ਅਲ-ਮਆਰਿਜ · 29/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
وَالَّذِينَ هُمْ لِفُرُوجِهِمْ حَافِظُونَ ۝٢٩
Wallazeena hum lifuroo jihim haafizoon
📖 ਪੰਜਾਬੀ ਵਿੱਚ
29਼ ਜਿਹੜੇ ਆਪਣੀਆਂ ਗੁਪਤ-ਇੰਦਰੀਆਂ ਦੀ ਰਾਖੀ ਕਰਨ ਵਾਲੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਲ-ਮਆਰਿਜ

27وَالَّذِينَ هُم مِّنْ عَذَابِ رَبِّهِم مُّشْفِقُونَ
27਼ ਅਤੇ ਜਿਹੜੇ ਆਪਣੇ ਰੱਬ ਦੇ ਅਜ਼ਾਬ ਤੋਂ ਡਰਨ ਵਾਲੇ ਹਨ।
28إِنَّ عَذَابَ رَبِّهِمْ غَيْرُ مَأْمُونٍ
28਼ ਬੇਸ਼ੱਕ ਉਹਨਾਂ ਦੇ ਰੱਬ ਦਾ ਅਜ਼ਾਬ ਕੋਈ ਨਾ ਡਰਨ ਵਾਲੀ ਚੀਜ਼ ਨਹੀਂ।
29وَالَّذِينَ هُمْ لِفُرُوجِهِمْ حَافِظُونَ
29਼ ਜਿਹੜੇ ਆਪਣੀਆਂ ਗੁਪਤ-ਇੰਦਰੀਆਂ ਦੀ ਰਾਖੀ ਕਰਨ ਵਾਲੇ ਹਨ।
30إِلَّا عَلَىٰ أَزْوَاجِهِمْ أَوْ مَا مَلَكَتْ أَيْمَانُهُمْ فَإِنَّهُمْ غَيْرُ مَلُومِينَ
30਼ ਛੁੱਟ ਆਪਣੀਆਂ ਪਤਨੀਆਂ ਜਾਂ ਆਪਣੀਆਂ ਗੋਲੀਆਂ ਤੋਂ (ਜੇ ਰਾਖੀ ਨਹੀਂ ਕਰਦੇ) ਤਾਂ ਉਹਨਾਂ ਦਾ ਕੋਈ ਦੋਸ਼ ਨਹੀਂ।
31فَمَنِ ابْتَغَىٰ وَرَاءَ ذَٰلِكَ فَأُولَٰئِكَ هُمُ الْعَادُونَ
31਼ ਪਰ ਜਿਹੜਾ ਕੋਈ ਇਹਨਾਂ (ਦੋਵਾਂ) ਤੋਂ ਛੁੱਟ ਹੋਰ (ਔਰਤਾਂ) ਚਾਹਵੇ ਉਹੀਓ ਹੱਦਾਂ ਤੋਂ ਟੱਪਣ ਵਾਲੇ ਹਨ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
29ਆਇਤ

ਅਨੁਵਾਦ — ਅਲ-ਮਆਰਿਜ 29

ਸੂਰਾ ਅਲ-ਮਆਰਿਜ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਜਿਹੜੇ ਆਪਣੀਆਂ ਗੁਪਤ-ਇੰਦਰੀਆਂ ਦੀ ਰਾਖੀ ਕਰਨ ਵਾਲੇ ਹਨ।

ਸੂਰਾ ਆਇਤ 29/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers