ਅਲ-ਮਆਰਿਜ · 25/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
لِّلسَّائِلِ وَالْمَحْرُومِ ۝٢٥
Lissaaa `ili walmahroom
📖 ਪੰਜਾਬੀ ਵਿੱਚ
25਼ (ਜਿਵੇਂ) ਮੰਗਣ ਵਾਲੇ ਅਤੇ ਮਹਿਰੂਮਾਂ ਦਾ (ਹਿੱਸਾ ਹੈ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਲ-ਮਆਰਿਜ

23الَّذِينَ هُمْ عَلَىٰ صَلَاتِهِمْ دَائِمُونَ
23਼ ਜਿਹੜੇ ਆਪਣੀਆਂ ਨਮਾਜ਼ਾਂ ਉੱਤੇ ਸਦਾ ਕਾਇਮ ਰਹਿੰਦੇ ਹਨ।
24وَالَّذِينَ فِي أَمْوَالِهِمْ حَقٌّ مَّعْلُومٌ
24਼ ਅਤੇ ਜਿਨ੍ਹਾਂ ਦੇ ਮਾਲਾਂ ਵਿਚ (ਦੂਜੇ ਲੋਕਾਂ ਦਾ) ਹੱਕ ਨਿਸ਼ਚਿਤ ਹੈ।
25لِّلسَّائِلِ وَالْمَحْرُومِ
25਼ (ਜਿਵੇਂ) ਮੰਗਣ ਵਾਲੇ ਅਤੇ ਮਹਿਰੂਮਾਂ ਦਾ (ਹਿੱਸਾ ਹੈ)।
26وَالَّذِينَ يُصَدِّقُونَ بِيَوْمِ الدِّينِ
26਼ ਅਤੇ ਜਿਹੜੇ ਲੋਕ ਬਦਲੇ ਵਾਲੇ ਦਿਨ (ਭਾਵ ਕਿਆਮਤ) ਦੀ ਪੁਸ਼ਟੀ ਕਰਦੇ ਹਨ।
27وَالَّذِينَ هُم مِّنْ عَذَابِ رَبِّهِم مُّشْفِقُونَ
27਼ ਅਤੇ ਜਿਹੜੇ ਆਪਣੇ ਰੱਬ ਦੇ ਅਜ਼ਾਬ ਤੋਂ ਡਰਨ ਵਾਲੇ ਹਨ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
25ਆਇਤ

ਅਨੁਵਾਦ — ਅਲ-ਮਆਰਿਜ 25

ਸੂਰਾ ਅਲ-ਮਆਰਿਜ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ (ਜਿਵੇਂ) ਮੰਗਣ ਵਾਲੇ ਅਤੇ ਮਹਿਰੂਮਾਂ ਦਾ (ਹਿੱਸਾ ਹੈ)।

ਸੂਰਾ ਆਇਤ 25/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers