ਅਲ-ਮਆਰਿਜ · 36/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
فَمَالِ الَّذِينَ كَفَرُوا قِبَلَكَ مُهْطِعِينَ ۝٣٦
Famaa lil lazeena kafaroo qibalaka muhti`een
📖 ਪੰਜਾਬੀ ਵਿੱਚ
36਼ (ਹੇ ਨਬੀ!) ਕਾਫ਼ਿਰਾਂ ਨੂੰ ਕੀ ਹੋ ਗਿਆ ਹੈ ਕਿ ਉਹ ਤੁਹਾਡੇ ਵੱਲ ਨੱਸੇ ਆ ਰਹੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਅਲ-ਮਆਰਿਜ

34وَالَّذِينَ هُمْ عَلَىٰ صَلَاتِهِمْ يُحَافِظُونَ
34਼ ਅਤੇ ਜਿਹੜੇ ਆਪਣੀਆਂ ਨਮਾਜ਼ਾਂ ਦੀ ਰਾਖੀ ਕਰਦੇ ਹਨ।1
35أُولَٰئِكَ فِي جَنَّاتٍ مُّكْرَمُونَ
35਼ ਉਹੀਓ ਲੋਕ ਬਾਗ਼ਾਂ (ਭਾਵ ਜੰਨਤਾਂ) ਵਿਚ ਆਦਰ-ਮਾਨ ਵਾਲੇ ਹੋਣਗੇ।
36فَمَالِ الَّذِينَ كَفَرُوا قِبَلَكَ مُهْطِعِينَ
36਼ (ਹੇ ਨਬੀ!) ਕਾਫ਼ਿਰਾਂ ਨੂੰ ਕੀ ਹੋ ਗਿਆ ਹੈ ਕਿ ਉਹ ਤੁਹਾਡੇ ਵੱਲ ਨੱਸੇ ਆ ਰਹੇ ਹਨ।
37عَنِ الْيَمِينِ وَعَنِ الشِّمَالِ عِزِينَ
37਼ ਸੱਜਿਓਂ ਵੀ ਅਤੇ ਖੱਬਿਓਂ ਵੀ ਟੋਲੇ ਦੇ ਟੋਲੇ (ਆ ਰਹੇ ਹਨ)।
38أَيَطْمَعُ كُلُّ امْرِئٍ مِّنْهُمْ أَن يُدْخَلَ جَنَّةَ نَعِيمٍ
38਼ ਕੀ ਇਹਨਾਂ ਵਿੱਚੋਂ ਹਰੇਕ ਵਿਅਕਤੀ ਨੂੰ ਇਹ ਲੋਭ ਹੈ ਕਿ ਉਸ ਨੂੰ ਨਿਅਮਤਾਂ ਭਰੀਆਂ ਜੰਨਤਾਂ ਵਿਚ ਦਾਖ਼ਲ ਕੀਤਾ ਜਾਵੇਗਾ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
36ਆਇਤ

ਅਨੁਵਾਦ — ਅਲ-ਮਆਰਿਜ 36

ਸੂਰਾ ਅਲ-ਮਆਰਿਜ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ (ਹੇ ਨਬੀ!) ਕਾਫ਼ਿਰਾਂ ਨੂੰ ਕੀ ਹੋ ਗਿਆ ਹੈ ਕਿ…

ਸੂਰਾ ਆਇਤ 36/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers