ਅਲ-ਮਆਰਿਜ · 28/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
إِنَّ عَذَابَ رَبِّهِمْ غَيْرُ مَأْمُونٍ ۝٢٨
Inna `azaaba Rabbihim ghairu maamoon
📖 ਪੰਜਾਬੀ ਵਿੱਚ
28਼ ਬੇਸ਼ੱਕ ਉਹਨਾਂ ਦੇ ਰੱਬ ਦਾ ਅਜ਼ਾਬ ਕੋਈ ਨਾ ਡਰਨ ਵਾਲੀ ਚੀਜ਼ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਲ-ਮਆਰਿਜ

26وَالَّذِينَ يُصَدِّقُونَ بِيَوْمِ الدِّينِ
26਼ ਅਤੇ ਜਿਹੜੇ ਲੋਕ ਬਦਲੇ ਵਾਲੇ ਦਿਨ (ਭਾਵ ਕਿਆਮਤ) ਦੀ ਪੁਸ਼ਟੀ ਕਰਦੇ ਹਨ।
27وَالَّذِينَ هُم مِّنْ عَذَابِ رَبِّهِم مُّشْفِقُونَ
27਼ ਅਤੇ ਜਿਹੜੇ ਆਪਣੇ ਰੱਬ ਦੇ ਅਜ਼ਾਬ ਤੋਂ ਡਰਨ ਵਾਲੇ ਹਨ।
28إِنَّ عَذَابَ رَبِّهِمْ غَيْرُ مَأْمُونٍ
28਼ ਬੇਸ਼ੱਕ ਉਹਨਾਂ ਦੇ ਰੱਬ ਦਾ ਅਜ਼ਾਬ ਕੋਈ ਨਾ ਡਰਨ ਵਾਲੀ ਚੀਜ਼ ਨਹੀਂ।
29وَالَّذِينَ هُمْ لِفُرُوجِهِمْ حَافِظُونَ
29਼ ਜਿਹੜੇ ਆਪਣੀਆਂ ਗੁਪਤ-ਇੰਦਰੀਆਂ ਦੀ ਰਾਖੀ ਕਰਨ ਵਾਲੇ ਹਨ।
30إِلَّا عَلَىٰ أَزْوَاجِهِمْ أَوْ مَا مَلَكَتْ أَيْمَانُهُمْ فَإِنَّهُمْ غَيْرُ مَلُومِينَ
30਼ ਛੁੱਟ ਆਪਣੀਆਂ ਪਤਨੀਆਂ ਜਾਂ ਆਪਣੀਆਂ ਗੋਲੀਆਂ ਤੋਂ (ਜੇ ਰਾਖੀ ਨਹੀਂ ਕਰਦੇ) ਤਾਂ ਉਹਨਾਂ ਦਾ ਕੋਈ ਦੋਸ਼ ਨਹੀਂ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
28ਆਇਤ

ਅਨੁਵਾਦ — ਅਲ-ਮਆਰਿਜ 28

ਸੂਰਾ ਅਲ-ਮਆਰਿਜ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਬੇਸ਼ੱਕ ਉਹਨਾਂ ਦੇ ਰੱਬ ਦਾ ਅਜ਼ਾਬ ਕੋਈ ਨਾ ਡਰਨ…

ਸੂਰਾ ਆਇਤ 28/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers