ਅਲ-ਮਆਰਿਜ · 30/44
ਅਨੁਵਾਦ ਉਚਾਰਨ — ਅਲ-ਮਆਰਿਜ
إِلَّا عَلَىٰ أَزْوَاجِهِمْ أَوْ مَا مَلَكَتْ أَيْمَانُهُمْ فَإِنَّهُمْ غَيْرُ مَلُومِينَ ۝٣٠
Illaa `alaaa azwaajihim aw maa malakat aymaanuhum fainnahum ghairu maloomeen
📖 ਪੰਜਾਬੀ ਵਿੱਚ
30਼ ਛੁੱਟ ਆਪਣੀਆਂ ਪਤਨੀਆਂ ਜਾਂ ਆਪਣੀਆਂ ਗੋਲੀਆਂ ਤੋਂ (ਜੇ ਰਾਖੀ ਨਹੀਂ ਕਰਦੇ) ਤਾਂ ਉਹਨਾਂ ਦਾ ਕੋਈ ਦੋਸ਼ ਨਹੀਂ।
🎧 ਸੁਣੋ

📜 ਆਇਤ 28-32 — ਅਲ-ਮਆਰਿਜ

28إِنَّ عَذَابَ رَبِّهِمْ غَيْرُ مَأْمُونٍ
28਼ ਬੇਸ਼ੱਕ ਉਹਨਾਂ ਦੇ ਰੱਬ ਦਾ ਅਜ਼ਾਬ ਕੋਈ ਨਾ ਡਰਨ ਵਾਲੀ ਚੀਜ਼ ਨਹੀਂ।
29وَالَّذِينَ هُمْ لِفُرُوجِهِمْ حَافِظُونَ
29਼ ਜਿਹੜੇ ਆਪਣੀਆਂ ਗੁਪਤ-ਇੰਦਰੀਆਂ ਦੀ ਰਾਖੀ ਕਰਨ ਵਾਲੇ ਹਨ।
30إِلَّا عَلَىٰ أَزْوَاجِهِمْ أَوْ مَا مَلَكَتْ أَيْمَانُهُمْ فَإِنَّهُمْ غَيْرُ مَلُومِينَ
30਼ ਛੁੱਟ ਆਪਣੀਆਂ ਪਤਨੀਆਂ ਜਾਂ ਆਪਣੀਆਂ ਗੋਲੀਆਂ ਤੋਂ (ਜੇ ਰਾਖੀ ਨਹੀਂ ਕਰਦੇ) ਤਾਂ ਉਹਨਾਂ ਦਾ ਕੋਈ ਦੋਸ਼ ਨਹੀਂ।
31فَمَنِ ابْتَغَىٰ وَرَاءَ ذَٰلِكَ فَأُولَٰئِكَ هُمُ الْعَادُونَ
31਼ ਪਰ ਜਿਹੜਾ ਕੋਈ ਇਹਨਾਂ (ਦੋਵਾਂ) ਤੋਂ ਛੁੱਟ ਹੋਰ (ਔਰਤਾਂ) ਚਾਹਵੇ ਉਹੀਓ ਹੱਦਾਂ ਤੋਂ ਟੱਪਣ ਵਾਲੇ ਹਨ।
32وَالَّذِينَ هُمْ لِأَمَانَاتِهِمْ وَعَهْدِهِمْ رَاعُونَ
32਼ ਅਤੇ ਜਿਹੜੇ ਆਪਣੀ ਅਮਾਨਤਾਂ ਦੀ ਰਾਖੀ ਤੇ ਆਪਣੇ ਵਚਨਾਂ ਦੀ ਪਾਲਣਾ ਕਰਨ ਵਾਲੇ ਹਨ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
30ਆਇਤ

ਅਨੁਵਾਦ — ਅਲ-ਮਆਰਿਜ 30

ਸੂਰਾ ਅਲ-ਮਆਰਿਜ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਛੁੱਟ ਆਪਣੀਆਂ ਪਤਨੀਆਂ ਜਾਂ ਆਪਣੀਆਂ ਗੋਲੀਆਂ ਤੋਂ (ਜੇ ਰਾਖੀ…

ਸੂਰਾ ਆਇਤ 30/44 — ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮਆਰਿਜ ਸੁਣੋ, ਅਲ-ਮਆਰਿਜ ਅਨੁਵਾਦ, ਅਲ-ਮਆਰਿਜ mp3, ਅਲ-ਮਆਰਿਜ pdf. ਆਇਤ 28–32. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers