ਅਲ-ਮਆਰਿਜ · 27/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
وَالَّذِينَ هُم مِّنْ عَذَابِ رَبِّهِم مُّشْفِقُونَ ۝٢٧
Wallazeena hum min `azaabi Rabbihim mushfiqoon
📖 ਪੰਜਾਬੀ ਵਿੱਚ
27਼ ਅਤੇ ਜਿਹੜੇ ਆਪਣੇ ਰੱਬ ਦੇ ਅਜ਼ਾਬ ਤੋਂ ਡਰਨ ਵਾਲੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਲ-ਮਆਰਿਜ

25لِّلسَّائِلِ وَالْمَحْرُومِ
25਼ (ਜਿਵੇਂ) ਮੰਗਣ ਵਾਲੇ ਅਤੇ ਮਹਿਰੂਮਾਂ ਦਾ (ਹਿੱਸਾ ਹੈ)।
26وَالَّذِينَ يُصَدِّقُونَ بِيَوْمِ الدِّينِ
26਼ ਅਤੇ ਜਿਹੜੇ ਲੋਕ ਬਦਲੇ ਵਾਲੇ ਦਿਨ (ਭਾਵ ਕਿਆਮਤ) ਦੀ ਪੁਸ਼ਟੀ ਕਰਦੇ ਹਨ।
27وَالَّذِينَ هُم مِّنْ عَذَابِ رَبِّهِم مُّشْفِقُونَ
27਼ ਅਤੇ ਜਿਹੜੇ ਆਪਣੇ ਰੱਬ ਦੇ ਅਜ਼ਾਬ ਤੋਂ ਡਰਨ ਵਾਲੇ ਹਨ।
28إِنَّ عَذَابَ رَبِّهِمْ غَيْرُ مَأْمُونٍ
28਼ ਬੇਸ਼ੱਕ ਉਹਨਾਂ ਦੇ ਰੱਬ ਦਾ ਅਜ਼ਾਬ ਕੋਈ ਨਾ ਡਰਨ ਵਾਲੀ ਚੀਜ਼ ਨਹੀਂ।
29وَالَّذِينَ هُمْ لِفُرُوجِهِمْ حَافِظُونَ
29਼ ਜਿਹੜੇ ਆਪਣੀਆਂ ਗੁਪਤ-ਇੰਦਰੀਆਂ ਦੀ ਰਾਖੀ ਕਰਨ ਵਾਲੇ ਹਨ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
27ਆਇਤ

ਅਨੁਵਾਦ — ਅਲ-ਮਆਰਿਜ 27

ਸੂਰਾ ਅਲ-ਮਆਰਿਜ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਅਤੇ ਜਿਹੜੇ ਆਪਣੇ ਰੱਬ ਦੇ ਅਜ਼ਾਬ ਤੋਂ ਡਰਨ ਵਾਲੇ…

ਸੂਰਾ ਆਇਤ 27/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers