ਅਲ-ਮਆਰਿਜ · 24/44
ਅਨੁਵਾਦ ਉਚਾਰਨ — ਅਲ-ਮਆਰਿਜ
وَالَّذِينَ فِي أَمْوَالِهِمْ حَقٌّ مَّعْلُومٌ ۝٢٤
Wallazeena feee amwaalihim haqqum ma`loom
📖 ਪੰਜਾਬੀ ਵਿੱਚ
24਼ ਅਤੇ ਜਿਨ੍ਹਾਂ ਦੇ ਮਾਲਾਂ ਵਿਚ (ਦੂਜੇ ਲੋਕਾਂ ਦਾ) ਹੱਕ ਨਿਸ਼ਚਿਤ ਹੈ।

🎧 ਸੁਣੋ


📜 ਆਇਤ 22-26 — ਅਲ-ਮਆਰਿਜ

22إِلَّا الْمُصَلِّينَ
22਼ ਪਰ ਉਹ ਨਮਾਜ਼ੀ।
23الَّذِينَ هُمْ عَلَىٰ صَلَاتِهِمْ دَائِمُونَ
23਼ ਜਿਹੜੇ ਆਪਣੀਆਂ ਨਮਾਜ਼ਾਂ ਉੱਤੇ ਸਦਾ ਕਾਇਮ ਰਹਿੰਦੇ ਹਨ।
24وَالَّذِينَ فِي أَمْوَالِهِمْ حَقٌّ مَّعْلُومٌ
24਼ ਅਤੇ ਜਿਨ੍ਹਾਂ ਦੇ ਮਾਲਾਂ ਵਿਚ (ਦੂਜੇ ਲੋਕਾਂ ਦਾ) ਹੱਕ ਨਿਸ਼ਚਿਤ ਹੈ।
25لِّلسَّائِلِ وَالْمَحْرُومِ
25਼ (ਜਿਵੇਂ) ਮੰਗਣ ਵਾਲੇ ਅਤੇ ਮਹਿਰੂਮਾਂ ਦਾ (ਹਿੱਸਾ ਹੈ)।
26وَالَّذِينَ يُصَدِّقُونَ بِيَوْمِ الدِّينِ
26਼ ਅਤੇ ਜਿਹੜੇ ਲੋਕ ਬਦਲੇ ਵਾਲੇ ਦਿਨ (ਭਾਵ ਕਿਆਮਤ) ਦੀ ਪੁਸ਼ਟੀ ਕਰਦੇ ਹਨ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
24ਆਇਤ

ਅਨੁਵਾਦ — ਅਲ-ਮਆਰਿਜ 24

ਸੂਰਾ ਅਲ-ਮਆਰਿਜ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਅਤੇ ਜਿਨ੍ਹਾਂ ਦੇ ਮਾਲਾਂ ਵਿਚ (ਦੂਜੇ ਲੋਕਾਂ ਦਾ) ਹੱਕ…

ਸੂਰਾ ਆਇਤ 24/44 — ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮਆਰਿਜ ਸੁਣੋ, ਅਲ-ਮਆਰਿਜ ਅਨੁਵਾਦ, ਅਲ-ਮਆਰਿਜ mp3, ਅਲ-ਮਆਰਿਜ pdf. ਆਇਤ 22–26. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers