ਅਲ-ਮਆਰਿਜ · 31/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
فَمَنِ ابْتَغَىٰ وَرَاءَ ذَٰلِكَ فَأُولَٰئِكَ هُمُ الْعَادُونَ ۝٣١
Famanib taghaa waraaa`a zaalika fa ulaaa`ika humul `aadoon
📖 ਪੰਜਾਬੀ ਵਿੱਚ
31਼ ਪਰ ਜਿਹੜਾ ਕੋਈ ਇਹਨਾਂ (ਦੋਵਾਂ) ਤੋਂ ਛੁੱਟ ਹੋਰ (ਔਰਤਾਂ) ਚਾਹਵੇ ਉਹੀਓ ਹੱਦਾਂ ਤੋਂ ਟੱਪਣ ਵਾਲੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਅਲ-ਮਆਰਿਜ

29وَالَّذِينَ هُمْ لِفُرُوجِهِمْ حَافِظُونَ
29਼ ਜਿਹੜੇ ਆਪਣੀਆਂ ਗੁਪਤ-ਇੰਦਰੀਆਂ ਦੀ ਰਾਖੀ ਕਰਨ ਵਾਲੇ ਹਨ।
30إِلَّا عَلَىٰ أَزْوَاجِهِمْ أَوْ مَا مَلَكَتْ أَيْمَانُهُمْ فَإِنَّهُمْ غَيْرُ مَلُومِينَ
30਼ ਛੁੱਟ ਆਪਣੀਆਂ ਪਤਨੀਆਂ ਜਾਂ ਆਪਣੀਆਂ ਗੋਲੀਆਂ ਤੋਂ (ਜੇ ਰਾਖੀ ਨਹੀਂ ਕਰਦੇ) ਤਾਂ ਉਹਨਾਂ ਦਾ ਕੋਈ ਦੋਸ਼ ਨਹੀਂ।
31فَمَنِ ابْتَغَىٰ وَرَاءَ ذَٰلِكَ فَأُولَٰئِكَ هُمُ الْعَادُونَ
31਼ ਪਰ ਜਿਹੜਾ ਕੋਈ ਇਹਨਾਂ (ਦੋਵਾਂ) ਤੋਂ ਛੁੱਟ ਹੋਰ (ਔਰਤਾਂ) ਚਾਹਵੇ ਉਹੀਓ ਹੱਦਾਂ ਤੋਂ ਟੱਪਣ ਵਾਲੇ ਹਨ।
32وَالَّذِينَ هُمْ لِأَمَانَاتِهِمْ وَعَهْدِهِمْ رَاعُونَ
32਼ ਅਤੇ ਜਿਹੜੇ ਆਪਣੀ ਅਮਾਨਤਾਂ ਦੀ ਰਾਖੀ ਤੇ ਆਪਣੇ ਵਚਨਾਂ ਦੀ ਪਾਲਣਾ ਕਰਨ ਵਾਲੇ ਹਨ।
33وَالَّذِينَ هُم بِشَهَادَاتِهِمْ قَائِمُونَ
33਼ ਅਤੇ ਜਿਹੜੇ ਆਪਣੀਆਂ ਗਵਾਹੀਆਂ ਉੱਤੇ ਕਾਇਮ ਰਹਿੰਦੇ ਹਨ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
31ਆਇਤ

ਅਨੁਵਾਦ — ਅਲ-ਮਆਰਿਜ 31

ਸੂਰਾ ਅਲ-ਮਆਰਿਜ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਪਰ ਜਿਹੜਾ ਕੋਈ ਇਹਨਾਂ (ਦੋਵਾਂ) ਤੋਂ ਛੁੱਟ ਹੋਰ (ਔਰਤਾਂ)…

ਸੂਰਾ ਆਇਤ 31/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers