ਅਲ-ਮਆਰਿਜ · 38/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
أَيَطْمَعُ كُلُّ امْرِئٍ مِّنْهُمْ أَن يُدْخَلَ جَنَّةَ نَعِيمٍ ۝٣٨
Ayatma`u kullum ri`im minhum anyyudkhala jannata Na`eem
📖 ਪੰਜਾਬੀ ਵਿੱਚ
38਼ ਕੀ ਇਹਨਾਂ ਵਿੱਚੋਂ ਹਰੇਕ ਵਿਅਕਤੀ ਨੂੰ ਇਹ ਲੋਭ ਹੈ ਕਿ ਉਸ ਨੂੰ ਨਿਅਮਤਾਂ ਭਰੀਆਂ ਜੰਨਤਾਂ ਵਿਚ ਦਾਖ਼ਲ ਕੀਤਾ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਅਲ-ਮਆਰਿਜ

36فَمَالِ الَّذِينَ كَفَرُوا قِبَلَكَ مُهْطِعِينَ
36਼ (ਹੇ ਨਬੀ!) ਕਾਫ਼ਿਰਾਂ ਨੂੰ ਕੀ ਹੋ ਗਿਆ ਹੈ ਕਿ ਉਹ ਤੁਹਾਡੇ ਵੱਲ ਨੱਸੇ ਆ ਰਹੇ ਹਨ।
37عَنِ الْيَمِينِ وَعَنِ الشِّمَالِ عِزِينَ
37਼ ਸੱਜਿਓਂ ਵੀ ਅਤੇ ਖੱਬਿਓਂ ਵੀ ਟੋਲੇ ਦੇ ਟੋਲੇ (ਆ ਰਹੇ ਹਨ)।
38أَيَطْمَعُ كُلُّ امْرِئٍ مِّنْهُمْ أَن يُدْخَلَ جَنَّةَ نَعِيمٍ
38਼ ਕੀ ਇਹਨਾਂ ਵਿੱਚੋਂ ਹਰੇਕ ਵਿਅਕਤੀ ਨੂੰ ਇਹ ਲੋਭ ਹੈ ਕਿ ਉਸ ਨੂੰ ਨਿਅਮਤਾਂ ਭਰੀਆਂ ਜੰਨਤਾਂ ਵਿਚ ਦਾਖ਼ਲ ਕੀਤਾ ਜਾਵੇਗਾ।
39كَلَّا ۖ إِنَّا خَلَقْنَاهُم مِّمَّا يَعْلَمُونَ
39਼ ਉੱਕਾ ਹੀ ਨਹੀਂ! ਬੇਸ਼ੱਕ ਅਸੀਂ ਉਹਨਾਂ ਨੂੰ ਉਸ ਚੀਜ਼ ਤੋਂ ਸਾਜਿਆ ਹੈ, ਜਿਸ ਨੂੰ ਉਹ ਜਾਣਦੇ ਹਨ।
40فَلَا أُقْسِمُ بِرَبِّ الْمَشَارِقِ وَالْمَغَارِبِ إِنَّا لَقَادِرُونَ
40਼ ਸੋ ਮੈਂ ਪੂਰਬਾਂ ਅਤੇ ਪੱਛਮਾਂ ਦੇ ਮਾਲਿਕ ਦੀ ਸਹੁੰ ਖਾਂਦਾ ਹਾਂ ਕਿ ਅਸੀਂ ਹੀ ਸਮਰਥਾ ਰੱਖਦੇ ਹਾਂ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
38ਆਇਤ

ਅਨੁਵਾਦ — ਅਲ-ਮਆਰਿਜ 38

ਸੂਰਾ ਅਲ-ਮਆਰਿਜ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਕੀ ਇਹਨਾਂ ਵਿੱਚੋਂ ਹਰੇਕ ਵਿਅਕਤੀ ਨੂੰ ਇਹ ਲੋਭ ਹੈ…

ਸੂਰਾ ਆਇਤ 38/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers