ਅਲ-ਮਆਰਿਜ · 34/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
وَالَّذِينَ هُمْ عَلَىٰ صَلَاتِهِمْ يُحَافِظُونَ ۝٣٤
Wallazeena hum `alaa salaatihim yuhaafizoon
📖 ਪੰਜਾਬੀ ਵਿੱਚ
34਼ ਅਤੇ ਜਿਹੜੇ ਆਪਣੀਆਂ ਨਮਾਜ਼ਾਂ ਦੀ ਰਾਖੀ ਕਰਦੇ ਹਨ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਲ-ਮਆਰਿਜ

32وَالَّذِينَ هُمْ لِأَمَانَاتِهِمْ وَعَهْدِهِمْ رَاعُونَ
32਼ ਅਤੇ ਜਿਹੜੇ ਆਪਣੀ ਅਮਾਨਤਾਂ ਦੀ ਰਾਖੀ ਤੇ ਆਪਣੇ ਵਚਨਾਂ ਦੀ ਪਾਲਣਾ ਕਰਨ ਵਾਲੇ ਹਨ।
33وَالَّذِينَ هُم بِشَهَادَاتِهِمْ قَائِمُونَ
33਼ ਅਤੇ ਜਿਹੜੇ ਆਪਣੀਆਂ ਗਵਾਹੀਆਂ ਉੱਤੇ ਕਾਇਮ ਰਹਿੰਦੇ ਹਨ।
34وَالَّذِينَ هُمْ عَلَىٰ صَلَاتِهِمْ يُحَافِظُونَ
34਼ ਅਤੇ ਜਿਹੜੇ ਆਪਣੀਆਂ ਨਮਾਜ਼ਾਂ ਦੀ ਰਾਖੀ ਕਰਦੇ ਹਨ।1
35أُولَٰئِكَ فِي جَنَّاتٍ مُّكْرَمُونَ
35਼ ਉਹੀਓ ਲੋਕ ਬਾਗ਼ਾਂ (ਭਾਵ ਜੰਨਤਾਂ) ਵਿਚ ਆਦਰ-ਮਾਨ ਵਾਲੇ ਹੋਣਗੇ।
36فَمَالِ الَّذِينَ كَفَرُوا قِبَلَكَ مُهْطِعِينَ
36਼ (ਹੇ ਨਬੀ!) ਕਾਫ਼ਿਰਾਂ ਨੂੰ ਕੀ ਹੋ ਗਿਆ ਹੈ ਕਿ ਉਹ ਤੁਹਾਡੇ ਵੱਲ ਨੱਸੇ ਆ ਰਹੇ ਹਨ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
34ਆਇਤ

ਅਨੁਵਾਦ — ਅਲ-ਮਆਰਿਜ 34

ਸੂਰਾ ਅਲ-ਮਆਰਿਜ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਅਤੇ ਜਿਹੜੇ ਆਪਣੀਆਂ ਨਮਾਜ਼ਾਂ ਦੀ ਰਾਖੀ ਕਰਦੇ ਹਨ।1

ਸੂਰਾ ਆਇਤ 34/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers