إِذَا مَسَّهُ الشَّرُّ جَزُوعًا
20਼ ਜਦੋਂ ਉਸ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਹ ਘਬਰਾ ਜਾਂਦਾ ਹੈ।
21وَإِذَا مَسَّهُ الْخَيْرُ مَنُوعًا
21਼ ਜਦੋਂ ਕੋਈ ਭਲਾਈ ਮਿਲਦੀ ਹੈ, ਤਾਂ ਉਹ ਕੰਜੂਸੀ ਕਰਨ ਲੱਗਦਾ ਹੈ।
22إِلَّا الْمُصَلِّينَ
22਼ ਪਰ ਉਹ ਨਮਾਜ਼ੀ।
23الَّذِينَ هُمْ عَلَىٰ صَلَاتِهِمْ دَائِمُونَ
23਼ ਜਿਹੜੇ ਆਪਣੀਆਂ ਨਮਾਜ਼ਾਂ ਉੱਤੇ ਸਦਾ ਕਾਇਮ ਰਹਿੰਦੇ ਹਨ।
24وَالَّذِينَ فِي أَمْوَالِهِمْ حَقٌّ مَّعْلُومٌ
24਼ ਅਤੇ ਜਿਨ੍ਹਾਂ ਦੇ ਮਾਲਾਂ ਵਿਚ (ਦੂਜੇ ਲੋਕਾਂ ਦਾ) ਹੱਕ ਨਿਸ਼ਚਿਤ ਹੈ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
22ਆਇਤ

ਅਨੁਵਾਦ — ਅਲ-ਮਆਰਿਜ 22

ਸੂਰਾ ਅਲ-ਮਆਰਿਜ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਪਰ ਉਹ ਨਮਾਜ਼ੀ।

ਸੂਰਾ ਆਇਤ 22/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers