ਅਲ-ਮਆਰਿਜ · 3/44
ਅਨੁਵਾਦ ਉਚਾਰਨ — ਅਲ-ਮਆਰਿਜ
مِّنَ اللَّهِ ذِي الْمَعَارِجِ ۝٣
Minal laahi zil ma`aarij
📖 ਪੰਜਾਬੀ ਵਿੱਚ
3਼ ਅਤੇ (ਇਹ ਅਜ਼ਾਬ) ਉਸ ਅੱਲਾਹ ਵੱਲੋਂ ਹੈ ਜਿਹੜਾ ਉੱਚੇ ਮਰਤਬਿਆਂ ਵਾਲਾ ਹੈ।

🎧 ਸੁਣੋ


📜 ਆਇਤ 1-5 — ਅਲ-ਮਆਰਿਜ

1سَأَلَ سَائِلٌ بِعَذَابٍ وَاقِعٍ
1਼ ਇਕ ਮੰਗਣ ਵਾਲੇ ਨੇ ਅਜ਼ਾਬ ਮੰਗਿਆ ਹੈ, ਜਿਹੜਾ ਵਾਪਰਨ ਵਾਲਾ ਹੈ।
2لِّلْكَافِرِينَ لَيْسَ لَهُ دَافِعٌ
2਼ ਇਹ ਅਜ਼ਾਬ ਕਾਫ਼ਿਰਾਂ ਲਈ ਹੈ, ਕੋਈ ਇਸ ਨੂੰ ਟਾਲਣ ਵਾਲਾ ਨਹੀਂ।
3مِّنَ اللَّهِ ذِي الْمَعَارِجِ
3਼ ਅਤੇ (ਇਹ ਅਜ਼ਾਬ) ਉਸ ਅੱਲਾਹ ਵੱਲੋਂ ਹੈ ਜਿਹੜਾ ਉੱਚੇ ਮਰਤਬਿਆਂ ਵਾਲਾ ਹੈ।
4تَعْرُجُ الْمَلَائِكَةُ وَالرُّوحُ إِلَيْهِ فِي يَوْمٍ كَانَ مِقْدَارُهُ خَمْسِينَ أَلْفَ سَنَةٍ
4਼ ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਉਸ ਦੇ ਹਜ਼ੂਰ ਇਕ ਅਜਿਹੇ ਦਿਨ ਚੜ੍ਹ ਕੇ ਜਾਂਦੇ ਹਨ ਜਿਸ ਦੀ ਮਿਣਤੀ ਪੰਜਾਹ ਹਜ਼ਾਰ ਸਾਲ ਹੈ।
5فَاصْبِرْ صَبْرًا جَمِيلًا
5਼ ਸੋ (ਹੇ ਨਬੀ!) ਤੁਸੀਂ ਸੋਹਣੇ ਢੰਗ ਨਾਲ ਸਬਰ ਤੋਂ ਕੰਮ ਲਓ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
3ਆਇਤ

ਅਨੁਵਾਦ — ਅਲ-ਮਆਰਿਜ 3

ਸੂਰਾ ਅਲ-ਮਆਰਿਜ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਅਤੇ (ਇਹ ਅਜ਼ਾਬ) ਉਸ ਅੱਲਾਹ ਵੱਲੋਂ ਹੈ ਜਿਹੜਾ ਉੱਚੇ…

ਸੂਰਾ ਆਇਤ 3/44 — ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮਆਰਿਜ ਸੁਣੋ, ਅਲ-ਮਆਰਿਜ ਅਨੁਵਾਦ, ਅਲ-ਮਆਰਿਜ mp3, ਅਲ-ਮਆਰਿਜ pdf. ਆਇਤ 1–5. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers