ਅਲ-ਮਆਰਿਜ · 37/44
ਅਨੁਵਾਦ ਉਚਾਰਨ — ਅਲ-ਮਆਰਿਜ
عَنِ الْيَمِينِ وَعَنِ الشِّمَالِ عِزِينَ ۝٣٧
Anil yameeni wa `anish shimaali `izeen
📖 ਪੰਜਾਬੀ ਵਿੱਚ
37਼ ਸੱਜਿਓਂ ਵੀ ਅਤੇ ਖੱਬਿਓਂ ਵੀ ਟੋਲੇ ਦੇ ਟੋਲੇ (ਆ ਰਹੇ ਹਨ)।
🎧 ਸੁਣੋ

📜 ਆਇਤ 35-39 — ਅਲ-ਮਆਰਿਜ

35أُولَٰئِكَ فِي جَنَّاتٍ مُّكْرَمُونَ
35਼ ਉਹੀਓ ਲੋਕ ਬਾਗ਼ਾਂ (ਭਾਵ ਜੰਨਤਾਂ) ਵਿਚ ਆਦਰ-ਮਾਨ ਵਾਲੇ ਹੋਣਗੇ।
36فَمَالِ الَّذِينَ كَفَرُوا قِبَلَكَ مُهْطِعِينَ
36਼ (ਹੇ ਨਬੀ!) ਕਾਫ਼ਿਰਾਂ ਨੂੰ ਕੀ ਹੋ ਗਿਆ ਹੈ ਕਿ ਉਹ ਤੁਹਾਡੇ ਵੱਲ ਨੱਸੇ ਆ ਰਹੇ ਹਨ।
37عَنِ الْيَمِينِ وَعَنِ الشِّمَالِ عِزِينَ
37਼ ਸੱਜਿਓਂ ਵੀ ਅਤੇ ਖੱਬਿਓਂ ਵੀ ਟੋਲੇ ਦੇ ਟੋਲੇ (ਆ ਰਹੇ ਹਨ)।
38أَيَطْمَعُ كُلُّ امْرِئٍ مِّنْهُمْ أَن يُدْخَلَ جَنَّةَ نَعِيمٍ
38਼ ਕੀ ਇਹਨਾਂ ਵਿੱਚੋਂ ਹਰੇਕ ਵਿਅਕਤੀ ਨੂੰ ਇਹ ਲੋਭ ਹੈ ਕਿ ਉਸ ਨੂੰ ਨਿਅਮਤਾਂ ਭਰੀਆਂ ਜੰਨਤਾਂ ਵਿਚ ਦਾਖ਼ਲ ਕੀਤਾ ਜਾਵੇਗਾ।
39كَلَّا ۖ إِنَّا خَلَقْنَاهُم مِّمَّا يَعْلَمُونَ
39਼ ਉੱਕਾ ਹੀ ਨਹੀਂ! ਬੇਸ਼ੱਕ ਅਸੀਂ ਉਹਨਾਂ ਨੂੰ ਉਸ ਚੀਜ਼ ਤੋਂ ਸਾਜਿਆ ਹੈ, ਜਿਸ ਨੂੰ ਉਹ ਜਾਣਦੇ ਹਨ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
37ਆਇਤ

ਅਨੁਵਾਦ — ਅਲ-ਮਆਰਿਜ 37

ਸੂਰਾ ਅਲ-ਮਆਰਿਜ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਸੱਜਿਓਂ ਵੀ ਅਤੇ ਖੱਬਿਓਂ ਵੀ ਟੋਲੇ ਦੇ ਟੋਲੇ (ਆ…

ਸੂਰਾ ਆਇਤ 37/44 — ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮਆਰਿਜ ਸੁਣੋ, ਅਲ-ਮਆਰਿਜ ਅਨੁਵਾਦ, ਅਲ-ਮਆਰਿਜ mp3, ਅਲ-ਮਆਰਿਜ pdf. ਆਇਤ 35–39. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers